• Latest
  • Trending
Jaipur : ਦਿਲਜੀਤ ਦੋਸਾਂਝ ਨੇ ਜੈਪੁਰ ਕੰਸਰਟ ‘ਚ ਛੂਹਿਆ ਸਾਰਿਆਂ ਦਾ ਦਿਲ

2 years ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

24 minutes ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

39 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

2 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

5 hours ago
Hindi News
English News
Monday, October 5, 2026
No Result
View All Result
34 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jaipur : ਦਿਲਜੀਤ ਦੋਸਾਂਝ ਨੇ ਜੈਪੁਰ ਕੰਸਰਟ ‘ਚ ਛੂਹਿਆ ਸਾਰਿਆਂ ਦਾ ਦਿਲ

November 4, 2024
in Entertainment, ਪੰਜਾਬ, ਰਾਜਸਥਾਨ
Jaipur : ਦਿਲਜੀਤ ਦੋਸਾਂਝ ਨੇ ਜੈਪੁਰ ਕੰਸਰਟ ‘ਚ ਛੂਹਿਆ ਸਾਰਿਆਂ ਦਾ ਦਿਲ

Jaipur : ਦਿਲਜੀਤ ਦੋਸਾਂਝ ਨੇ ਜੈਪੁਰ ਕੰਸਰਟ ‘ਚ ਛੂਹਿਆ ਸਾਰਿਆਂ ਦਾ ਦਿਲ

ਮਸਤੀ ’ਚ ਝੂਮੇ ਵੱਡੀ ਗਿਣਤੀ ਵਿੱਚ ਪਹੁੰਚੇ ਪ੍ਰਸ਼ੰਸਕ 

ਚੰਡੀਗੜ੍ਹ, 4 ਨਵੰਬਰ(ਵਿਸ਼ਵ ਵਾਰਤਾ) ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਐਤਵਾਰ ਨੂੰ ਜੈਪੁਰ ‘ਚ ਆਪਣੇ ਕੰਸਰਟ ਦੌਰਾਨ ਸ਼ਾਨਦਾਰ ਮੰਨੋਰੰਜਨ ਕਰਦਿਆਂ ਆਪਣੇ ਪ੍ਰਸ਼ੰਸਕਾਂ ਦਾ ਦਿਲ ਛੂਹ ਲਿਆ। ਜਿਵੇਂ ਹੀ ਦਿਲਜੀਤ ਸ਼ੋਅ ਲਈ ਸਟੇਜ ‘ਤੇ ਪਹੁੰਚੇ ਤਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਨੱਚਣਾ ਸ਼ੁਰੂ ਕਰ ਦਿੱਤਾ। ਦਿਲਜੀਤ ਨੇ ਗੱਬਰੂ ਗੀਤ ਨਾਲ ਕੰਸਰਟ ਦੀ ਸ਼ੁਰੂਆਤ ਕੀਤੀ। ਇਸ ਸ਼ੋਅ ਲਈ ਦਿੱਲੀ, ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਤੋਂ ਵੱਡੀ ਗਿਣਤੀ ‘ਚ ਲੋਕ ਪਹੁੰਚੇ ਹੋਏ ਸਨ। ਸ਼ੋਅ ਦੇ ਦੌਰਾਨ ਦਿਲਜੀਤ ਨੇ ਰਾਜਸਥਾਨ ਦੇ ਕਲਚਰ ਦੀ ਵੀ ਪ੍ਰਸ਼ੰਸਾ ਕੀਤੀ। ਦਿਲਜੀਤ ਨੇ ਕਿਹਾ ਰਾਜਸਥਾਨ ਦੀ ਲੋਕ ਕਲਾ ਸਭ ਤੋਂ ਉੱਤਮ ਹੈ। ਮੈਂ ਇੰਨਾ ਚੰਗਾ ਗਾਇਕ ਨਹੀਂ ਹਾਂ ਪਰ ਇੱਥੇ ਹਰ ਕਲਾਕਾਰ ਚੰਗਾ ਹੈ। ਮੈਂ ਉਨ੍ਹਾਂ ਦੇ ਸਾਹਮਣੇ ਕੁਝ ਵੀ ਨਹੀਂ ਹਾਂ। ਮੈਂ ਇੱਥੇ ਸੰਗੀਤ ਨੂੰ ਜ਼ਿੰਦਾ ਰੱਖਣ ਲਈ ਤੁਹਾਡਾ ਧੰਨਵਾਦ ਕਰਦਾ ਹਾਂ। ਇਸ ਦੌਰਾਨ ਉਨ੍ਹਾਂ ਨੇ ਰਾਜਸਥਾਨੀ ਪੱਗ ਵਾਲੇ ਨੌਜਵਾਨ ਨੂੰ ਸਟੇਜ ‘ਤੇ ਬੁਲਾਇਆ। ਉਸ ਨੂੰ ਸਲਾਮ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਸਾਰੇ ਪ੍ਰਸ਼ੰਸਕਾਂ ਨੂੰ ਪ੍ਰਣਾਮ ਕੀਤਾ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਦਿਲਜੀਤ ਇਸ ਸਮੇਂ ‘ਦਿਲ-ਲੁਮੀਨਾਟੀ’ ਦਾ ਇੰਡੀਆ ਟੂਰ ਕਰ ਰਹੇ ਹਨ। ਦਿੱਲੀ ਤੋਂ ਬਾਅਦ ਉਹ ਇਸ ਕੰਸਰਟ ਨੂੰ ਜੈਪੁਰ ਲੈ ਕੇ ਆਏ। ਦਿਲਜੀਤ ਦੋਸਾਂਝ ਭਾਰਤ ਵਿਚ 12 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਸਾਰੇ ਕੰਸਰਟ ਦਾ ਸਭ ਤੋਂ ਵੱਡਾ ਸ਼ੋਅ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ 26 ਅਕਤੂਬਰ ਨੂੰ ਹੋਇਆ ਸੀ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDiljitJAIPUR NEWSLatest News In Punjabipunjab newsPunjab news in PunjabiRAJASTHANtop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

by Navjot
October 5, 2026
0

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ  ...

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

by Jaspreet Kaur
October 5, 2026
0

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ 'ਤੇ ਵਧਾਇਆ ਫਿਊਲ ਚਾਰਜ ਨਵੀ ਦਿੱਲੀ, 5 ਅਕਤੂਬਰ 2026 (ਵਿਸ਼ਵ...

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

by Navjot
October 5, 2026
0

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ   ਦਿੱਲੀ , 5 ਅਕਤੂਬਰ (ਵਿਸ਼ਵ...

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

by Navjot
October 5, 2026
0

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

by Jaspreet Kaur
October 5, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਤਾਲਮੇਲ ਕਮੇਟੀ ਦਾ ਐਲਾਨ ਸੁਖਵਿੰਦਰ ਸਿੰਘ ਅਗਵਾਨ ਬਣੇ ਕੋਆਰਡੀਨੇਟਰ; ਦੇਖੋ ਪੂਰੀ ਸੂਚੀ ਚੰਡੀਗੜ੍ਹ, 5...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
3 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 