• Latest
  • Trending
Jalandhar : ਮਾਡਲ ਟਾਊਨ ਜਲੰਧਰ ਸ਼ਿਵਪੁਰੀ ਦਾ ਜਲਦ ਹੋਵੇਗਾ ਸੁੰਦਰੀਕਰਨ ; ਐੱਮ.ਪੀ.ਫੰਡ ਵਿੱਚੋਂ ਮਨਜ਼ੂਰ ਹੋਈ 50 ਲੱਖ ਰੁਪਏ ਦੀ ਰਾਸ਼ੀ 

Jalandhar : ਮਾਡਲ ਟਾਊਨ ਜਲੰਧਰ ਸ਼ਿਵਪੁਰੀ ਦਾ ਜਲਦ ਹੋਵੇਗਾ ਸੁੰਦਰੀਕਰਨ ; ਐੱਮ.ਪੀ.ਫੰਡ ਵਿੱਚੋਂ ਮਨਜ਼ੂਰ ਹੋਈ 50 ਲੱਖ ਰੁਪਏ ਦੀ ਰਾਸ਼ੀ 

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

4 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

4 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

7 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

7 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

8 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

8 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar : ਮਾਡਲ ਟਾਊਨ ਜਲੰਧਰ ਸ਼ਿਵਪੁਰੀ ਦਾ ਜਲਦ ਹੋਵੇਗਾ ਸੁੰਦਰੀਕਰਨ ; ਐੱਮ.ਪੀ.ਫੰਡ ਵਿੱਚੋਂ ਮਨਜ਼ੂਰ ਹੋਈ 50 ਲੱਖ ਰੁਪਏ ਦੀ ਰਾਸ਼ੀ 

February 1, 2025
in ਖਬਰਾਂ, ਜਲੰਧਰ, ਪੰਜਾਬ
Jalandhar : ਮਾਡਲ ਟਾਊਨ ਜਲੰਧਰ ਸ਼ਿਵਪੁਰੀ ਦਾ ਜਲਦ ਹੋਵੇਗਾ ਸੁੰਦਰੀਕਰਨ ; ਐੱਮ.ਪੀ.ਫੰਡ ਵਿੱਚੋਂ ਮਨਜ਼ੂਰ ਹੋਈ 50 ਲੱਖ ਰੁਪਏ ਦੀ ਰਾਸ਼ੀ 

Jalandhar : ਮਾਡਲ ਟਾਊਨ ਜਲੰਧਰ ਸ਼ਿਵਪੁਰੀ ਦਾ ਜਲਦ ਹੋਵੇਗਾ ਸੁੰਦਰੀਕਰਨ ; ਐੱਮ.ਪੀ.ਫੰਡ ਵਿੱਚੋਂ ਮਨਜ਼ੂਰ ਹੋਈ 50 ਲੱਖ ਰੁਪਏ ਦੀ ਰਾਸ਼ੀ 

ਚੰਡੀਗੜ੍ਹ, 1ਫਰਵਰੀ(ਵਿਸ਼ਵ ਵਾਰਤਾ)  ਜਲੰਧਰ ਮਾਡਲ ਟਾਊਨ ਸੁਸਾਇਟੀ (ਰਜਿ.) ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਸ: ਮਨਮੀਤ ਸਿੰਘ ਸੋਢੀ ਨੇ ਦੱਸਿਆ ਕਿ ਬਦਲਦੇ ਸਮੇਂ ਨਾਲ ਜਿੱਥੇ ਪ੍ਰਕਿਰਤਿਕ ਤੌਰ ਤੇ ਬਹੁਤ ਸਾਰੀਆਂ ਚੀਜ਼ਾਂ ਵਿੱਚ ਬਦਲਾਵ ਆਉਂਦਾ  ਹੈ ਉੱਥੇ ਮਨੁੱਖ ਅਤੇ ਉਸ ਦੀਆਂ ਜਰੂਰਤਾਂ ਵੀ ਬਦਲਦੀਆਂ ਰਹਿੰਦੀਆਂ ਹਨ। ਮਨੁੱਖ ਨੂੰ ਹਮੇਸ਼ਾ ਹੀ ਪ੍ਰਕਿਰਤੀ , ਸਮਾਜ ਅਤੇ ਜਰੂਰਤਾਂ ਦੇ ਤਾਲਮੇਲ ਨੂੰ ਬਣਾ ਕੇ ਰੱਖਣ ਦੀ ਲੋੜ ਹੈ।

Jalandhar : ਮਾਡਲ ਟਾਊਨ ਜਲੰਧਰ ਸ਼ਿਵਪੁਰੀ ਦਾ ਜਲਦ ਹੋਵੇਗਾ ਸੁੰਦਰੀਕਰਨ ; ਐੱਮ.ਪੀ.ਫੰਡ ਵਿੱਚੋਂ ਮਨਜ਼ੂਰ ਹੋਈ 50 ਲੱਖ ਰੁਪਏ ਦੀ ਰਾਸ਼ੀ 

ਅਜਿਹੀ ਹੀ ਲੋੜ ਨੂੰ ਮਹਿਸੂਸ ਕਰਦਿਆਂ ਜਲੰਧਰ ਮਾਡਲ ਟਾਊਨ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਨੇ ਜਲਦ ਹੀ ਸ਼ਿਵਪੁਰੀ ਮਾਡਲ ਟਾਊਨ ਜਲੰਧਰ  ਦੇ ਸੁੰਦਰੀਕਰਨ ਬਾਰੇ ਯੋਜਨਾ ਬਣਾਈ ਹੈ। ਸੁੰਦਰੀਕਰਨ ਦੇ ਇਸ ਕੰਮ ਲਈ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਵੱਲੋਂ ਆਪਣੇ ਐੱਮ.ਪੀ. ਫੰਡ ਵਿੱਚੋਂ 50 ਲੱਖ ਰੁਪਏ ਦੀ ਰਾਸ਼ੀ ਸ਼ਿਵਪੁਰੀ ਦੇ ਸੁੰਦਰੀ ਕਰਨ ਲਈ ਦੇਣੀ ਮਨਜ਼ੂਰ ਕੀਤੀ ਹੈ। ਇਸ ਸੁੰਦਰੀਕਰਨ ਵਿੱਚ ਮੁੱਖ ਤੌਰ ਤੇ ਨਵੀਂ ‘ਬਿਜਲੀ ਸਸਕਾਰ ਮਸ਼ੀਨ’ ਤੇ ਮੌਰਚਰੀ ਦਾ ਪ੍ਰਬੰਧ ਕੀਤਾ ਜਾਵੇਗਾ। ਲੋਕਾਂ ਦੀ ਆਸਥਾ ਅਤੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਧੂਆਂ ਰਹਿਤ ਨਵੇਂ ਕੁੰਡ ਵੀ ਬਣਾਏ ਜਾਣਗੇ। ਬਿਜਲੀ ਸਸਕਾਰ ਮਸ਼ੀਨ ਵਾਤਾਵਰਣ ਅਤੇ ਸਮਾਜਿਕ ਪੱਖੋਂ ਫ਼ਾਇਦੇਮੰਦ ਹੋਵੇਗੀ। ਕਿਉਂਕਿ ਇੱਕ ਤਾਂ ਇਸ ਨਾਲ ਸਮਾਂ ਬਚੇਗਾ ਦੂਸਰਾ ਵਾਤਾਵਰਣ ਸ਼ੁੱਧ ਰਹੇਗਾ। ਜਿੱਥੇ ਪੁਰਾਣੀ ਸਸਕਾਰ ਕਰਨ ਦੀ ਵਿਧੀ ਵਾਤਾਵਰਣ ਲਈ ਨੁਕਸਾਨਦਾਇਕ ਹੈ ਉੱਥੇ ਇਹ ਮਸ਼ੀਨ  ਈਕੋ-ਫਰੈਂਡਲੀ ਹੋਵੇਗੀ। ਜੋ ਇਲਾਕੇ ਦੇ ਵਾਤਾਵਰਣ ਨੂੰ ਕਿਸੇ ਵੀ ਪੱਖੋਂ ਨੁਕਸਾਨ ਨਹੀਂ ਪਹੁੰਚਾਵੇਗੀ । ਮੌਰਚਰੀ ਦਾ ਪ੍ਰਬੰਧ ਇਲਾਕੇ ਦੇ ਦੂਰ-ਦੁਰਾਡੇ ਅਤੇ  ਪ੍ਰਦੇਸਾਂ ਵਿੱਚ  ਰਹਿੰਦੇ ਲੋਕਾਂ ਨੂੰ ਦੁੱਖ ਦੀਆਂ ਘੜੀਆਂ ਵਿੱਚ ਖੱਜਲ ਖੁਆਰ ਹੋਣ ਤੋਂ ਰਾਹਤ ਦੇਣ ਅਤੇ ਆਸ-ਪਾਸ ਅਜਿਹੀ ਸਹੂਲਤ ਨਾ ਹੋਣ ਕਾਰਨ ਕੀਤਾ ਜਾ ਰਿਹਾ ਹੈ।ਸ਼ਿਵਪੁਰੀ ਦੀ ਇਮਾਰਤ ਨੂੰ ਨਵਾਂ ਰੂਪ ਦਿੰਦੇ ਹੋਏ ਪਾਰਕਿੰਗ ਅਤੇ ਪਾਣੀ ਆਦਿਕ ਸਹੂਲਤਾਂ ਦਾ ਜਰੂਰੀ ਅਤੇ ਨਵਾਂ ਪ੍ਰਬੰਧ ਵੀ ਕੀਤਾ ਜਾਵੇਗਾ। ਸ਼ਿਵਪੁਰੀ ਨੂੰ ਗਰੀਨ ਜੋਨ ਬਣਾਉਣ ਲਈ ਫੁੱਲ- ਬੂਟਿਆਂ ਨਾਲ ਸਜਾਇਆ ਜਾਵੇਗਾ । ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਇਸ ਪ੍ਰਤੀ ਜਾਗਰੂਕ ਹੋਣ, ਸਹਿਯੋਗ ਦੇਣ ਅਤੇ ਲੋੜ ਪੈਣ ‘ਤੇ ਬਿਜਲੀ ਸਸਕਾਰ ਮਸ਼ੀਨ ਦਾ ਇਸਤੇਮਾਲ ਕਰਨ ਲਈ ਅਪੀਲ ਕੀਤੀ ਜਾਂਦੀ ਹੈ। ਕਿਉਂਕਿ ਦਰੱਖਤਾਂ ਦੀ ਵੱਧ ਰਹੀ ਕਟਾਈ ਅਤੇ ਲੱਕੜਾਂ ਦੀ ਵੱਧ ਰਹੀ ਖਪਤ ਕਾਰਨ ਵਾਤਾਵਰਨ ਅਸੰਤੁਲਿਤ ਹੋ ਰਿਹਾ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਮਨੁੱਖ ਨੂੰ ਆਪਣੇ ਫਰਜ਼ਾਂ ਨੂੰ ਪਛਾਣਦੇ ਹੋਏ ਕੁਦਰਤ ਅਤੇ ਸਮਾਜ ਪ੍ਰਤੀ ਆਪਣੇ ਬਣਦੇ ਫਰਜ਼ ਨਿਭਾਉਣੇ ਚਾਹੀਦੇ ਹਨ।ਇਸ ਮੌਕੇ ਜਲੰਧਰ ਮਾਡਲ ਟਾਊਨ ਸੁਸਾਇਟੀ (ਰਜਿ.) ਦੀ ਪ੍ਰਬੰਧਕ ਕਮੇਟੀ ਦੇ ਸ. ਦਵਿੰਦਰ ਪਾਲ ਸਿੰਘ ਸੋਢੀ (ਮੁੱਖ ਸਰਪ੍ਰਸਤ), ਸ੍ਰੀ ਵਰਿੰਦਰ ਮਲਿਕ (ਚੇਅਰਮੈਨ), ਸ.ਮਨਮੀਤ ਸਿੰਘ ਸੋਢੀ (ਪ੍ਰਧਾਨ), ਸ੍ਰੀ ਮੋਹਨਜੀਤ ਸੈਣੀ (ਉਪ ਪ੍ਰਧਾਨ), ਸ.ਜਸਵਿੰਦਰ ਸਿੰਘ ਸਾਹਨੀ (ਜਰਨਲ ਸਕੱਤਰ), ਸ.ਸੁਖਵਿੰਦਰ ਸਿੰਘ ਨੰਦਰਾ (ਸਕੱਤਰ), ਸ੍ਰੀ ਰਾਜੀਵ ਡੁੱਗਰ (ਪ੍ਰੈਸ ਸਕੱਤਰ), ਸ. ਆਤਮ ਪ੍ਰਕਾਸ਼ ਸਿੰਘ,ਸ. ਜਸਬੀਰ ਸਿੰਘ ਜੇ. ਆਰ., ਸ੍ਰੀ ਰਵਿੰਦਰ ਖੁਰਾਣਾ, ਐੱਸ.ਐੱਸ. ਚੌਹਾਨ, ਡਾ: ਐੱਚ. ਐੱਮ. ਹੁਰੀਆ,ਸ੍ਰੀ ਹਿੰਦ ਪਾਲ ਸੇਠੀ,ਸ. ਅਮਰੀਕ ਸਿੰਘ, ਸ੍ਰੀ ਸਾਰਿਸ਼ਟੀ ਰਾਜ ਧੀਮਾਨ(ਕੈਸ਼ੀਅਰ) ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabijalandharLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

by Navjot
3 weeks ago
0

  ਪਟਿਆਲਾ, 23 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਇੱਕ ਰਿਪੋਰਟ ਅਨੁਸਾਰ, ਪੰਜਾਬ ਪ੍ਰਸ਼ਾਸਨ ਨੇ ਸੂਬੇ ਭਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 