• Latest
  • Trending
Jalandhar : ਅਸ਼ੋਕ ਮਿੱਤਲ ਖ਼ਿਲਾਫ਼ ‘ਆਪ’ ਦਾ ਹੱਲਾਬੋਲ! ਜਲੰਧਰ ‘ਚ ‘ਆਪ’ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

2 hours ago
ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

3 minutes ago
School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

20 minutes ago
Punjab: ਪੰਥਕ ਹਲਕਿਆਂ ਵਿੱਚ ਸੋਗ ਦੀ ਲਹਿਰ! ਨਾਮ-ਰਸੀਏ ਭਾਈ ਭਰਪੂਰ ਸਿੰਘ ਸਮਾਣਾ ਦਾ ਸੜਕ ਹਾਦਸੇ ਵਿੱਚ ਦੇਹਾਂਤ

1 hour ago
ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

IPL 2026 CSK vs GT: ਗੁਜਰਾਤ ਨੇ ਜਿੱਤਿਆ Toss

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab : ਸ਼ਾਹੀ ਬਾਰਾਂ ਦਰੀ ‘ਤੇ ਝੁਲਾਇਆ ਗਿਆ ਕੇਸਰੀ ਨਿਸ਼ਾਨ ਸਾਹਿਬ

National: ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਨੇ DA-DR ਦੇ ਬਕਾਏ ‘ਤੇ ਦਿੱਤਾ ਵੱਡਾ ਝਟਕਾ

Punjab : ਪਰਿਵਾਰ ਸਮੇਤ ਹਰਿਆਣਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

Punjab Breaking: ਇਕਬਾਲ ਸਿੰਘ ਝੂੰਦਾਂ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ

4 hours ago
International: ਕੋਲੰਬੀਆ ਵਿੱਚ ਹੋਏ ਬੱਸ ਧਮਾਕੇ ‘ਚ 7 ਯਾਤਰੀਆਂ ਦੀ ਮੌਤ, 20 ਜ਼ਖਮੀ

Hindi News
English News
Sunday, April 26, 2026
No Result
View All Result
40 °c
Chandigarh
35 ° Mon
34 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar : ਅਸ਼ੋਕ ਮਿੱਤਲ ਖ਼ਿਲਾਫ਼ ‘ਆਪ’ ਦਾ ਹੱਲਾਬੋਲ! ਜਲੰਧਰ ‘ਚ ‘ਆਪ’ ਵਰਕਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

April 26, 2026
in ਖਬਰਾਂ, ਪੰਜਾਬ

ਜਲੰਧਰ, 26 ਅਪ੍ਰੈਲ 2026 (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਿਲ ਹੋਣ ਵਾਲੇ ਲਵਲੀ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ਖ਼ਿਲਾਫ਼ ਜਲੰਧਰ ਦੇ ਆਪ ਵਰਕਰਾਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੀ ਆਪ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਚੁਣ ਕੇ ਭੇਜਿਆ ਸੀ, ਪਰ ਇਨ੍ਹਾਂ ਲੋਕਾਂ ਨੇ ਨਾ ਤਾਂ ਰਾਜ ਸਭਾ ਵਿੱਚ ਪੰਜਾਬ ਦੇ ਮੁੱਦੇ ਉਠਾਏ ਅਤੇ ਨਾ ਹੀ ਪਾਰਟੀ ਪ੍ਰਤੀ ਵਫ਼ਾਦਾਰੀ ਨਿਭਾਈ।

ਇਸ ਦੌਰਾਨ ਆਪ ਵਰਕਰਾਂ ਨੇ ਅਸ਼ੋਕ ਮਿੱਤਲ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਸ਼ਹਿਰ ਵਿੱਚ ਸਥਿਤ ‘ਲਵਲੀ ਸਵੀਟਸ’ ਦੇ ਗੇਟ ‘ਤੇ ਲਾਲ ਰੰਗ ਨਾਲ ‘ਗੱਦਾਰ’ ਲਿਖਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਆਪ ਵਰਕਰਾਂ ਨੂੰ ਰੋਕ ਲਿਆ, ਜਿਸ ਕਾਰਨ ਵਰਕਰਾਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ।

ਇਸ ਤੋਂ ਇਲਾਵਾ ‘ਆਪ’ ਵਰਕਰਾਂ ਨੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੇ ਘਰ ਦੇ ਬਾਹਰ ਵੀ ਹੱਥਾਂ ਵਿੱਚ ‘ਪੰਜਾਬ ਦੇ ਗੱਦਾਰ’ ਲਿਖੇ ਪੋਸਟਰ ਲਹਿਰਾਏ ਅਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਗਦਾਰਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

by Ankit
April 26, 2026
0

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ ਮੂਣਕ, ਸੰਗਰੂਰ, 26...

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

by Jaspreet Kaur
April 26, 2026
0

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ - ਅੱਠਵੀਂ ਜਮਾਤ ਤੱਕ ਦੇ ਬੱਚਿਆਂ...

Punjab: ਪੰਥਕ ਹਲਕਿਆਂ ਵਿੱਚ ਸੋਗ ਦੀ ਲਹਿਰ! ਨਾਮ-ਰਸੀਏ ਭਾਈ ਭਰਪੂਰ ਸਿੰਘ ਸਮਾਣਾ ਦਾ ਸੜਕ ਹਾਦਸੇ ਵਿੱਚ ਦੇਹਾਂਤ

Punjab: ਪੰਥਕ ਹਲਕਿਆਂ ਵਿੱਚ ਸੋਗ ਦੀ ਲਹਿਰ! ਨਾਮ-ਰਸੀਏ ਭਾਈ ਭਰਪੂਰ ਸਿੰਘ ਸਮਾਣਾ ਦਾ ਸੜਕ ਹਾਦਸੇ ਵਿੱਚ ਦੇਹਾਂਤ

by Jaspreet Kaur
April 26, 2026
0

Punjab: ਪੰਥਕ ਹਲਕਿਆਂ ਵਿੱਚ ਸੋਗ ਦੀ ਲਹਿਰ! ਨਾਮ-ਰਸੀਏ ਭਾਈ ਭਰਪੂਰ ਸਿੰਘ ਸਮਾਣਾ ਦਾ ਸੜਕ ਹਾਦਸੇ ਵਿੱਚ ਦੇਹਾਂਤ ਪਟਿਆਲਾ, 26 ਅਪ੍ਰੈਲ...

ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ

ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ ਕਮਿਸ਼ਨਰ

by Ankit
April 26, 2026
0

  ਗੰਨੇ ਦੀ ਖੇਤੀ ਲਈ ਲੋੜੀਂਦੀ ਖੇਤੀ ਮਸ਼ੀਨਰੀ 'ਤੇ ਸਬਸਿਡੀ ਲੈਣ ਲਈ 15 ਮਈ ਤੱਕ ਦਿੱਤੀ ਜਾਵੇ ਆਨਲਾਈਨ ਅਰਜ਼ੀ: ਗੰਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

by Ankit
April 26, 2026
0

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ ਮੂਣਕ, ਸੰਗਰੂਰ, 26...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਅਪ੍ਰੈਲ (ਵਿਸ਼ਵ ਵਾਰਤਾ) ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 