• Latest
  • Trending
Jagjit Singh Dallewal ਦਾ ਮਰਨ ਵਰਤ 15ਵੇਂ ਦਿਨ ’ਚ ਦਾਖ਼ਲ, ਵਿਗੜ ਰਹੀ ਹੈ ਸਿਹਤ ; 11 ਕਿਲੋ ਵਜ਼ਨ ਘਟਿਆ

2 years ago
Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

1 hour ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

2 hours ago
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

3 hours ago
ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 ਰਾਜਾਂ ਵਿੱਚ ਰੇਲ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਪ੍ਰਦਾਨ ਕਰਨਗੇ ਨਵੇਂ ਮਲਟੀ-ਟਰੈਕਿੰਗ ਪ੍ਰੋਜੈਕਟ : ਪ੍ਰਧਾਨ ਮੰਤਰੀ ਮੋਦੀ

ਯਾਮੀ ਗੌਤਮ ਦੀ ਫੈਨਟਸੀ ਫੈਮਿਲੀ-ਐਂਟਰਟੇਨਰ ‘ਨਈ ਨਵੇਲੀ’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ਵੱਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ; ਮੋਹਾਲੀ ਵਿਖੇ 29 ਕਰੋੜ ਰੁਪਏ ਨਾਲ ਸਥਾਪਤ ਕੀਤਾ ਜਾਵੇਗਾ “ਨਿਊਰੋਨ 2.0” ਇਨਕਿਊਬੇਸ਼ਨ ਸੈਂਟਰ

FBI ਨੇ ਪੰਜਾਬ ਦੇ ਗੈਂਗਸਟਰ ਮੇਜਰ ਸਿੰਘ ਨੂੰ ਐਲਾਨਿਆ ਵਾਂਟੇਡ

4 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

5 hours ago
Hindi News
English News
Wednesday, August 19, 2026
No Result
View All Result
30 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jagjit Singh Dallewal ਦਾ ਮਰਨ ਵਰਤ 15ਵੇਂ ਦਿਨ ’ਚ ਦਾਖ਼ਲ, ਵਿਗੜ ਰਹੀ ਹੈ ਸਿਹਤ ; 11 ਕਿਲੋ ਵਜ਼ਨ ਘਟਿਆ

December 10, 2024
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ
Jagjit Singh Dallewal ਦਾ ਮਰਨ ਵਰਤ 15ਵੇਂ ਦਿਨ ’ਚ ਦਾਖ਼ਲ, ਵਿਗੜ ਰਹੀ ਹੈ ਸਿਹਤ ; 11 ਕਿਲੋ ਵਜ਼ਨ ਘਟਿਆ

Jagjit Singh Dallewal ਦਾ ਮਰਨ ਵਰਤ 15ਵੇਂ ਦਿਨ ’ਚ ਦਾਖ਼ਲ, ਵਿਗੜ ਰਹੀ ਹੈ ਸਿਹਤ ; 11 ਕਿਲੋ ਵਜ਼ਨ ਘਟਿਆ

ਚੰਡੀਗੜ੍ਹ, 10ਦਸੰਬਰ (ਵਿਸ਼ਵ ਵਾਰਤਾ) ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤਾ ਜਾ ਰਿਹਾ ਮਰਨ ਵਰਤ ਅੱਜ 15ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।  ਬੀਤੇ ਕੱਲ੍ਹ ਸਿਹਤ ਠੀਕ ਨਾ ਹੋਣ ਕਰਕੇ ਜਗਜੀਤ ਸਿੰਘ ਡੱਲੇਵਾਲ ਸਟੇਜ ਉੱਪਰ ਨਹੀਂ ਆ ਸਕੇ। ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 124/95, ਸ਼ੂਗਰ 93, ਪਲਸ 87 ਹੈ ਅਤੇ ਉਹਨਾਂ ਦਾ ਭਾਰ 11 ਕਿਲੋ ਘੱਟ ਗਿਆ ਹੈ।

Jagjit Singh Dallewal

ਕਿਸਾਨਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਅੱਜ ਪੂਰਾ ਦਿਨ ਭੁੱਖ ਹੜਤਾਲ ‘ਤੇ ਰਹਿਣਗੇ। ਲੰਗਰ ਤਿਆਰ ਨਹੀਂ ਕੀਤਾ ਜਾਵੇਗਾ। ਪਿੰਡਾਂ ਦੇ ਲੋਕਾਂ ਨੂੰ ਵੀ ਮੋਰਚੇ ਵਿੱਚ ਲੰਗਰ ਨਾ ਲਿਆਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨ ਮੀਟਿੰਗ ਕਰਕੇ ਦਿੱਲੀ ਮਾਰਚ ਬਾਰੇ ਐਲਾਨ ਕਰਨਗੇ। ਦੂਜੇ ਪਾਸੇ ਖਨੌਰੀ ਬਾਰਡਰ ‘ਤੇ ਪੰਜਾਬ ਪੁਲਿਸ ਵੀ ਅਲਰਟ ਮੋਡ ‘ਤੇ ਹੈ।  ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਦਾ ਮਰਨ ਵਰਤ 15ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਨੂੰ ਸਟੇਜ ‘ਤੇ ਆਉਣ ‘ਚ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਸੋਮਵਾਰ ਨੂੰ ਪਟਿਆਲਾ ਰੇਂਜ ਦੇ ਡੀ.ਆਈ.ਜੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਲਈ ਮੋਰਚੇ ‘ਤੇ ਪਹੁੰਚੇ ਤਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਆਰ-ਪਾਰ ਦੀ ਲੜਾਈ ਹੈ ਅਤੇ ਉਨ੍ਹਾਂ ਦਾ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ MSP ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJagjit singh dallewalLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

by Ankit
August 19, 2026
0

ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ...

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

by Ankit
August 19, 2026
0

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ...

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ

by Navjot
August 19, 2026
0

ਛਾਪੇਮਾਰੀ ਦੌਰਾਨ H-FAST ਨੇ 36 ਟਨ ਮਿਲਾਵਟੀ ਘਿਓ ਕੀਤਾ ਜ਼ਬਤ ਹੈਦਰਾਬਾਦ, 19 ਅਗਸਤ (ਵਿਸ਼ਵ ਵਾਰਤਾ) ਮਿਲਾਵਟੀ ਘਿਓ ਨਿਰਮਾਣ 'ਤੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

by Navjot
August 19, 2026
0

Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ...

Most Popular

Hukamnama Sri Darbar Sahib Today – 21 July 2026 | Ang 617 I ਅੱਜ ਦਾ ਹੁਕਮਨਾਮਾ

4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 21-07-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 