• Latest
  • Trending
Jalandhar ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

Jalandhar ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

1 year ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

50 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

1 hour ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

2 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

2 hours ago
Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

3 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

3 hours ago
Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

4 hours ago
National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

4 hours ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Thursday, October 22, 2026
No Result
View All Result
30 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਅਧੀਨ ਕਈ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ

August 31, 2025
in ਖਬਰਾਂ, ਪੰਜਾਬ
Jalandhar ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
Jalandhar ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਅਧੀਨ ਕਈ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ
— ਖੇਪ ਦੇ ਸਰੋਤ ਦੀ ਪਛਾਣ ਕਰਨ ਲਈ ਜਾਂਚ ਜਾਰੀ: ਸੀਪੀ ਜਲੰਧਰ ਧਨਪ੍ਰੀਤ ਕੌਰ

ਚੰਡੀਗੜ੍ਹ/ਜਲੰਧਰ, 31 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, Jalandhar ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਮਨਜੀਤ ਸਿੰਘ ਵਾਸੀ ਜਲੰਧਰ ਐਨਕਲੇਵ, ਨੇੜੇ ਖਾਂਬਰਾ, ਜਲੰਧਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਆਦਤਨ ਨਸ਼ਾ ਤਸਕਰ ਹੈ ਅਤੇ ਉਸ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇੱਕ ਵਿਸ਼ੇਸ਼ ਚੈਕਿੰਗ ਦੌਰਾਨ, ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਮਨਜੀਤ ਸਿੰਘ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ। ਉਨ੍ਹਾਂ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ ਉਸਦੀ ਕਾਲੇ ਰੰਗ ਦੀ ਕਿੱਟ ਵਿੱਚੋਂ ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਬਰਾਮਦ ਕੀਤੀ।

ਸੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਇਹ ਖੇਪ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਸੀ, ਜਦੋਂ ਪੁਲਿਸ ਟੀਮਾਂ ਨੇ ਉਸ ਨੂੰ ਕਾਬੂ ਕਰ ਲਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਪ ਦੇ ਸਰੋਤ ਅਤੇ ਉਸ ਵਿਅਕਤੀ, ਜਿਸ ਨੂੰ ਇਹ ਖੇਪ ਡਿਲੀਵਰ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 222 ਮਿਤੀ 30/8/2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 27ਏ ਤਹਿਤ ਥਾਣਾ ਸਦਰ ਕਮਿਸ਼ਨਰੇਟ ਜਲੰਧਰ ਵਿਖੇ ਦਰਜ ਕੀਤੀ ਗਈ ਹੈ।

Tags: BREAKING NEWSDGP punjabjalandharLatest Punjab newsLatest Punjab news in PunjabiPUNJABPunjab Governmentpunjab newsPUNJAB POLICEWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 22, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 22, 2026
0

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ ਲੁਧਿਆਣਾ, 22 ਅਕਤੂਬਰ (ਵਿਸ਼ਵ ਵਾਰਤਾ): ਮਸ਼ਹੂਰ ਪੰਡਿਤ...

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

by Ranjit Singh
October 22, 2026
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ - ਪਰਮਿੰਦਰ ਝੋਟਾ ਸਮੇਤ ਹੋਰ ਵਿਛੜੀਆਂ ਰੂਹਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 22, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

Most Popular

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

by Navjot
2 weeks ago
0

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ     ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 