• Latest
  • Trending
Israel-Iran ਵਿਚਾਲੇ ਤਣਾਅ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! ਫਲਾਈਟਾਂ ਹੋਈਆਂ ਰੱਦ

4 hours ago
ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

29 minutes ago
Latest News: ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ – ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

36 minutes ago
Punjab Police ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

49 minutes ago
AAP ਵੱਲੋਂ ਭਲਕੇ ਦਿੱਲੀ ‘ਚ ਹੋਵੇਗੀ ਵੱਡੀ ਰੈਲੀ

51 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Amritsar ਵਿੱਚ ਵੱਖ-ਵੱਖ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ; 5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 39ਵਾਂ ਦਿਨ: Punjab Police ਵੱਲੋਂ 548 ਥਾਈਂ ਛਾਪੇਮਾਰੀ ; 224 ਕਾਬੂ

PUNJAB ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

2 hours ago
Iran-Israel ਯੁੱਧ ਦਾ ਭਾਰਤ ਦੀ ਤੇਲ ਸਪਲਾਈ ‘ਤੇ ਪਵੇਗਾ ਅਸਰ?

Dubai ਏਅਰਪੋਰਟ ਨੇ ਸਾਰੀਆਂ ਉਡਾਣਾਂ ਕੀਤੀਆਂ ਰੱਦ

3 hours ago
Israel -Iran attack ਇਜ਼ਰਾਈਲੀ ਹਮਲੇ ‘ਚ ਈਰਾਨੀ ਰੱਖਿਆ ਮੰਤਰੀ ਦੇ ਮੌਤ ਦੀ ਖ਼ਬਰ !

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, February 28, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

Israel-Iran ਵਿਚਾਲੇ ਤਣਾਅ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! ਫਲਾਈਟਾਂ ਹੋਈਆਂ ਰੱਦ

February 28, 2026
in ਖਬਰਾਂ, ਪੰਜਾਬ, ਰਾਸ਼ਟਰੀ
Israel-Iran ਵਿਚਾਲੇ ਤਣਾਅ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! ਫਲਾਈਟਾਂ ਹੋਈਆਂ ਰੱਦ

Israel-Iran ਵਿਚਾਲੇ ਤਣਾਅ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! ਫਲਾਈਟਾਂ ਹੋਈਆਂ ਰੱਦ

– ਹਵਾਈ ਅੱਡਿਆਂ ‘ਤੇ ਫਸੇ ਯਾਤਰੀ

ਚੰਡੀਗੜ੍ਹ, 28 ਫਰਵਰੀ 2026 (ਵਿਸ਼ਵ ਵਾਰਤਾ) – ਅਮਰੀਕਾ – ਇਜ਼ਰਾਈਲ ਦੇ ਈਰਾਨ ‘ਤੇ ਹਮਲੇ ਤੋਂ ਬਾਅਦ ਮਿਡਲ ਈਸਟ ਵਿੱਚ ਹਾਲਾਤ ਤਣਾਅਪੂਰਣ bn ਗਏ ਹਨ। ਇਸ ਦਾ ਅਸਰ ਹਵਾਈ ਆਵਾਜਾਈ ‘ਤੇ ਵੀ ਦਿਖਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਤੋਂ ਮਿਡਲ ਈਸਟ ਲਈ ਉਡਾਣ ਭਰਨ ਵਾਲੀਆਂ ਕਈ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸੰਯੁਕਤ ਅਰਬ ਅਮੀਰਾਤ (UAE), ਦੁਬਈ ਆਦਿ ਤੋਂ ਆਉਣ ਵਾਲੀਆਂ ਫਲਾਈਟਾਂ ਵੀ ਕੈਂਸਲ ਕਰ ਦਿੱਤੀਆਂ ਗਈਆਂ।

ਇਸ ਤੋਂ ਬਾਅਦ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ‘ਤੇ ਸੈਂਕੜੇ ਲੋਕ ਪ੍ਰੇਸ਼ਾਨ ਹਨ। ਇਹੀ ਹਾਲ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਵੀ ਹੈ। ਇੱਥੋਂ ਵੀ ਦੁਬਈ ਜਾਣ ਵਾਲੀ ਸ਼ਾਮ ਦੀ ਫਲਾਈਟ ਨੂੰ ਕੈਂਸਲ ਕਰ ਦਿੱਤਾ ਗਿਆ ਹੈ। ਭਲਕੇ ਸਵੇਰ ਦੀਆਂ ਉਡਾਣਾਂ ਵੀ ਹੁਣੇ ਤੋਂ ਹੀ ਰੱਦ ਕਰ ਦਿੱਤੀਆਂ ਗਈਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ‘ਤੇ ਕੁੱਲ 4 ਫਲਾਈਟਾਂ ਕੈਂਸਲ ਹੋਈਆਂ ਹਨ। ਏਅਰਪੋਰਟ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਹੈ ਕਿ ਅੱਜ (ਸ਼ਨੀਵਾਰ) ਰਾਤ 9 ਵਜੇ UAE ਤੋਂ ਅੰਮ੍ਰਿਤਸਰ ਪਹੁੰਚਣ ਵਾਲੀ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਕੈਂਸਲ ਹੋ ਗਈ ਹੈ। ਇਸ ਤੋਂ ਇਲਾਵਾ ਅੱਜ ਦੇਰ ਰਾਤ 1 ਵੱਜ ਕੇ 15 ਮਿੰਟ ‘ਤੇ ਅੰਮ੍ਰਿਤਸਰ ਤੋਂ ਦੁਬਈ ਲਈ ਉਡਾਣ ਭਰਨ ਵਾਲੀ ਏਅਰ ਇੰਡੀਆ ਐਕਸਪ੍ਰੈੱਸ ਦੀ ਫਲਾਈਟ ਨੂੰ ਕੈਂਸਲ ਕਰ ਦਿੱਤਾ ਗਿਆ ਹੈ। ਭਲਕੇ (ਐਤਵਾਰ) ਸਵੇਰੇ 7 ਵੱਜ ਕੇ 50 ਮਿੰਟ ‘ਤੇ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਸਪਾਈਸਜੈੱਟ ਦੀ ਫਲਾਈਟ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

by Ankit
February 28, 2026
0

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur 22 ਹਜ਼ਾਰ ਤੋਂ ਵੱਧ ਬਜ਼ੁਰਗ ਸਰਕਾਰੀ...

Latest News: ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ – ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

Latest News: ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ – ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

by Ankit
February 28, 2026
0

Latest News: ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ - ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ...

Punjab Police ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

Punjab Police ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

by Ankit
February 28, 2026
0

Punjab Police ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ —...

AAP ਵੱਲੋਂ ਭਲਕੇ ਦਿੱਲੀ ‘ਚ ਹੋਵੇਗੀ ਵੱਡੀ ਰੈਲੀ

AAP ਵੱਲੋਂ ਭਲਕੇ ਦਿੱਲੀ ‘ਚ ਹੋਵੇਗੀ ਵੱਡੀ ਰੈਲੀ

by Jaspreet Kaur
February 28, 2026
0

AAP ਵੱਲੋਂ ਭਲਕੇ ਦਿੱਲੀ 'ਚ ਹੋਵੇਗੀ ਵੱਡੀ ਰੈਲੀ - ਮੁੱਖ ਮੰਤਰੀ ਮਾਨ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ, 28 ਫਰਵਰੀ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 28 February 2026 | Ang 670 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 28 February 2026 | Ang 670 I ਅੱਜ ਦਾ ਹੁਕਮਨਾਮਾ

February 28, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur

by Ankit
February 28, 2026
0

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: Dr. Baljit Kaur 22 ਹਜ਼ਾਰ ਤੋਂ ਵੱਧ ਬਜ਼ੁਰਗ ਸਰਕਾਰੀ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 