• Latest
  • Trending
ISRO ਦੇ ਇਸ ਸਾਲ ਦੇ ਆਖਰੀ ਮਿਸ਼ਨ ਨੇ ਰਚਿਆ ਇਤਿਹਾਸ !

ISRO ਦੇ ਇਸ ਸਾਲ ਦੇ ਆਖਰੀ ਮਿਸ਼ਨ ਨੇ ਰਚਿਆ ਇਤਿਹਾਸ !

10 months ago
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

3 minutes ago
‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

27 minutes ago
ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

52 minutes ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

2 hours ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

3 hours ago
ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

4 hours ago
“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

5 hours ago
ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

6 hours ago
Hindi News
English News
Sunday, October 11, 2026
No Result
View All Result
21 °c
Chandigarh
26 ° Mon
26 ° Tue
26 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ISRO ਦੇ ਇਸ ਸਾਲ ਦੇ ਆਖਰੀ ਮਿਸ਼ਨ ਨੇ ਰਚਿਆ ਇਤਿਹਾਸ !

December 24, 2025
in ਖਬਰਾਂ, ਰਾਸ਼ਟਰੀ
ISRO ਦੇ ਇਸ ਸਾਲ ਦੇ ਆਖਰੀ ਮਿਸ਼ਨ ਨੇ ਰਚਿਆ ਇਤਿਹਾਸ !

ISRO

ISRO ਦੇ ਇਸ ਸਾਲ ਦੇ ਆਖਰੀ ਮਿਸ਼ਨ ਨੇ ਰਚਿਆ ਇਤਿਹਾਸ !

– ਇਸਰੋ ਨੇ ਵਿਸ਼ਾਲ ਅਮਰੀਕੀ ਉਪਗ੍ਰਹਿ ਨੂੰ ਘੱਟ ਔਰਬਿਟ ਵਿੱਚ ਰੱਖਿਆ

ਚੰਡੀਗੜ੍ਹ, 24 ਦਸੰਬਰ 2025 (ਵਿਸ਼ਵਵਰਤਾ) – ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਬੁੱਧਵਾਰ ਨੂੰ space mission ‘ਚ ਇੱਕ ਰਿਕਾਰਡ ਬਣਾਇਆ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਬੁੱਧਵਾਰ ਸਵੇਰੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਸਥਿਤ ਸਤੀਸ਼ ਧਵਨ ਪੁਲਾੜ ਕੇਂਦਰ ਤੋਂ LVM3-M6 ਰਾਕੇਟ ਦੀ ਵਰਤੋਂ ਕਰਕੇ ਅਮਰੀਕੀ ਸੈਟੇਲਾਈਟ ਬਲੂਬਰਡ ਬਲਾਕ-2 ਨੂੰ ਲਾਂਚ ਸਫਲਤਾਪੂਰਵਕ ਕੀਤਾ। 6,100 ਕਿਲੋਗ੍ਰਾਮ ਵਜ਼ਨ ਵਾਲਾ, ਬਲੂਬਰਡ ਭਾਰਤ ਤੋਂ ਹੁਣ ਤੱਕ ਦਾ ਸਭ ਤੋਂ ਭਾਰੀ ਸੈਟੇਲਾਈਟ ਹੈ।

ISRO
ISRO

ਇਸ ਸ਼ਕਤੀਸ਼ਾਲੀ ਰਾਕੇਟ ਨੇ ਅਮਰੀਕੀ ਬਲੂ ਬਰਡ ਬਲਾਕ-2 ਉਪਗ੍ਰਹਿ ਨੂੰ ਔਰਬਿਟ ਵਿੱਚ ਸਥਾਪਿਤ ਕੀਤਾ ਗਿਆ ਹੈ। ਇਸ ਮਿਸ਼ਨ ਰਾਹੀਂ ਅਗਲੀ ਪੀੜ੍ਹੀ ਦੇ ਸੰਚਾਰ ਉਪਗ੍ਰਹਿ ਨੂੰ ਪੁਲਾੜ ਵਿੱਚ ਤਾਇਨਾਤ ਕੀਤਾ ਗਿਆ ਹੈ। ਇਹ ਦੁਨੀਆ ਭਰ ਦੇ ਸਮਾਰਟਫ਼ੋਨਾਂ ਨੂੰ ਸਿੱਧੀ ਹਾਈ-ਸਪੀਡ ਸੈਲੂਲਰ ਬ੍ਰਾਡਬੈਂਡ ਪਹੁੰਚ ਪ੍ਰਦਾਨ ਕਰੇਗਾ। ਬਲੂ ਬਰਡ ਬਲਾਕ-2 LVM3 ਰਾਕੇਟ ਵੱਲੋਂ ਹੇਠਲੀ ਔਰਬਿਟ ਵਿੱਚ ਲਾਂਚ ਕੀਤਾ ਗਿਆ ਸਭ ਤੋਂ ਭਾਰੀ ਉਪਗ੍ਰਹਿ ਬਣ ਗਿਆ ਹੈ।

(ISRO) ਮਿਸ਼ਨ ਦੇ ਤਹਿਤ ਅਮਰੀਕੀ ਕੰਪਨੀ AST ਸਪੇਸਮੋਬਾਈਲ ਦੇ 6,100-ਕਿਲੋਗ੍ਰਾਮ ਬਲੂ ਬਰਡ ਬਲਾਕ-2 ਸੰਚਾਰ ਉਪਗ੍ਰਹਿ ਨੂੰ 16 ਮਿੰਟਾਂ ਵਿੱਚ 520 ਕਿਲੋਮੀਟਰ ਦੀ ਦੂਰੀ ‘ਤੇ ਧਰਤੀ ਦੇ ਔਰਬਿਟ ਵਿੱਚ ਸਫਲਤਾਪੂਰਵਕ ਸਥਾਪਿਤ ਕੀਤਾ ਗਿਆ ਹੈ। ਇਸਰੋ ਨੇ ਲਾਂਚ ਲਈ ਆਪਣੇ LVM3 ਰਾਕੇਟ ਦੀ ਵਰਤੋਂ ਕੀਤੀ, ਜਿਸਨੂੰ ਆਪਣੀਆਂ ਸਮਰੱਥਾਵਾਂ ਲਈ “ਬਾਹੂਬਲੀ” ਰਾਕੇਟ ਵੀ ਕਿਹਾ ਜਾਂਦਾ ਹੈ। ਇਹ ਇਸ ਲਾਂਚ ਵਾਹਨ ਦੀ ਛੇਵੀਂ ਉਡਾਣ ਸੀ ਅਤੇ ਵਪਾਰਕ ਮਿਸ਼ਨ ਲਈ ਤੀਜੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiISROLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

by Ankit
October 11, 2026
0

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ - CM ਭਗਵੰਤ ਸਿੰਘ ਮਾਨ ਸਾਢੇ ਚਾਰ ਸਾਲ ਵਿੱਚ ਅਸੀਂ ਆਪਣੇ...

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

by Jaspreet Kaur
October 11, 2026
0

'ਭਲਕੇ ਸੁਪਰੀਮ ਕੋਰਟ ਤੱਕ ਮਾਰਚ'- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ ਨਵੀ ਦਿੱਲੀ, 11 ਅਕਤੂਬਰ 2026 (ਵਿਸ਼ਵ ਵਾਰਤਾ): ਲੋਕ ਸਭਾ...

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

by Jaspreet Kaur
October 11, 2026
0

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ ਜਲੰਧਰ, 11 ਅਕਤੂਬਰ (ਵਿਸ਼ਵ ਵਾਰਤਾ): ਜਲੰਧਰ ਜ਼ਿਲ੍ਹੇ ਦੇ ਪਿੰਡ ਢੱਡਾ ਵਿੱਚ...

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

by Jaspreet Kaur
October 11, 2026
0

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11 ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

by Ankit
October 11, 2026
0

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ - CM ਭਗਵੰਤ ਸਿੰਘ ਮਾਨ ਸਾਢੇ ਚਾਰ ਸਾਲ ਵਿੱਚ ਅਸੀਂ ਆਪਣੇ...

Most Popular

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
1 week ago
0

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 