• Latest
  • Trending
Jalandhar News: ਕਾਰੋਬਾਰੀ ਜੋੜੇ ਨੇ ਖਾਧਾ ਜ਼ਾਹਿਰ, ਸੁਸਾਇਡ ਨੋਟ ਹੋਇਆ ਬਰਾਮਦ

2 years ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

2 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

10 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

11 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

12 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

13 hours ago
Hindi News
English News
Tuesday, June 16, 2026
No Result
View All Result
32 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar News: ਕਾਰੋਬਾਰੀ ਜੋੜੇ ਨੇ ਖਾਧਾ ਜ਼ਾਹਿਰ, ਸੁਸਾਇਡ ਨੋਟ ਹੋਇਆ ਬਰਾਮਦ

October 4, 2024
in ਖਬਰਾਂ, ਖਰੜ, ਜਲੰਧਰ, ਪੰਜਾਬ
Jalandhar News: ਕਾਰੋਬਾਰੀ ਜੋੜੇ ਨੇ ਖਾਧਾ ਜ਼ਾਹਿਰ, ਸੁਸਾਇਡ ਨੋਟ ਹੋਇਆ ਬਰਾਮਦ

Jalandhar News: ਕਾਰੋਬਾਰੀ ਜੋੜੇ ਨੇ ਖਾਧਾ ਜ਼ਾਹਿਰ, ਸੁਸਾਇਡ ਨੋਟ ਹੋਇਆ ਬਰਾਮਦ

Jalandhar News: ਕਾਰੋਬਾਰੀ ਜੋੜੇ ਨੇ ਖਾਧਾ ਜ਼ਾਹਿਰ, ਸੁਸਾਇਡ ਨੋਟ ਹੋਇਆ ਬਰਾਮਦ

ਜਲੰਧਰ 4 ਅਕਤੂਬਰ (ਵਿਸ਼ਵ ਵਾਰਤਾ): ਜਲੰਧਰ ‘ਚ ਇਕ ਵਪਾਰੀ ਜੋੜੇ ਵਲੋਂ ਜ਼ਹਿਰ ਖਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਦੀ ਹਾਲਤ ਗੰਭੀਰ ਹੈ। ਜਿਸ ਦਾ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਖੁਦਕੁਸ਼ੀ ਤੋਂ ਪਹਿਲਾਂ ਪਤੀ-ਪਤਨੀ ਨੇ 2 ਪੰਨਿਆਂ ਦਾ ਸੁਸਾਈਡ ਨੋਟ ਲਿਖਿਆ ਸੀ।

ਸੁਸਾਈਡ ਨੋਟ ਵਿੱਚ ਜੋੜੇ ਨੇ ਇਕ ਹੋਰ ਵਪਾਰੀ ‘ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਇਸ ਤੋਂ ਦੁਖੀ ਹੋ ਕੇ ਉਨ੍ਹਾਂ ਇਹ ਕਦਮ ਚੁੱਕਿਆ ਹੈ ਥਾਣਾ ਡਿਵੀਜ਼ਨ ਨੰਬਰ-8 ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਇਨਵਰਟਰ ਕਾਰੋਬਾਰੀ ਈਸ਼ ਵਛੇਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸ਼ੁੱਕਰਵਾਰ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਜਦੋਂ ਇੰਦੂ ਵਛੇਰ ਠੀਕ ਹੋ ਜਾਵੇਗੀ ਤਾਂ ਉਸ ਦਾ ਬਿਆਨ ਦਰਜ ਕੀਤਾ ਜਾਵੇਗਾ। ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਪਤਾ ਲੱਗਾ ਹੈ ਕਿ ਈਸ਼ ਵਛੇਰ ਮੂਲ ਰੂਪ ਵਿੱਚ ਜਲੰਧਰ ਦੇ ਅਮਨ ਨਗਰ ਦਾ ਰਹਿਣ ਵਾਲਾ ਸੀ। ਉਨ੍ਹਾਂ ਦਾ ਕਾਰੋਬਾਰ ਵੀ ਫੋਕਲ ਪੁਆਇੰਟ ਵਿੱਚ ਹੈ। ਪੁਲਿਸ ਵਲੋਂ ਸੁਸਾਇਡ ਨੋਟ ਦੇ ਅਧਾਰ ਦੇ ਮਾਮਲਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।

Tags: BREAKING NEWSBreaking news in PunjabijalandharLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

Most Popular

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

2 weeks ago
0

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 