• Latest
  • Trending
Israel – Iran Conflict : ਫੌਜੀ ਟਕਰਾਅ ਨਾਲ ਕੋਈ ਵੀ ਮੁੱਦਾ ਹੱਲ ਨਹੀਂ ਹੋ ਸਕਦਾ: PM ਮੋਦੀ

Israel – Iran Conflict : ਫੌਜੀ ਟਕਰਾਅ ਨਾਲ ਕੋਈ ਵੀ ਮੁੱਦਾ ਹੱਲ ਨਹੀਂ ਹੋ ਸਕਦਾ: PM ਮੋਦੀ

2 hours ago
Punjab ‘ਚ  ਲਗਾਤਾਰ ਤਿੰਨ ਛੁੱਟੀਆਂ! ਬੰਦ ਰਹਿਣਗੇ  ਸਕੂਲ – ਕਾਲਜ ਅਤੇ ਸਰਕਾਰੀ ਦਫ਼ਤਰ

Punjab ‘ਚ ਲਗਾਤਾਰ ਤਿੰਨ ਛੁੱਟੀਆਂ! ਬੰਦ ਰਹਿਣਗੇ ਸਕੂਲ – ਕਾਲਜ ਅਤੇ ਸਰਕਾਰੀ ਦਫ਼ਤਰ

2 minutes ago
Nancy Grewal Murder :ਵਿਵਾਦਾਂ ਨਾਲ ਰਿਹਾ ਪੁਰਾਣਾ ਨਾਤਾ! ਜਾਣੋ ਕੌਣ ਸੀ ਨੈਂਸੀ ਗਰੇਵਾਲ?

Nancy Grewal Murder :ਵਿਵਾਦਾਂ ਨਾਲ ਰਿਹਾ ਪੁਰਾਣਾ ਨਾਤਾ! ਜਾਣੋ ਕੌਣ ਸੀ ਨੈਂਸੀ ਗਰੇਵਾਲ?

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Actor ਕਰਨਵੀਰ ਬੋਹਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!  ਪਿਤਾ ਦਾ ਹੋਇਆ ਦਿਹਾਂਤ

Actor ਕਰਨਵੀਰ ਬੋਹਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਪਿਤਾ ਦਾ ਹੋਇਆ ਦਿਹਾਂਤ

2 hours ago
Tendulkar Son Wedding: ਸਚਿਨ ਤੇਂਦੁਲਕਰ ਦੇ ਪੁੱਤ ਅਰਜੁਨ ਤੇਂਦੁਲਕਰ ਦਾ ਸਾਨੀਆ ਚੰਡੋਕ ਨਾਲ ਵਿਆਹ ਅੱਜ

Tendulkar Son Wedding: ਸਚਿਨ ਤੇਂਦੁਲਕਰ ਦੇ ਪੁੱਤ ਅਰਜੁਨ ਤੇਂਦੁਲਕਰ ਦਾ ਸਾਨੀਆ ਚੰਡੋਕ ਨਾਲ ਵਿਆਹ ਅੱਜ

2 hours ago
Punjab ‘ਚ ਬਣਨਗੇ 7 ਨਵੇਂ ਮੈਡੀਕਲ ਕਾਲਜ

Punjab ‘ਚ ਬਣਨਗੇ 7 ਨਵੇਂ ਮੈਡੀਕਲ ਕਾਲਜ

3 hours ago
*Breaking: ਨਿਤੀਸ਼ ਕੁਮਾਰ ਨੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਕੀਤੇ ਦਾਖਲ*

*Breaking: ਨਿਤੀਸ਼ ਕੁਮਾਰ ਨੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਕੀਤੇ ਦਾਖਲ*

3 hours ago
Breaking: ਗੁਰਦਾਸਪੁਰ ਵਿੱਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ

Breaking: ਗੁਰਦਾਸਪੁਰ ਵਿੱਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ

4 hours ago
Health: ਛੋਟੀ ਜਿਹੀ ਇਲਾਇਚੀ ਕਰਦੀ ਹੈ ਕਈ ਸਿਹਤ ਸਮੱਸਿਆਵਾਂ ਦੂਰ, ਜਾਣੋ,ਕਿਹੜੀਆਂ ਸਮੱਸਿਆਵਾਂ ਤੋਂ ਪਾ ਸਕਦੇ ਹਾਂ ਛੁਟਕਾਰਾ ?

Health: ਛੋਟੀ ਜਿਹੀ ਇਲਾਇਚੀ ਕਰਦੀ ਹੈ ਕਈ ਸਿਹਤ ਸਮੱਸਿਆਵਾਂ ਦੂਰ, ਜਾਣੋ,ਕਿਹੜੀਆਂ ਸਮੱਸਿਆਵਾਂ ਤੋਂ ਪਾ ਸਕਦੇ ਹਾਂ ਛੁਟਕਾਰਾ ?

4 hours ago
Punjab Weather: ਪੰਜਾਬ ਦਾ ਮੌਸਮ ਰਹੇਗਾ ਸਾਫ਼: ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

Punjab Weather: ਪੰਜਾਬ ਦਾ ਮੌਸਮ ਰਹੇਗਾ ਸਾਫ਼: ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

5 hours ago
Canada ‘ਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

Canada ‘ਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, March 5, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Israel – Iran Conflict : ਫੌਜੀ ਟਕਰਾਅ ਨਾਲ ਕੋਈ ਵੀ ਮੁੱਦਾ ਹੱਲ ਨਹੀਂ ਹੋ ਸਕਦਾ: PM ਮੋਦੀ

March 5, 2026
in ਖਬਰਾਂ, ਰਾਸ਼ਟਰੀ
Israel – Iran Conflict : ਫੌਜੀ ਟਕਰਾਅ ਨਾਲ ਕੋਈ ਵੀ ਮੁੱਦਾ ਹੱਲ ਨਹੀਂ ਹੋ ਸਕਦਾ: PM ਮੋਦੀ

Israel – Iran Conflict : ਫੌਜੀ ਟਕਰਾਅ ਨਾਲ ਕੋਈ ਵੀ ਮੁੱਦਾ ਹੱਲ ਨਹੀਂ ਹੋ ਸਕਦਾ: PM ਮੋਦੀ

ਨਵੀ ਦਿੱਲੀ , 5 ਮਾਰਚ 2026 (ਵਿਸ਼ਵ ਵਾਰਤਾ) – ਪੱਛਮੀ ਏਸ਼ੀਆ ਵਿੱਚ ਛਿੜੀ ਜੰਗ ਕਾਰਨ ਤੇਜ਼ੀ ਨਾਲ ਵਿਗੜ ਰਹੇ ਹਾਲਾਤਾਂ ਅਤੇ ਈਰਾਨ ‘ਤੇ ਇਜ਼ਰਾਈਲ-ਅਮਰੀਕਾ ਦੇ ਲਗਾਤਾਰ ਹਮਲਿਆਂ ਦਰਮਿਆਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ ‘ਤੇ ਸ਼ਾਂਤੀ ਦਾ ਪੈਗ਼ਾਮ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਸਾਫ਼ ਕਿਹਾ ਹੈ ਕਿ ਫੌਜੀ ਤਾਕਤ ਰਾਹੀਂ ਮਸਲੇ ਸੁਲਝਾਉਣ ਦੀ ਕੋਸ਼ਿਸ਼ ਮਨੁੱਖਤਾ ਲਈ ਹਮੇਸ਼ਾ ਹੀ ਘਾਤਕ ਸਾਬਤ ਹੋਈ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਅੰਤਰਰਾਸ਼ਟਰੀ ਮੰਚਾਂ ਰਾਹੀਂ ਸੰਦੇਸ਼ ਦਿੱਤਾ ਕਿ ਇਤਿਹਾਸ ਗਵਾਹ ਹੈ ਕਿ ਜੰਗਾਂ ਨੇ ਕਦੇ ਵੀ ਕਿਸੇ ਮੁਸ਼ਕਲ ਦਾ ਪੱਕਾ ਹੱਲ ਨਹੀਂ ਦਿੱਤਾ, ਸਗੋਂ ਸਿਰਫ਼ ਤਬਾਹੀ ਹੀ ਲਿਆਂਦੀ ਹੈ। ਉਨ੍ਹਾਂ ਨੇ ਸਾਰੀਆਂ ਧਿਰਾਂ ਨੂੰ ਤੁਰੰਤ ਜੰਗਬੰਦੀ ਵੱਲ ਵਧਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਚਿੰਤਾ ਪ੍ਰਗਟਾਈ ਕਿ ਹਾਰਮੁਜ਼ ਦੀ ਖਾੜੀ ਵਿੱਚ ਤਣਾਅ ਕਾਰਨ ਤੇਲ ਦੀਆਂ ਕੀਮਤਾਂ 120 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹ ਜੰਗ ਲੰਬੀ ਖਿੱਚੀ ਗਈ, ਤਾਂ ਦੁਨੀਆ ਭਰ ਵਿੱਚ ਮਹਿੰਗਾਈ ਦਾ ਅਜਿਹਾ ਤੂਫ਼ਾਨ ਆਵੇਗਾ ਜਿਸ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਜਾਵੇਗਾ। ਇਸ ਦਾ ਸਭ ਤੋਂ ਵੱਧ ਅਸਰ ਗਰੀਬ ਅਤੇ ਵਿਕਾਸਸ਼ੀਲ ਦੇਸ਼ਾਂ ‘ਤੇ ਪਵੇਗਾ।

ਜੰਗ ਦੀ ਸਥਿਤੀ ਦੌਰਾਨ ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ ਤੇ ਖਾੜੀ ਦੇਸ਼ਾਂ ਵਿੱਚ ਰਹਿੰਦੇ ਲਗਭਗ 90 ਲੱਖ ਭਾਰਤੀਆਂ ਦੀ ਸੁਰੱਖਿਅਤ ਘਰ ਵਾਪਸੀ ਬਾਰੇ ਚਰਚਾ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇ ਲੋੜ ਪਈ ਤਾਂ ਭਾਰਤ ‘ਆਪ੍ਰੇਸ਼ਨ ਗੰਗਾ’ ਜਾਂ ‘ਵੰਦੇ ਭਾਰਤ’ ਦੀ ਤਰਜ਼ ‘ਤੇ ਇੱਕ ਵੱਡੀ ਰੈਸਕਿਊ ਆਪਰੇਸ਼ਨ ਚਲਾਉਣ ਲਈ ਵੀ ਤਿਆਰ ਹੈ।

ਇਕ ਪਾਸੇ ਜਿੱਥੇ ਇਸ ਸਮੇਂ ਪੂਰੀ ਦੁਨੀਆ ਜੰਗ ਕਾਰਨ ਤੇਲ ਦੀ ਕਿੱਲਤ ਨਾਲ ਜੂਝ ਰਹੀ ਹੈ, ਉੱਥੇ ਹੀ ਭਾਰਤ ਨੇ ਆਪਣੀ ਊਰਜਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੂਸ ਨਾਲ ਇਕ ਤੇਲ ਸਮਝੌਤਾ ਕੀਤਾ ਹੈ। ਭਾਰਤ ਦੀ ਇਹ ਕੂਟਨੀਤੀ ਦਰਸਾਉਂਦੀ ਹੈ ਕਿ ਦੇਸ਼ ਆਪਣੇ ਹਿੱਤਾਂ ਦੀ ਰਾਖੀ ਕਰਦੇ ਹੋਏ ਵਿਸ਼ਵ ਸ਼ਾਂਤੀ ਲਈ ਵੀ ਵਚਨਬੱਧ ਹੈ। ਪ੍ਰਧਾਨ ਮੰਤਰੀ ਮੋਦੀ ਦਾ ਇਹ ਬਿਆਨ ਵਿਸ਼ਵ ਪੱਧਰ ‘ਤੇ ਇੱਕ ‘ਸ਼ਾਂਤੀ ਦੂਤ’ ਵਜੋਂ ਭਾਰਤ ਦੀ ਭੂਮਿਕਾ ਨੂੰ ਮਜ਼ਬੂਤ ਕਰਦਾ ਹੈ। ਪੂਰੀ ਦੁਨੀਆ ਦੀਆਂ ਨਜ਼ਰਾਂ ਹੁਣ ਭਾਰਤ ‘ਤੇ ਹਨ ਕਿ ਕੀ ਉਹ ਅਮਰੀਕਾ ਅਤੇ ਈਰਾਨ ਵਿਚਾਲੇ ਵਿਚੋਲਗੀ ਕਰ ਕੇ ਇਸ ਜੰਗ ਨੂੰ ਰੁਕਵਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ  ਲਗਾਤਾਰ ਤਿੰਨ ਛੁੱਟੀਆਂ! ਬੰਦ ਰਹਿਣਗੇ  ਸਕੂਲ – ਕਾਲਜ ਅਤੇ ਸਰਕਾਰੀ ਦਫ਼ਤਰ

Punjab ‘ਚ ਲਗਾਤਾਰ ਤਿੰਨ ਛੁੱਟੀਆਂ! ਬੰਦ ਰਹਿਣਗੇ ਸਕੂਲ – ਕਾਲਜ ਅਤੇ ਸਰਕਾਰੀ ਦਫ਼ਤਰ

by Jaspreet Kaur
March 5, 2026
0

Punjab 'ਚ ਲਗਾਤਾਰ ਤਿੰਨ ਛੁੱਟੀਆਂ! ਬੰਦ ਰਹਿਣਗੇ ਸਕੂਲ - ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ , 5 ਮਾਰਚ 2026 (ਵਿਸ਼ਵ ਵਾਰਤਾ)...

Nancy Grewal Murder :ਵਿਵਾਦਾਂ ਨਾਲ ਰਿਹਾ ਪੁਰਾਣਾ ਨਾਤਾ! ਜਾਣੋ ਕੌਣ ਸੀ ਨੈਂਸੀ ਗਰੇਵਾਲ?

Nancy Grewal Murder :ਵਿਵਾਦਾਂ ਨਾਲ ਰਿਹਾ ਪੁਰਾਣਾ ਨਾਤਾ! ਜਾਣੋ ਕੌਣ ਸੀ ਨੈਂਸੀ ਗਰੇਵਾਲ?

by Jaspreet Kaur
March 5, 2026
0

Nancy Grewal Murder :ਵਿਵਾਦਾਂ ਨਾਲ ਰਿਹਾ ਪੁਰਾਣਾ ਨਾਤਾ! ਜਾਣੋ ਕੌਣ ਸੀ ਨੈਂਸੀ ਗਰੇਵਾਲ? - ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕੈਨੇਡਾ 'ਚ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

Actor ਕਰਨਵੀਰ ਬੋਹਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!  ਪਿਤਾ ਦਾ ਹੋਇਆ ਦਿਹਾਂਤ

Actor ਕਰਨਵੀਰ ਬੋਹਰਾ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਪਿਤਾ ਦਾ ਹੋਇਆ ਦਿਹਾਂਤ

by Jaspreet Kaur
March 5, 2026
0

Actor ਕਰਨਵੀਰ ਬੋਹਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਪਿਤਾ ਦਾ ਹੋਇਆ ਦਿਹਾਂਤ ਮੁੰਬਈ, 5 ਮਾਰਚ (ਵਿਸ਼ਵ ਵਾਰਤਾ) : ਅਦਾਕਾਰ ਕਰਨਵੀਰ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 