• Latest
  • Trending
Jalandhar: ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ

Jalandhar: ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ

4 months ago
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

11 minutes ago
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

35 minutes ago
G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

50 minutes ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

2 hours ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

2 hours ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

2 hours ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

2 hours ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

2 hours ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

4 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

4 hours ago
Hindi News
English News
Tuesday, June 16, 2026
No Result
View All Result
33 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar: ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ

February 10, 2026
in ਖਬਰਾਂ, ਪੰਜਾਬ
Jalandhar: ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ

Jalandhar: ਤੇਜ਼ ਰਫ਼ਤਾਰ ਕਾਰ ਦੀ ਟਰੱਕ ਨਾਲ ਭਿਆਨਕ ਟੱਕਰ

– 3 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ

ਜਲੰਧਰ, 10 ਫਰਵਰੀ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਗੋਰਾਇਆ (Jalandhar) ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਤੋੜ ਕੇ ਦੂਜੀ ਲੇਨ ‘ਤੇ ਆ ਰਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਸਵਾਰ 3 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਦੀ ਸੂਚਨਾ ‘ਤੇ ਗੋਰਾਇਆ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਨੌਜਵਾਨਾਂ ਨੂੰ ਕਾਰ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ। ਇੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਜਲੰਧਰ ਵਾਲੇ ਪਾਸੇ ਤੋਂ ਲੁਧਿਆਣਾ ਜਾ ਰਹੇ ਸਨ।

ਹਾਦਸਾ ਇੰਨਾ ਭਿਆਨਕ ਸੀ ਕਿ ਟੋਇਟਾ ਕਾਰ ਦੇ ਪਰਖੱਚੇ ਉੱਡ ਗਏ, ਜਦਕਿ ਟਾਟਾ 407 ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਟਾਟਾ 407 ਦੇ ਡਰਾਈਵਰ ਨੂੰ ਵੀ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਸਾਹਿਲ ਮੁਹੰਮਦ (23) ਪੁੱਤਰ ਕਸ਼ਮੀਰ ਮੁਹੰਮਦ, ਦਲਜੀਤ ਭੱਟੀ (20) ਪੁੱਤਰ ਅਵਤਾਰ ਚੰਦ ਅਤੇ ਅਵਤਾਰ ਮਹਿਮੀ (17) ਪੁੱਤਰ ਦੇਸ ਰਾਜ ਮਹਿਮੀ ਵਜੋਂ ਹੋਈ ਹੈ, ਜੋ ਕਿ ਪਿੰਡ ਮੁਠੱਡਾ ਕਲਾਂ, ਥਾਣਾ ਫਿਲੌਰ (ਜ਼ਿਲ੍ਹਾ ਜਲੰਧਰ) ਦੇ ਰਹਿਣ ਵਾਲੇ ਸਨ। ਤਿੰਨੋਂ ਨੌਜਵਾਨ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀ ਸਨ।

ਜ਼ਖਮੀ ਟਾਟਾ 407 ਡਰਾਈਵਰ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਜਲੰਧਰ ਵੱਲ ਜਾ ਰਿਹਾ ਸੀ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਉਸਦੀ ਲੇਨ ਵਿੱਚ ਆ ਗਈ ਅਤੇ ਉਸ ਨਾਲ ਟਕਰਾ ਗਈ। ਸੜਕ ਸੁਰੱਖਿਆ ਫੋਰਸ ਦੇ ਏਐਸਆਈ ਮੱਕੜ ਸਿੰਘ ਨੇ ਦੱਸਿਆ ਕਿ ਕਾਰ ਤੇਜ਼ ਰਫ਼ਤਾਰ ਨਾਲ ਫਗਵਾੜਾ ਵੱਲੋਂ ਆ ਰਹੀ ਸੀ। ਟੋਇਟਾ ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਇਸ ਕਾਰਨ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਕਾਰ ਇੱਕ ਡਿਵਾਈਡਰ ਨੂੰ ਤੋੜ ਕੇ ਦੂਜੇ ਪਾਸੇ ਇੱਕ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਤਿੰਨੋਂ ਕਾਰ ਸਵਾਰਾਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਫਗਵਾੜਾ ਸਿਵਲ ਹਸਪਤਾਲ ਲਿਜਾਇਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabijalandharLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

by Jaspreet Kaur
June 16, 2026
0

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਅੰਮ੍ਰਿਤਸਰ, 16 ਜੂਨ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

by Jaspreet Kaur
June 16, 2026
0

ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ ਜਲੰਧਰ, 16 ਜੂਨ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਜਲੰਧਰ ਸਥਿਤ...

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

by Jaspreet Kaur
June 16, 2026
0

G7 ਸਿਖਰ ਸੰਮੇਲਨ 'ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨਵੀ ਦਿੱਲੀ , 16 ਜੂਨ (ਵਿਸ਼ਵ...

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

by Jaspreet Kaur
June 16, 2026
0

ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ - ਮੰਤਰੀ ਸੌਂਦ ਨੇ ਲੋਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

by Jaspreet Kaur
June 16, 2026
0

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਅੰਮ੍ਰਿਤਸਰ, 16 ਜੂਨ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

Most Popular

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

by Ankit
4 weeks ago
0

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 116 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 