• Latest
  • Trending
Jalandhar : ਸਰਕਾਰੀ ਪ੍ਰਾਇਮਰੀ ਸਕੂਲ ਭੋਡੀਪੁਰ ਵਿਖੇ ਕਰਵਾਇਆ ਗਿਆ ਬਾਲ ਮੇਲਾ

Jalandhar : ਸਰਕਾਰੀ ਪ੍ਰਾਇਮਰੀ ਸਕੂਲ ਭੋਡੀਪੁਰ ਵਿਖੇ ਕਰਵਾਇਆ ਗਿਆ ਬਾਲ ਮੇਲਾ

12 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar : ਸਰਕਾਰੀ ਪ੍ਰਾਇਮਰੀ ਸਕੂਲ ਭੋਡੀਪੁਰ ਵਿਖੇ ਕਰਵਾਇਆ ਗਿਆ ਬਾਲ ਮੇਲਾ

November 14, 2025
in ਖਬਰਾਂ, ਪੰਜਾਬ
Jalandhar : ਸਰਕਾਰੀ ਪ੍ਰਾਇਮਰੀ ਸਕੂਲ ਭੋਡੀਪੁਰ ਵਿਖੇ ਕਰਵਾਇਆ ਗਿਆ ਬਾਲ ਮੇਲਾ

Jalandhar : ਸਰਕਾਰੀ ਪ੍ਰਾਇਮਰੀ ਸਕੂਲ ਭੋਡੀਪੁਰ ਵਿਖੇ ਕਰਵਾਇਆ ਗਿਆ ਬਾਲ ਮੇਲਾ

Tarn Taran
ਚੰਡੀਗੜ੍ਹ, 14ਨਵੰਬਰ(ਵਿਸ਼ਵ ਵਾਰਤਾ)Jalandhar :  ਸਰਕਾਰੀ ਪ੍ਰਾਇਮਰੀ ਸਕੂਲ, ਭੋਡੀਪੁਰ (ਬਲਾਕ ਨਕੋਦਰ -2) ਜਲੰਧਰ ਵਿਖੇ ਰਾਸ਼ਟਰੀ ਬਾਲ ਦਿਹਾੜੇ ਮੌਕੇ ਬਾਲ ਮੇਲਾ ਕਰਵਾਇਆ ਗਿਆ। ਜਿਸ ਦੌਰਾਨ ਵੱਖ-ਵੱਖ ਗੁਣਾਤਮਿਕ ਗਤੀਵਿਧੀਆਂ, ਰੌਚਿਕਤਾ ਭਰਪੂਰ ਜੀ ਆਇਆਂ ਨੂੰ, ਛੇ ਸਿੱਖਿਆਤਮਕ ਸਟਾਲ ਜਿਨ੍ਹਾਂ ਵਿੱਚ ਲੈਂਗੁਏਜ ਜ਼ੋਨ ਭਾਵ ਭਾਸ਼ਾਈ ਵਿਕਾਸ ਸਟਾਲ, ਗੇਮ ਐਂਡ ਚੈਲੰਜ ਜ਼ੋਨ ਭਾਵ ਬੌਧਿਕ ਵਿਕਾਸ ਸਟਾਲ, ਆਰਟ ਐਂਡ ਕਰੇਟੀਵਿਟੀ ਜ਼ੋਨ, ਮਿੰਨੀ ਸਪੋਰਟਸ ਮੇਲਾ ਭਾਵ ਸਰੀਰਕ ਵਿਕਾਸ ਸਟਾਲ ਆਦਿ ਸ਼ਾਮਲ ਹਨ; ਲਗਾਏ ਗਏ।

ਇਸ ਮੌਕੇ ਸੰਬੰਧਿਤ ਦਿਨ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਵਿਦਿਆਰਥੀਆਂ ਦਾ ਬਲਾਕ ਰੀਸੋਰਸ ਕੁਆਰਡੀਨੇਟਰ ਗੁਰਦੀਪ ਸਿੰਘ ਦੀ ਅਗਵਾਈ ਵਿੱਚ ਚਰਚਾ ਕਮ ਭਾਸ਼ਣ ਸੈਸ਼ਨ ਵੀ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਬਲਾਕ ਰੀਸੋਰਸ ਕੁਆਰਡੀਨੇਟਰ ਗੁਰਦੀਪ ਸਿੰਘ ਹੁਰਾਂ ਬਾਲ ਦਿਨ ਦੀ ਸ਼ੁਰੂਆਤ, ਮਹੱਤਤਾ ਅਤੇ ਨਿਰੰਤਰਤਾ ਦੀ ਅਹਿਮੀਅਤ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਦੇ ਜੀਵਨ, ਬਾਣੀ ਅਤੇ ਸ਼ਹਾਦਤ ‘ਤੇ ਵੀ ਵਿਚਾਰ ਚਰਚਾ ਕੀਤੀ ਗਈ।

ਇਸ ਦੌਰਾਨ ਗੱਲਬਾਤ ਕਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ, ਭੋਡੀਪੁਰ ਦੇ ਮੁਖੀ ਜਸਵੀਰ ਸਿੰਘ ਸ਼ਾਇਰ ਹੁਰਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੇ ਸਰਵ-ਪੱਖੀ ਵਿਕਾਸ ਹਿੱਤ ਵਿਸ਼ੇਸ਼ ਦਿਹਾੜੇ ਸਕੂਲਾਂ ਦੌਰਾਨ ਜ਼ਰੂਰ ਮਨਾਏ ਜਾਣੇ ਚਾਹੀਦੇ ਹਨ ਤਾਂ ਕਿ ਸੰਬੰਧਿਤ ਦਿਨ ਬਾਰੇ ਬੱਚਿਆਂ ਨੂੰ ਗਿਆਨ ਦਿੱਤਾ ਜਾ ਸਕੇ ਇਸੇ ਤਰ੍ਹਾਂ ਪੂਰੇ ਦਾ ਪੂਰਾ ਦਿਨ ਯਾਦ ਕਰਦਿਆਂ ਸੰਬੰਧਿਤ ਸ਼ਖ਼ਸੀਅਤ ਦੀ ਯਾਦ ਨੂੰ ਵੀ ਨਵਿਆਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੱਚੇ ਹੀ ਦੇਸ਼ ਦਾ ਸਰਮਾਇਆ ਹਨ ਇਨ੍ਹਾਂ ਪਿਆਰੇ ਫੁੱਲਾਂ ਦੀ ਮਹਿਕ ਨੂੰ ਬਰਕਰਾਰ ਰੱਖਣ ਹਿੱਤ ਹਰ ਸੰਭਵ ਯਤਨ ਕਰਦੇ ਰਹਿਣਾ ਹੀ ਸਾਡਾ ਪਹਿਲਾ ਉਦੇਸ਼ ਹੈ।

ਆਖ਼ਰ ਵਿੱਚ ਉਨ੍ਹਾਂ ਵੱਲੋਂ ਸਭ ਨੂੰ ਬਾਲ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਆਪਣੀ ਕੀਮਤੀ ਸਮਾਂ ਸਕੂਲ ਨੂੰ ਦੇਣ ਹਿੱਤ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਪਿੰਡ ਭੋਡੀਪੁਰ ਦੇ ਸਰਪੰਚ ਜਸਵਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਿਨ੍ਹਾਂ ਦੇ ਗੌਲਣਯੋਗ ਸਹਿਯੋਗ ਲਈ ਸਕੂਲ ਹਮੇਸ਼ਾ ਧੰਨਵਾਦੀ ਹੈ।

ਇਸੇ ਤਰ੍ਹਾਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਰਾਜਵਿੰਦਰ ਕੌਰ ਭੋਡੀਪੁਰ, ਸਿੱਖਿਆ ਸੇਵੀ ਦੀਪਕ ਸਿੰਘ ਅਤੇ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਤੋਂ ਇਲਾਵਾ ਅਧਿਆਪਕਾ ਅਮਨਦੀਪ ਕੌਰ, ਆਂਗਣਵਾੜੀ ਵਰਕਰ ਪਵਨਪ੍ਰੀਤ ਕੌਰ, ਅਮਰਜੀਤ ਕੌਰ, ਸਰਬਜੀਤ ਕੌਰ, ਦਰਸ਼ਨਾਂ, ਬਲਜਿੰਦਰ ਕੌਰ, ਪ੍ਰੀਆ, ਬਲਜੀਤ ਕੌਰ, ਆਸ਼ਾ ਰਾਣੀ, ਕਿਰਨਪ੍ਰੀਤ ਕੌਰ, ਪਿੰਕੀ, ਸੋਨੀਆ, ਲਵਪ੍ਰੀਤ ਕੌਰ, ਰਕੇਸ਼ ਕੁਮਾਰ, ਜੀਵਨ ਜੋਤੀ, ਕਮਲਜੀਤ ਕੌਰ, ਰੇਖਾ ਰਾਣੀ, ਕੁਲਦੀਪ ਕੌਰ, ਹਰਜਿੰਦਰ ਕੌਰ, ਕਾਜਲ, ਰਾਜਵਿੰਦਰ ਕੌਰ ਮੂਸੇਵਾਲ, ਸੰਦੀਪ ਕੌਰ, ਕੋਮਲ, ਸੰਦੇਸ਼ ਰਾਣੀ, ਕਮਲਜੀਤ, ਜਸਵੀਰ ਕੌਰ, ਸ਼ਿੰਦੋ ਅਤੇ ਸਿਮਰਨਜੀਤ ਕੌਰ ਆਦਿ ਮਾਪੇ, ਪੱਤਵੰਤੇ ਸੱਜਣ ਤੇ ਪੰਚਾਇਤ ਮੈਂਬਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabijalandharLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ ‘ਚ ‘ਜੇਡੀ ਜਿਮ’ ‘ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

by Jaspreet Kaur
2 weeks ago
0

ਅੰਮ੍ਰਿਤਸਰ 'ਚ 'ਜੇਡੀ ਜਿਮ' 'ਤੇ ਅੰਨ੍ਹੇਵਾਹ ਫਾਇਰਿੰਗ, 2 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ ਅੰਮ੍ਰਿਤਸਰ, 26 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 