• Latest
  • Trending
JALANDHAR NEWS :ਜਲੰਧਰ ‘ਚ ਰਾਜਾ ਵੜਿੰਗ ਦੀ ਪ੍ਰੈਸ ਕਾਨਫਰੰਸ ’ਚ ਸਾਂਢ ਨੇ ਮਚਾਇਆ ਆਤੰਕ, ਮੀਡੀਆ ਕਰਮੀਆਂ ‘ਚ ਮਚੀ ਹਫੜਾ ਦਫੜੀ

2 years ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

2 minutes ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

1 hour ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

2 hours ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

4 hours ago
Hindi News
English News
Wednesday, October 28, 2026
No Result
View All Result
24 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

JALANDHAR NEWS :ਜਲੰਧਰ ‘ਚ ਰਾਜਾ ਵੜਿੰਗ ਦੀ ਪ੍ਰੈਸ ਕਾਨਫਰੰਸ ’ਚ ਸਾਂਢ ਨੇ ਮਚਾਇਆ ਆਤੰਕ, ਮੀਡੀਆ ਕਰਮੀਆਂ ‘ਚ ਮਚੀ ਹਫੜਾ ਦਫੜੀ

July 1, 2024
in ਸਿਆਸੀ, ਖਬਰਾਂ, ਜਲੰਧਰ, ਪੰਜਾਬ
JALANDHAR NEWS :ਜਲੰਧਰ ‘ਚ ਰਾਜਾ ਵੜਿੰਗ ਦੀ ਪ੍ਰੈਸ ਕਾਨਫਰੰਸ ’ਚ ਸਾਂਢ ਨੇ ਮਚਾਇਆ ਆਤੰਕ, ਮੀਡੀਆ ਕਰਮੀਆਂ ‘ਚ ਮਚੀ ਹਫੜਾ ਦਫੜੀ

ਜਲੰਧਰ 1ਜੁਲਾਈ (ਵਿਸ਼ਵ ਵਾਰਤਾ): JALANDHAR NEWS- ਜਲੰਧਰ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਐਮਪੀ ਰਾਜਾ ਵੜਿੰਗ ਦੀ ਪ੍ਰੈਸ ਕਾਨਫਰੰਸ ਦੇ ਵਿੱਚ ਉਸ ਵੇਲੇ ਹਫੜਾ ਦਫੜੀ ਮੱਚ ਗਈ, ਜਦੋਂ ਉਹ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਦਰਅਸਲ ਰਾਜਾ ਵੜਿੰਗ ਜਦੋਂ ਮੀਡੀਆ ਦੇ ਨਾਲ ਗੱਲਬਾਤ ਕਰ ਰਹੇ ਸਨ ਤਾਂ, ਉਸੇ ਵੇਲੇ ਇਸ ਪ੍ਰੈਸ ਕਾਨਫਰੰਸ ਦੇ ਵਿੱਚ ਸਾਂਢ ਆ ਵੜਿਆ ਇਸ ਸਾਂਢ ਨੇ ਪ੍ਰੈੱਸ ਕਾਨਫਰੰਸ ਦੇ ਵਿੱਚ ਮੌਜੂਦ ਲੋਕਾਂ ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਉੱਥੇ ਮੌਜੂਦ ਪੱਤਰਕਾਰ ਭਾਈਚਾਰੇ ਅਤੇ ਹੋਰ ਲੋਕਾਂ ਦੇ ਵਿੱਚ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ, ਅਤੇ ਲੋਕ ਆਪਣੇ ਆਪ ਨੂੰ ਬਚਾਉਣ ਦੇ ਲਈ ਇਧਰ ਉਧਰ ਦੌੜਨ ਲੱਗ ਗਏ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਸਮੇਂ ਸਿਰ ਸਾਂਢ ਨੂੰ ਆਪਣੇ ਵੱਲ ਆਉਂਦਿਆਂ ਦੇਖ ਲਿਆ ਨਹੀਂ ਤਾਂ ਕੋਈ ਵੀ ਹਾਦਸਾ ਵਾਪਰ ਸਕਦਾ ਸੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਦੇ ਵਿੱਚ ਰਾਜਾ ਵੜਿੰਗ ਆਪਣੀ ਜਾਨ ਬਚਾਉਂਦੇ ਹੋਏ ਨਜ਼ਰ ਆ ਰਹੇ ਹਨ। ਰਾਜਾ ਵੜਿੰਗ ਦੇ ਸੁਰੱਖਿਆ ਕਰਮਚਾਰੀਆਂ ਨੇ ਸਾਂਢ ਨੂੰ ਉਥੋਂ ਬਾਹਰ ਕੱਢਿਆ। JALANDHAR NEWS

Tags: CongressJALANDHAR NEWSRAJA WARRING B
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

by Ankit
October 28, 2026
0

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ — ਪੁਲਿਸ ਟੀਮਾਂ ਨੇ 209 ਵਿਅਕਤੀਆਂ...

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

by Navjot
October 28, 2026
0

ਮੈਡ੍ਰਿਡ, 28 ਅਕਤੂਬਰ (ਵਿਸ਼ਵ ਵਾਰਤਾ) ਸਪੇਨ ਦੇ ਟੋਲੇਡੋ ਸੂਬੇ ਵਿੱਚ ਬੁੱਧਵਾਰ ਨੂੰ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ ਹੋ ਗਈ,...

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

by Ankit
October 28, 2026
0

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 28 ਅਕਤੂਬਰ...

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

by Ankit
October 28, 2026
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

by Ankit
October 28, 2026
0

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ — ਪੁਲਿਸ ਟੀਮਾਂ ਨੇ 209 ਵਿਅਕਤੀਆਂ...

Most Popular

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

by Ranjit Singh
3 days ago
0

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 