ਜਲੰਧਰ 22ਜੂਨ (ਵਿਸ਼ਵ ਵਾਰਤਾ):JALANDHAR NEWS : ਬੀਜੇਪੀ ਦੇ ਸਾਬਕਾ ਵਿਧਾਇਕ ਸਰਬਜੀਤ ਮੱਕੜ ( SARABJIT SINGH MAKKAR )ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ, ਉਹਨਾਂ ਦੇ ਪੁੱਤਰ ਦਾ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਮੱਕੜ ਦੇ ਵੱਡੇ ਪੁੱਤਰ ਕੰਵਰ ਦੀ ਕੁਝ ਦਿਨ ਪਹਿਲਾਂ ਹੀ ਸਰਜਰੀ ਹੋਈ ਸੀ। ਜਿਸ ਤੋਂ ਬਾਅਦ ਉਹਨਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋ ਰਿਹਾ ਸੀ। ਸਿਹਤ ਵਿਗੜਨ ਕਾਰਨ ਉਹ ਅਕਾਲ ਚਲਾਣਾ ਕਰ ਗਏ ਹਨ। ਬਿਮਾਰੀ ਕਾਰਨ ਉਹਨਾਂ ਨੂੰ ਚੇਨਈ ਦੇ ਆਈਸੀਯੂ ਦੇ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਵੱਲੋਂ ਕੋਸ਼ਿਸ਼ ਕੀਤੇ ਜਾਣ ਦੇ ਬਾਵਜੂਦ ਉਨਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਸਰਬਜੀਤ ਸਿੰਘ ਮੱਕੜ ਦੇ ਬੇਟੇ ਦੇ ਦਿਹਾਂਤ ਤੋਂ ਬਾਅਦ ਸਿਆਸੀ ਹਲਕਿਆਂ ਦੇ ਵਿੱਚ ਸੋਗ ਦੀ ਲਹਿਰ ਹੈ।
Malerkotla ਦੀਆਂ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ
Malerkotla ਦੀਆਂ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ ਮਾਲੇਰਕੋਟਲਾ ,28 ਸਤੰਬਰ(ਵਿਸ਼ਵ ਵਾਰਤਾ) ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ...