• Latest
  • Trending
ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

40 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

18 minutes ago
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

37 minutes ago
International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

43 minutes ago
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

56 minutes ago
Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

1 hour ago
National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

2 hours ago
Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

4 hours ago
CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

4 hours ago
International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

5 hours ago
Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

5 hours ago
Hindi News
English News
Sunday, October 11, 2026
No Result
View All Result
31 °c
Chandigarh
26 ° Mon
27 ° Tue
25 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

October 11, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

– ਬੁਰੀ ਤਰ੍ਹਾਂ ਨੁਕਸਾਨੇ ਗਏ ਦੋਵੇਂ ਵਾਹਨ

ਜਲੰਧਰ, 11 ਅਕਤੂਬਰ 2026 (ਵਿਸ਼ਵ ਵਾਰਤਾ): ਐਤਵਾਰ ਨੂੰ ਕਾਰ ਤੇ ਸਵਾਰੀਆਂ ਨਾਲ ਭਰੀ PRTC ਬੱਸ ਵਿਚਾਲੇ ਜ਼ੋਰਦਾਰ ਟੱਕਰ ਹੋਣ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਿਧਵਾਂ ਬੇਟ ਰੋਡ ਸਥਿਤ ਪਿੰਡ ਲੀਲਾ ਦੇ ਨੇੜੇ ਸੇਮ ਨਾਲੇ ਕੋਲ ਇੱਕ ਗੱਡੀ ਅਤੇ ਪੀ.ਆਰ.ਟੀ.ਸੀ. ਮਿੰਨੀ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

ਇਸ ਹਾਦਸੇ ਵਿੱਚ ਕਾਰ ਚਾਲਕ ਅਤੇ ਇੱਕ ਮਹਿਲਾ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ, ਜਦੋਂ ਕਿ ਮਿੰਨੀ ਬੱਸ ਬੇਕਾਬੂ ਹੋ ਕੇ ਖੇਤਾਂ ਵਿੱਚ ਜਾ ਵੜੀ। ਇਸ ਭਿਆਨਕ ਹਾਦਸੇ ਚ ਬੱਸ ਵਿੱਚ ਸਵਾਰ ਯਾਤਰੀ ਸੁਰੱਖਿਅਤ ਬਚ ਗਏ ਹਨ ਹਾਲਾਂਕਿ ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਜ਼ਖ਼ਮੀ ਕਾਰ ਚਾਲਕ ਅਤੇ ਇੱਕ ਮਹਿਲਾ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਟਨਾ ਤੋਂ ਬਾਅਦ ਇਕੱਠੇ ਹੋਏ ਸਥਾਨਕ ਲੋਕਾਂ ਨੇ ਸੇਮ ਨਾਲੇ ‘ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਾ ਹੋਣ ‘ਤੇ ਡੂੰਘੀ ਚਿੰਤਾ ਅਤੇ ਨਾਰਜ਼ਗੀ ਪ੍ਰਗਟਾਈ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਨਾਲੇ ਦੇ ਦੋਵਾਂ ਪਾਸਿਆਂ ਨਾ ਤਾਂ ਕੋਈ ਸੁਰੱਖਿਆ ਦੀਵਾਰ (ਬਾਉਂਡਰੀ ਵਾਲ) ਬਣੀ ਹੈ ਅਤੇ ਨਾ ਹੀ ਵਾਹਨ ਚਾਲਕਾਂ ਨੂੰ ਚੇਤਾਵਨੀ ਦੇਣ ਲਈ ਕੋਈ ਸਾਈਨ ਬੋਰਡ ਲਗਾਇਆ ਗਿਆ ਹੈ। ਮੀਂਹ ਦੇ ਸਮੇਂ ਅਜਿਹੀਆਂ ਥਾਵਾਂ ‘ਤੇ ਹਾਦਸਿਆਂ ਦਾ ਖ਼ਤਰਾ ਕਾਫ਼ੀ ਵਧ ਜਾਂਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

by Ankit
October 11, 2026
0

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ...

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

by Ranjit Singh
October 11, 2026
0

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ - 35 ਘਰ ਤੇ 6 ਪੁਲ ਰੁੜ੍ਹੇ; 10 ਲੋਕ ਲਾਪਤਾ...

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

by Ranjit Singh
October 11, 2026
0

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

DIG Bhullar Corruption Case ; ਚੰਡੀਗੜ੍ਹ ਦੀ ਅਦਾਲਤ ‘ਚ ਅਹਿਮ ਸੁਣਵਾਈ ਅੱਜ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

DIG Bhullar Corruption Case ; ਚੰਡੀਗੜ੍ਹ ਦੀ ਅਦਾਲਤ ‘ਚ ਅਹਿਮ ਸੁਣਵਾਈ ਅੱਜ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

by Navjot
2 weeks ago
0

DIG Bhullar Corruption Case ; ਚੰਡੀਗੜ੍ਹ ਦੀ ਅਦਾਲਤ ‘ਚ ਅਹਿਮ ਸੁਣਵਾਈ ਅੱਜ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼ ਚੰਡੀਗੜ੍ਹ, 24...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 