Jalandhar : ਭਾਜਪਾ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ, 11ਦਸੰਬਰ(ਵਿਸ਼ਵ ਵਾਰਤਾ)- ਪੰਜਾਬ ‘ਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਭਾਜਪਾ ਨੇ ਜਲੰਧਰ ਨਗਰ ਨਿਗਮ ਦੀਆਂ ਚੋਣਾਂ ਲਈ 85 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/