Jaipur ਗੈਸ ਟੈਂਕਰ ਹਾਦਸਾ: ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਬਿਆਨ ਆਇਆ ਸਾਹਮਣੇ
ਰਾਜਸਥਾਨ : ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅਜਮੇਰ ਰੋਡ ‘ਤੇ ਹੋਏ ਇਸ ਭਿਆਨਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਅਮਿਤ ਸ਼ਾਹ ਨੇ ਐਕਸ ‘ਤੇ ਟਵੀਟ ਕਰਦੇ ਹੋਏ ਲਿਖਿਆ ਕਿ “ਰਾਜਸਥਾਨ ਦੇ ਜੈਪੁਰ ਵਿੱਚ ਵਾਪਰਿਆ ਸੜਕ ਹਾਦਸਾ ਬਹੁਤ ਦੁਖਦ ਹੈ। ਮੈਂ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਇਸ ਸਬੰਧੀ ਮੁੱਖ ਮੰਤਰੀ ਭਜਨ ਲਾਲ ਨਾਲ ਵੀ ਗੱਲਬਾਤ ਕੀਤੀ। ਸਥਾਨਕ ਪ੍ਰਸ਼ਾਸਨ ਜ਼ਖਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣ ਲਈ ਕੰਮ ਕਰ ਰਿਹਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/