• Latest
  • Trending
Jalandhar : ਨਿਊਜ਼ ਲਿੰਕਰਜ਼ ਟੀ.ਵੀ ਜਲੰਧਰ ਦੇ ਯੋਗੇਸ਼ ਸੂਰੀ ਨੇ ਜਲੰਧਰ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ‘ਤੇ ਐਫਆਈਆਰ ਦਰਜ ਨਾ ਕਰਨ ਦਾ ਲਗਾਇਆ ਦੋਸ਼

Jalandhar : ਨਿਊਜ਼ ਲਿੰਕਰਜ਼ ਟੀ.ਵੀ ਜਲੰਧਰ ਦੇ ਯੋਗੇਸ਼ ਸੂਰੀ ਨੇ ਜਲੰਧਰ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ‘ਤੇ ਐਫਆਈਆਰ ਦਰਜ ਨਾ ਕਰਨ ਦਾ ਲਗਾਇਆ ਦੋਸ਼

2 years ago
ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

4 hours ago
ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

5 hours ago
Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

5 hours ago
20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

6 hours ago
ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

6 hours ago
5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

6 hours ago
ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

6 hours ago
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

6 hours ago
ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

6 hours ago
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

6 hours ago
Hindi News
English News
Saturday, June 20, 2026
No Result
View All Result
30 °c
Chandigarh
35 ° Sat
36 ° Sun
34 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar : ਨਿਊਜ਼ ਲਿੰਕਰਜ਼ ਟੀ.ਵੀ ਜਲੰਧਰ ਦੇ ਯੋਗੇਸ਼ ਸੂਰੀ ਨੇ ਜਲੰਧਰ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ‘ਤੇ ਐਫਆਈਆਰ ਦਰਜ ਨਾ ਕਰਨ ਦਾ ਲਗਾਇਆ ਦੋਸ਼

September 4, 2024
in ਖਬਰਾਂ, ਜਲੰਧਰ, ਪੰਜਾਬ
Jalandhar : ਨਿਊਜ਼ ਲਿੰਕਰਜ਼ ਟੀ.ਵੀ ਜਲੰਧਰ ਦੇ ਯੋਗੇਸ਼ ਸੂਰੀ ਨੇ ਜਲੰਧਰ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ‘ਤੇ ਐਫਆਈਆਰ ਦਰਜ ਨਾ ਕਰਨ ਦਾ ਲਗਾਇਆ ਦੋਸ਼

Jalandhar : ਨਿਊਜ਼ ਲਿੰਕਰਜ਼ ਟੀ.ਵੀ ਜਲੰਧਰ ਦੇ ਯੋਗੇਸ਼ ਸੂਰੀ ਨੇ ਜਲੰਧਰ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ‘ਤੇ ਐਫਆਈਆਰ ਦਰਜ ਨਾ ਕਰਨ ਦਾ ਲਗਾਇਆ ਦੋਸ਼

ਜਲੰਧਰ,4ਸਤੰਬਰ(ਵਿਸ਼ਵ ਵਾਰਤਾ)Jalandhar  : News Linkers TV ਸੰਪਾਦਕ ਯੋਗੇਸ਼ ਸੂਰੀ ਨੇ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਅਧੀਨ ਸਾਈਬਰ ਕ੍ਰਾਈਮ ਸੈੱਲ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਜਲੰਧਰ ਪੁਲਸ ਉਨ੍ਹਾਂ ਦੇ ਚੈਨਲ ਦਾ ਅਧਿਕਾਰਤ ਫੇਸਬੁੱਕ ਪੇਜ ਹੈਕ ਕਰਨ ਵਾਲੇ ਹੈਕਰ ਖਿਲਾਫ ਐੱਫਆਈਆਰ ਦਰਜ ਨਹੀਂ ਕਰ ਰਹੀ ਅਤੇ ਨਾ ਹੀ ਉਨ੍ਹਾਂ ਦੀ ਸ਼ਿਕਾਇਤ ਦਾ ਕੋਈ ਤਸੱਲੀਬਖਸ਼ ਜਵਾਬ ਦੇ ਰਹੀ ਹੈ। ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਸੂਰੀ ਨੇ ਦੱਸਿਆ ਕਿ 11 ਜੁਲਾਈ ਨੂੰ ਉਨ੍ਹਾਂ ਦੇ ਚੈਨਲ ਦਾ ਅਧਿਕਾਰਤ ਫੇਸਬੁੱਕ ਪੇਜ ਰਾਤ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਹੈਕ ਕਰ ਲਿਆ। ਇਸ ਸਬੰਧੀ ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਮਿਲ ਕੇ ਸ਼ਿਕਾਇਤ ਦਿੱਤੀ ਗਈ, ਜਿਸ ’ਤੇ ਉਨ੍ਹਾਂ ਕਾਰਵਾਈ ਲਈ ਸਾਈਬਰ ਕਰਾਈਮ ਦੇ ਏਸੀਪੀ ਅਸ਼ੋਕ ਕੁਮਾਰ ਨੂੰ ਮਾਰਕ ਕੀਤਾ। ਸ੍ਰੀ ਸੂਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੱਧਰ ’ਤੇ ਸਾਈਬਰ ਕ੍ਰਾਈਮ ਸੈੱਲ ਨੂੰ ਜਾਣਕਾਰੀ ਦਿੱਤੀ ਸੀ ਕੀ ਉਨ੍ਹਾਂ ਦਾ ਚੈਨਲ ਪਾਕਿਸਤਾਨ ਦੇ ‘ਸ਼ਾਹਰ ਯਾਰ ਖਾਨ’ ਨਾਂ ਦੇ ਵਿਅਕਤੀ ਵੱਲੋਂ ਹੈਕ ਕਿਤਾ ਗਿਆ ਹੈ। ਸਾਈਬਰ ਕ੍ਰਾਈਮ ਸੈੱਲ ਵਲੋਂ ਉਕਤ ਵਿਅਕਤੀ ਦੀ ਮੇਲ ਆਈਡੀ ਅਤੇ ਫ਼ੋਨ ਨੰਬਰ ਸਮੇਤ ਸਾਰੇ ਤੱਥ ਇਕੱਠੇ ਕੀਤੇ ਗਏ ਅਤੇ ਇਸ ਦੌਰਾਨ ਏ.ਸੀ.ਪੀ ਅਸ਼ੋਕ ਕੁਮਾਰ ਅਤੇ ਸਾਈਬਰ ਸੇਲ ਦੇ ਅਧਿਕਾਰੀ ਸੂਰੀ ਨੂੰ ਵਾਰ-ਵਾਰ ਫ਼ੋਨ ਕਰਕੇ ਕਦੇ ਸਾਈਬਰ ਕਰਾਈਮ ਸੈੱਲ ਦੇ ਦਫ਼ਤਰ ਅਤੇ ਕਦੇ ਏ.ਸੀ.ਪੀ ਦਫ਼ਤਰ ਬੁਲਾਂਦੇ ਰਹੇ।

Jalandhar

ਕਾਫੀ ਦੇਰ ਬਾਅਦ ਏ.ਸੀ.ਪੀ ਅਸ਼ੋਕ ਕੁਮਾਰ ਨੇ ਕਿਹਾ ਕਿ ਮਾਮਲਾ ਪਾਕਿਸਤਾਨ ਨਾਲ ਸਬੰਧਤ ਹੋਣ ਕਾਰਨ ਉਹ ਅੱਗੇ ਦੀ ਜਾਂਚ ਕਰਨ ਤੋਂ ਅਸਮਰੱਥ ਹਨ, ਇਸ ਲਈ ਅਸੀਂ ਤੁਹਾਡੇ ਬਿਆਨਾਂ ‘ਤੇ ਐਫਆਈਆਰ ਦਰਜ ਕਰ ਰਹੇ ਹਾਂ। ਜਿਸ ਦੀ ਜਾਣਕਾਰੀ ਤੁਹਾਨੂੰ ਫੋਨ ‘ਤੇ ਦਿੱਤੀ ਜਾਵੇਗੀ। ਪਰ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਾਈਬਰ ਕ੍ਰਾਈਮ ਸੇਲ ਵਲੋ ਮਾਮਲੇ ਸਬੰਧੀ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਗਈ ਹੈ। ਯੋਗੇਸ਼ ਸੂਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਆਖ਼ਰਕਾਰ 19 ਜੁਲਾਈ ਨੂੰ ਆਰਟੀਆਈ ਰਾਹੀਂ ਐਫਆਈਆਰ ਜਾਂ ਸੂਚਨਾ ਦੇ ਅਧਿਕਾਰ ਤਹਿਤ ਕੀਤੀ ਕਾਰਵਾਈ ਬਾਰੇ ਜਾਣਕਾਰੀ ਮੰਗੀ ਤਾਂ ਇਸ ਮਾਮਲੇ ਸਬੰਧੀ ਆਰਟੀਆਈ ਦੇ ਜਵਾਬ ਵਿੱਚ ਇਹ ਕਹਿ ਕੇ ਮਾਮਲਾ ਟਾਲ ਦਿੱਤਾ ਗਿਆ ਕਿ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਮਾਮਲਾ ਵਿਚਾਰ ਅਧੀਨ ਹੈ। ਹੈ। ਸ੍ਰੀ ਸੂਰੀ ਨੇ ਕਿਹਾ ਕਿ ਪੁਲੀਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਯੋਗੇਸ਼ ਸੂਰੀ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇ ਕਿਉਂਕਿ ਉਨ੍ਹਾਂ ਦਾ ਚੈਨਲ ਖਾਲਿਸਤਾਨੀਆਂ ਨੂੰ ਨਿਸ਼ਾਨਾ ਬਣਾਉਂਦਾ ਹੈ ਅਤੇ ਉਹ ਸ਼ਿਵ ਸੈਨਾ ਟਕਸਾਲੀ ਦਾ ਰਾਸ਼ਟਰੀ ਬੁਲਾਰਾ ਵੀ ਹੈ, ਜਿਸ ਕਾਰਨ ਉਸਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਕਾਲ ਅਤੇ ਮੈਸੇਜ ਆਉਂਦੇ ਰਹਿੰਦੇ ਹਨ ਅਤੇ ਉਸਦਾ ਚੈਨਲ ਹੈਕ ਕਰਨ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਵਰਨਣਯੋਗ ਹੈ ਕਿ ਇਸ ਮਾਮਲੇ ਦੀ ਸ਼ਿਕਾਇਤ ਯੋਗੇਸ਼ ਸੂਰੀ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਰਾਜਪਾਲ ਸ੍ਰੀ ਕਟਾਰੀਆ ਨੂੰ ਵੀ ਫ਼ੋਨ ‘ਤੇ ਭੇਜ ਕੇ ਸਮੁੱਚੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਹੈ।

Tags: Breaking news in PunjabiCyber ​​Crime CellEditor Yogesh SurijalandharJalandhar Police Commissioner Swapan SharmaLatest News In PunjabiNews Linkers TV Jalandharpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

by Jaspreet Kaur
June 19, 2026
0

ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ! ਲੁਧਿਆਣਾ, 19 ਜੂਨ (ਵਿਸ਼ਵ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

by Ankit
June 19, 2026
0

ਆਰ ਬੀ ਆਈ ਨੇ ਲੀਡ ਬੈਂਕ ਮੋਹਾਲੀ ਨਾਲ ਵਿੱਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ...

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

by Jaspreet Kaur
June 19, 2026
0

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ ਅਮਰੀਕਾ, ਕਤਰ - ਈਰਾਨ ਨੇ ਕਰਵਾਇਆ ਸਮਝੌਤਾ ਇਜ਼ਰਾਈਲ, 19 ਜੂਨ 2026 (ਵਿਸ਼ਵ ਵਾਰਤਾ): ਪੱਛਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

ਲੁਧਿਆਣਾ ‘ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ!

by Jaspreet Kaur
June 19, 2026
0

ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ, ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ! ਲੁਧਿਆਣਾ, 19 ਜੂਨ (ਵਿਸ਼ਵ...

Most Popular

Big News: ਪਾਕਿਸਤਾਨ ਦੇ ਇੱਕ ਗੁਰਦੁਆਰੇ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Big News: ਪਾਕਿਸਤਾਨ ਦੇ ਇੱਕ ਗੁਰਦੁਆਰੇ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

by Ranjit Singh
2 days ago
0

Big News: ਪਾਕਿਸਤਾਨ ਦੇ ਇੱਕ ਗੁਰਦੁਆਰੇ 'ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ - ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 