• Latest
  • Trending
Jalandhar Improvement Trust ਦੇ ਕਲਰਕ ਸੰਜੀਵ ਕਾਲੀਆ ਉਰਫ਼ ਬੌਬੀ ਖ਼ਿਲਾਫ਼ ਐਫਆਈਆਰ ਦਰਜ

2 years ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

3 minutes ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

13 minutes ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

26 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

57 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

58 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar Improvement Trust ਦੇ ਕਲਰਕ ਸੰਜੀਵ ਕਾਲੀਆ ਉਰਫ਼ ਬੌਬੀ ਖ਼ਿਲਾਫ਼ ਐਫਆਈਆਰ ਦਰਜ

November 4, 2024
in ਖਬਰਾਂ, ਜਲੰਧਰ, ਪੰਜਾਬ
Jalandhar Improvement Trust ਦੇ ਕਲਰਕ ਸੰਜੀਵ ਕਾਲੀਆ ਉਰਫ਼ ਬੌਬੀ ਖ਼ਿਲਾਫ਼ ਐਫਆਈਆਰ ਦਰਜ

Jalandhar Improvement Trust ਦੇ ਕਲਰਕ ਸੰਜੀਵ ਕਾਲੀਆ ਉਰਫ਼ ਬੌਬੀ ਖ਼ਿਲਾਫ਼ ਐਫਆਈਆਰ ਦਰਜ

ਜਲੰਧਰ, 4 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਨਿਊ ਜਵਾਹਰ ਨਗਰ ਸਥਿਤ ਕੋਠੀ ਨੂੰ ਗਲਤ ਤਰੀਕੇ ਨਾਲ ਰਜਿਸਟਰਡ ਕਰਵਾ ਕੇ ਕਰੋੜਾਂ ਰੁਪਏ ਦਾ ਗਬਨ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਨਗਰ ਸੁਧਾਰ ਟਰੱਸਟ ਦੇ ਕਲਰਕ ਸੰਜੀਵ ਕਾਲੀਆ ਉਰਫ ਬੌਬੀ ਖਿਲਾਫ ਪੁਲਸ ਨੇ ਐੱਫ.ਆਈ.ਆਰ. ਦਰਜ ਕੀਤੀ ਹੈ।
ਇਸ ਦੀ ਪੁਸ਼ਟੀ ਐਸਐਚਓ ਕਮਲਜੀਤ ਸਿੰਘ ਨੇ ਕੀਤੀ ਹੈ। ਇਸ ਮਾਮਲੇ ਵਿੱਚ ਕੁਝ ਮੁਲਾਜ਼ਮਾਂ ਖ਼ਿਲਾਫ਼ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ।
ਜਲੰਧਰ ਇੰਪਰੂਵਮੈਂਟ ਟਰੱਸਟ (Jalandhar Improvement Trust) ਦੇ ਮੁਲਾਜ਼ਮਾਂ ਨੇ ਆਪਣੇ ਬਿਆਨ ‘ਚ ਸੰਜੀਵ ਕਾਲੀਆ ਉਰਫ ਬੌਬੀ ਦਾ ਨਾਂ ਲਿਆ ਹੈ। ਇਨ੍ਹਾਂ ਮੁਲਾਜ਼ਮਾਂ ਨੇ ਪੁਲੀਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਕਿਹਾ ਹੈ ਕਿ ਸੰਜੀਵ ਕਾਲੀਆ ਨੇ ਮਕਾਨ ਹੜੱਪਣ ਦੀ ਸਾਜ਼ਿਸ਼ ਰਚੀ ਹੈ। ਸੰਜੀਵ ਕਾਲੀਆ ਇਸ ਸਮੇਂ ਹੁਸ਼ਿਆਰਪੁਰ ਇੰਪਰੂਵਮੈਂਟ ਟਰੱਸਟ ਵਿੱਚ ਤਾਇਨਾਤ ਹਨ।
ਜਾਣਕਾਰੀ ਮੁਤਾਬਕ ਜਲੰਧਰ ਦੇ ਨਿਊ ਜਵਾਹਰ ਨਗਰ ‘ਚ ਮਕਾਨ ਨੰਬਰ 462 ਦੀ ਕੀਮਤ ਕਰੋੜਾਂ ਰੁਪਏ ਹੈ। ਚੇਅਰਮੈਨ ਬਲਜੀਤ ਸਿੰਘ ਨੀਲਾਮਹਿਲ ਦੇ ਸਮੇਂ ਸਾਲ 2011 ਵਿੱਚ ਹੋਈ ਸੀ। ਜਾਂਚ ਵਿਚ ਦੱਸਿਆ ਗਿਆ ਕਿ ਸਾਲ 1982 ਵਿਚ ਇਹ ਮਕਾਨ ਬਖ਼ਸ਼ੀਸ ਸਿੰਘ ਪੁੱਤਰਾਂ ਗੁਰਮੀਤ ਸਿੰਘ, ਅਮਰੀਕ ਸਿੰਘ ਅਤੇ ਜਗਮੋਹਨ ਸਿੰਘ ਦੇ ਨਾਂ ‘ਤੇ ਰਜਿਸਟਰਡ ਹੋਇਆ ਸੀ।
ਪਰ ਸਾਲ 2011 ਵਿੱਚ ਇਹ ਮਕਾਨ ਗਲਤ ਤਰੀਕੇ ਨਾਲ ਜਗਮੋਹਨ ਸਿੰਘ ਦੀ ਪਤਨੀ ਰਾਜਵੰਤ ਕੌਰ ਦੇ ਨਾਂ ਤਬਦੀਲ ਕਰ ਦਿੱਤਾ ਗਿਆ। ਦੋਸ਼ ਸੀ ਕਿ ਕਲਰਕ ਮੁਖਤਿਆਰ ਸਿੰਘ ਅਤੇ ਪਵਨ ਕੁਮਾਰ ਨੇ ਇਸ ਫਾਈਲ ਨਾਲ ਛੇੜਛਾੜ ਕੀਤੀ ਹੈ। ਇਸ ਸਬੰਧੀ ਮੁਖਤਿਆਰ ਸਿੰਘ ਅਤੇ ਪਵਨ ਕੁਮਾਰ ਵੱਲੋਂ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਉਨ੍ਹਾਂ ਕਲਰਕ ਸੰਜੀਵ ਕਾਲੀਆ ਉਰਫ਼ ਬੌਬੀ ਦਾ ਨਾਂ ਲਿਆ, ਜੋ ਉਸ ਸਮੇਂ ਜਲੰਧਰ ਵਿੱਚ ਤਾਇਨਾਤ ਸੀ। ਇਸ ਬਿਆਨ ਤੋਂ ਬਾਅਦ ਪੁਲਸ ਨੇ ਸੰਜੀਵ ਕਾਲੀਆ ਖਿਲਾਫ ਐੱਫ.ਆਈ.ਆਰ ਦਰਜ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਕਲਿਕ ਕਰੋ: https://wishavwarta.in/ 

Tags: Breaking news in PunjabiJalandhar Improvement TrustLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
November 10, 2026
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

by Jaspreet Kaur
November 10, 2026
0

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਅਕਾਲੀ ਦਲ ‘ਵਾਰਿਸ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

Most Popular

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

by Ranjit Singh
4 weeks ago
0

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਤਿਉਹਾਰਾਂ ਦੌਰਾਨ ਯਾਤਰੀਆਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 