• Latest
  • Trending
ਕਮਿਸ਼ਨਰੇਟ ਪੁਲਿਸ Jalandhar ਨੇ ਕੁਝ ਹੀ ਘੰਟਿਆਂ ‘ਚ ਕਤਲ ਦਾ ਮਾਮਲਾ ਸੁਲਝਾਇਆ, ਦੋ ਗ੍ਰਿਫਤਾਰ

ਕਮਿਸ਼ਨਰੇਟ ਪੁਲਿਸ Jalandhar ਨੇ ਕੁਝ ਹੀ ਘੰਟਿਆਂ ‘ਚ ਕਤਲ ਦਾ ਮਾਮਲਾ ਸੁਲਝਾਇਆ, ਦੋ ਗ੍ਰਿਫਤਾਰ

1 year ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

49 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

1 hour ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

2 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

2 hours ago
Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

3 hours ago
Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

3 hours ago
Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

4 hours ago
National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

4 hours ago
Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Thursday, October 22, 2026
No Result
View All Result
30 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਮਿਸ਼ਨਰੇਟ ਪੁਲਿਸ Jalandhar ਨੇ ਕੁਝ ਹੀ ਘੰਟਿਆਂ ‘ਚ ਕਤਲ ਦਾ ਮਾਮਲਾ ਸੁਲਝਾਇਆ, ਦੋ ਗ੍ਰਿਫਤਾਰ

ਕਮਿਸ਼ਨਰੇਟ ਪੁਲਿਸ ਜਲੰਧਰ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ : ਪੁਲਿਸ ਕਮਿਸ਼ਨਰ

July 14, 2025
in ਖਬਰਾਂ, ਪੰਜਾਬ
ਕਮਿਸ਼ਨਰੇਟ ਪੁਲਿਸ Jalandhar ਨੇ ਕੁਝ ਹੀ ਘੰਟਿਆਂ ‘ਚ ਕਤਲ ਦਾ ਮਾਮਲਾ ਸੁਲਝਾਇਆ, ਦੋ ਗ੍ਰਿਫਤਾਰ

ਕਮਿਸ਼ਨਰੇਟ ਪੁਲਿਸ Jalandhar ਨੇ ਕੁਝ ਹੀ ਘੰਟਿਆਂ ‘ਚ ਕਤਲ ਦਾ ਮਾਮਲਾ ਸੁਲਝਾਇਆ, ਦੋ ਗ੍ਰਿਫਤਾਰ

– ਕਮਿਸ਼ਨਰੇਟ ਪੁਲਿਸ ਜਲੰਧਰ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ : ਪੁਲਿਸ ਕਮਿਸ਼ਨਰ

ਜਲੰਧਰ, 14 ਜੁਲਾਈ (ਵਿਸ਼ਵ ਵਾਰਤਾ):-  ਕਮਿਸ਼ਨਰੇਟ ਪੁਲਿਸ ਜਲੰਧਰ ਨੇ ਤੇਜ਼ ਕਾਰਵਾਈ ਕਰਦਿਆਂ ਇਕ ਕਤਲ ਦੇ ਮਾਮਲੇ ਨੂੰ ਕੁੱਝ ਘੰਟਿਆਂ ਅੰਦਰ ਹੀ ਸੁਲਝਾ ਲਿਆ ਹੈ।

  ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਮਨਪ੍ਰੀਤ ਸਿੰਘ ਢਿੱਲੋਂ, ਡੀ.ਸੀ.ਪੀ (ਇਨਵੈਸਟੀਗੇਸ਼ਨ), ਹਰਿੰਦਰ ਸਿੰਘ ਗਿੱਲ (ਏ.ਡੀ.ਸੀ.ਪੀ-2 ਸਿਟੀ), ਸਰਵਣਜੀਤ ਸਿੰਘ (ਏ.ਸੀ.ਪੀ ਵੈਸਟ) ਅਤੇ ਥਾਣਾ ਭਾਰਗੋ ਕੈਂਪ ਦੀ ਟੀਮ ਸਮੇਤ ਸੁਖਜੀਤ ਸਿੰਘ, ਐਸ.ਐਚ.ਓ. ਨੇ ਇਹ ਤੇਜ਼ ਕਾਰਵਾਈ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

   ਕਾਰਵਾਈ ਦੌਰਾਨ ਪੁਲਿਸ ਨੇ ਥਾਣਾ ਭਾਰਗੋ ਕੈਂਪ ਦੇ ਖੇਤਰ ‘ਚ ਹੋਏ ਨਿਰਦਈ ਕਤਲ ਵਿੱਚ ਸ਼ਾਮਿਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

   ਵੇਰਵਾ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਵਿਪਨ ਕੁਮਾਰ ਪੁੱਤਰ ਚਰਨ ਦਾਸ ਵਾਸੀ ਮਕਾਨ ਨੰਬਰ 625, ਨਜ਼ਦੀਕ ਸਿਵਲ ਡਿਸਪੈਂਸਰੀ, ਟਾਹਲੀ ਵਾਲਾ ਚੌਂਕ, ਭਾਰਗੋ ਕੈਂਪ ਦੀ ਸ਼ਿਕਾਇਤ ‘ਤੇ  ਮੁਕੱਦਮਾ ਨੰਬਰ 107, ਮਿਤੀ 14.07.2025 ਨੂੰ ਧਾਰਾਵਾਂ 103(1), 191(3), ਅਤੇ 190 ਬੀਐਨਐਸ ਅਧੀਨ ਥਾਣਾ ਭਾਰਗੋ ਕੈਂਪ ਵਿੱਚ ਦਰਜ ਕੀਤਾ ਗਿਆ।

  ਉਨ੍ਹਾਂ ਦੱਸਿਆ ਕਿ ਵਿਪਨ ਕੁਮਾਰ ਦਾ ਪੁੱਤਰ ਵਰੁਣ, ਉਸਦੇ ਭਤੀਜਿਆਂ ਲੋਕੇਸ਼ ਅਤੇ ਵਿਸ਼ਾਲ ਦੇ ਨਾਲ ਮਹਿੰਗਾ ਡੀਪੂ ਦੀ ਗਲੀ ਵਿੱਚੋਂ ਲੰਘ ਰਿਹਾ ਸੀ, ਜਦੋਂ ਕੁਝ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਵਿਪਨ ਅਤੇ ਉਸਦਾ ਜੀਜਾ ਵੀ ਮੌਕੇ ‘ਤੇ ਮੌਜੂਦ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ‘ਤੇ ਵੀ ਹਮਲਾ ਕਰ ਦਿੱਤਾ ਗਿਆ। ਹਮਲੇ ਦੌਰਾਨ ਵਰੁਣ ਪੁੱਤਰ ਵਿਪਨ ਜੋ ਜਿਆਦਾ ਜਖ਼ਮੀ ਹੋ ਗਿਆ ਅਤੇ ਉਸਨੂੰ ਤੁਰੰਤ ਸ਼੍ਰੀ ਰਾਮ ਨਿਊਰੋ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

  ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਕਨੀਕੀ ਸਰੋਤਾਂ ਦੀ ਵਰਤੋਂ, ਸੀਸੀਟੀਵੀ ਫੁਟੇਜ ਦੀ ਜਾਂਚ ਅਤੇ ਮੌਕੇ ਦੀ ਜਾਂਚ ਕਰਦਿਆਂ ਦੋ ਦੋਸ਼ੀਆਂ ਧਰੁਵ ਕੁਮਾਰ (18 ਸਾਲ) ਪੁੱਤਰ ਪਰਸ਼ੋਤਮ ਲਾਲ, ਵਾਸੀ 131/01 ਚੋਪੜਾ ਸਾਉਂਡ ਕੋਲ, ਭਾਰਗੋ ਕੈਂਪ ਅਤੇ ਸੁਨੀਲ ਕੁਮਾਰ ਉਰਫ ਭਿੰਡੀ (25 ਸਾਲ), ਪੁੱਤਰ ਰਾਜ ਕੁਮਾਰ, ਵਾਸੀ ਮਕਾਨ ਨੰਬਰ 3242, ਗਿਆਨ ਗਿਰੀ ਮੰਦਿਰ ਕੋਲ, ਚਪਾਲੀ ਚੌਂਕ, ਭਾਰਗੋ ਕੈਂਪ ਨੂੰ ਗ੍ਰਿਫ਼ਤਾਰ ਕਰ ਲਿਆ  ਹੈ। ਉਨ੍ਹਾਂ ਦੱਸਿਆ ਕਿ ਸੋਨੂ ਪੰਡਿਤ ਵਾਸੀ ਭਾਰਗੋ ਕੈਂਪ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ, ਜਿਸ ਨੂੰ ਜਲਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।

   ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜਮ ਧਰੁਵ ਕੁਮਾਰ ਵਿਰੁੱਧ ਪਹਿਲਾਂ ਹੀ ਥਾਣਾ ਭਾਰਗੋ ਕੈਂਪ ਵਿੱਚ ਇੱਕ ਮੁਕੱਦਮਾ ਦਰਜ ਹੈ, ਜਦਕਿ ਮੁਲਜਮ ਸੁਨੀਲ ਕੁਮਾਰ ਉਰਫ ਭਿੰਡੀ ਵਿਰੁੱਧ ਦੋ ਮੁਕੱਦਮੇ ਥਾਣਾ ਡਿਵੀਜ਼ਨ ਨੰਬਰ 6 ਅਤੇ ਥਾਣਾ ਭਾਰਗੋ ਕੈਂਪ ਵਿਖੇ ਦਰਜ ਹਨ।

ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਸ਼ਮਿਲ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਹੀ ਗ੍ਰਿਫ਼ਤਾਰੀ ਕੀਤੀ ਜਾਵੇਗੀ।

   ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Tags: BREAKING NEWSBreaking news in PunjabijalandharLatest Punjab newsPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 22, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 22, 2026
0

Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ ਲੁਧਿਆਣਾ, 22 ਅਕਤੂਬਰ (ਵਿਸ਼ਵ ਵਾਰਤਾ): ਮਸ਼ਹੂਰ ਪੰਡਿਤ...

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

by Ranjit Singh
October 22, 2026
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ - ਪਰਮਿੰਦਰ ਝੋਟਾ ਸਮੇਤ ਹੋਰ ਵਿਛੜੀਆਂ ਰੂਹਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 22, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

Most Popular

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 