• Latest
  • Trending
JALANDHAR NEWS :’ਆਪ’ ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼

JALANDHAR NEWS :’ਆਪ’ ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼

2 years ago
Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

21 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

2 hours ago
Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

2 hours ago
BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

2 hours ago
Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

3 hours ago
Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

4 hours ago
Big News: ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ

Big News: ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ

4 hours ago
 Budget session : ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ

 Budget session : ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ

4 hours ago
Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

5 hours ago
Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

5 hours ago
Hindi News
English News
Tuesday, March 10, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

JALANDHAR NEWS :’ਆਪ’ ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼

July 1, 2024
in ਸਿਆਸੀ, ਖਬਰਾਂ, ਜਲੰਧਰ, ਪੰਜਾਬ
JALANDHAR NEWS :’ਆਪ’ ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼

‘ਆਪ’ ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼

ਕੰਗ ਨੇ ਜਲੰਧਰ ਪੱਛਮੀ ਦੇ ਲੋਕਾਂ ਨੂੰ ਸਮਝਦਾਰੀ ਨਾਲ ਵੋਟ ਕਰਨ ਦੀ ਕੀਤੀ ਅਪੀਲ, ਕਿਹਾ- ਇਮਾਨਦਾਰ ਅਤੇ ਮਿਹਨਤੀ ਵਿਧਾਇਕ ਹੀ ਚੁਣੋ

ਜਲੰਧਰ/ਚੰਡੀਗੜ੍ਹ, 1 ਜੁਲਾਈ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (AAP) ਪੰਜਾਬ  ਨੇ ਜਲੰਧਰ ਪੱਛਮੀ ਤੋਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ ਜਬਰੀ ਵਸੂਲੀ ਦੇ ਮਾਮਲੇ ਵਿੱਚ ਬੇਨਕਾਬ ਕੀਤਾ ਹੈ। ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਆਪਣੇ ਭਰਾ ਦੀ ਸ਼ਹਿ ‘ਤੇ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਤੋਂ ਲੱਖਾਂ ਰੁਪਏ ਦੀ ਠੱਗੀ ਕੀਤੀ ਹੈ। JALANDHAR NEWS 

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ਜਲੰਧਰ ਦੇ ਜ਼ਿਲ੍ਹਾ ਸਕੱਤਰ (ਸ਼ਹਿਰੀ) ਗੁਰਿੰਦਰ ਸਿੰਘ ਸ਼ੇਰਗਿੱਲ ਦੇ ਨਾਲ ਐਤਵਾਰ ਨੂੰ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਜਿੱਥੇ ਉਨ੍ਹਾਂ ਸਬੂਤਾਂ ਸਮੇਤ ਮੀਡੀਆ ਸਾਹਮਣੇ ਅੰਗੁਰਾਲ ਭਰਾਵਾਂ ਖਿਲਾਫ ਇਸ ਅਪਰਾਧਿਕ ਕੇਸ ਦਾ ਖੁਲਾਸਾ ਕੀਤਾ।

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹਰ ਰੋਜ਼ ਅਜਿਹੇ ਲੋਕ ਸਾਹਮਣੇ ਆ ਰਹੇ ਹਨ, ਜੋ ਇਹ ਖੁਲਾਸਾ ਕਰ ਰਹੇ ਹਨ ਕਿ ਸ਼ੀਤਲ ਅੰਗੁਰਲ ਨੇ ਸਾਡੇ ਨਾਲ ਠੱਗੀ ਕੀਤੀ ਹੈ, JALANDHAR NEWS ਸ਼ੀਤਲ ਅੰਗੁਰਲ ਨੇ ਸਾਡੇ ਕੋਲੋਂ ਪੈਸੇ ਵਸੂਲੇ, ਧੋਖਾਧੜੀ ਕੀਤੀ ਅਤੇ ਜੂਆ ਖੇਡਿਆ। ਕੰਗ ਨੇ ਦੱਸਿਆ ਕਿ ਜਲੰਧਰ ‘ਚ ਇਕ ਪਰਿਵਾਰ ਹੈ ਜਿਸ ਦਾ ਕੋਈ ਵਿਵਾਦ ਚੱਲ ਰਿਹਾ ਸੀ ਅਤੇ ਉਨ੍ਹਾਂ ਦਾ ਲੜਕਾ ਸੰਦੀਪ ਕੁਮਾਰ ਆਸਟ੍ਰੇਲੀਆ ‘ਚ ਰਹਿੰਦਾ ਹੈ। ਕੁਝ ਮਹੀਨੇ ਪਹਿਲਾਂ ਇਹ ਮਾਮਲਾ ਥਾਣੇ ਪਹੁੰਚਿਆ ਤਾਂ ਸੰਦੀਪ ਕੁਮਾਰ ਨੇ ਤਤਕਾਲੀ ਵਿਧਾਇਕ ਸ਼ੀਤਲ ਅੰਗੁਰਾਲ ਕੋਲ ਵਿਚੋਲਾ ਬਣਨ ਅਤੇ ਮਾਮਲੇ ਨੂੰ ਸੁਲਝਾਉਣ ਲਈ ਉਸ ਦੇ ਪਰਿਵਾਰ ਦੀ ਮਦਦ ਕਰਨ ਲਈ ਪਹੁੰਚ ਕੀਤੀ। ਕੰਗ ਨੇ ਦੱਸਿਆ ਕਿ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਸੰਦੀਪ ਕੁਮਾਰ ਤੋਂ 5 ਲੱਖ 20 ਹਜ਼ਾਰ ਰੁਪਏ ਲਏ ਸਨ। ਉਨ੍ਹਾਂ ਦੱਸਿਆ ਕਿ ਸੰਦੀਪ ਕੋਲ ਰਾਜਨ ਅੰਗੁਰਾਲ ਦੀ ਪੈਸੇ ਮੰਗਣ ਦੀ ਰਿਕਾਰਡਿੰਗ ਹੈ।

ਕੰਗ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਅਤੇ ਰਾਜਨ ਅੰਗੁਰਾਲ ਨੇ ਆਪਣੇ ਗੈਰ-ਕਾਨੂੰਨੀ ਕੰਮਾਂ ਨੂੰ ਅਲੱਗ-ਅਲੱਗ ਵੰਡਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸ਼ੀਤਲ ਅੰਗੁਰਾਲ ਦਾ ਸਿਆਸੀ ਪ੍ਰਭਾਵ ਸੀ ਅਤੇ ਰਾਜਨ ਅੰਗੁਰਾਲ ਆਪਣੇ ਭਰਾ ਦੀ ਸ਼ਹਿ ‘ਤੇ ਸਾਰੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।

ਕੰਗ ਨੇ ਕਿਹਾ ਕਿ ਉਨ੍ਹਾਂ ਨੇ ਸੰਦੀਪ ਕੁਮਾਰ ਦੀ ਜਾਣ-ਪਛਾਣ ਅਯੂਬ ਖਾਨ ਨਾਲ ਕਰਵਾਈ ਜੋ ਸ਼ੀਤਲ ਅੰਗੁਰਾਲ ਦਾ ਸੱਜਾ ਹੱਥ ਹੈ ਅਤੇ ਕਿਹਾ ਕਿ ਉਹ ਇਸ ਝਗੜੇ ਨੂੰ ਸੁਲਝਾਉਣ ਲਈ ਥਾਣੇ ਵਿਚ ਉਸ ਦੀ ਮਦਦ ਕਰਨਗੇ। ਪਰ ਗੱਲ ਇੱਥੇ ਹੀ ਖਤਮ ਨਹੀਂ ਹੋਈ। ਸੰਦੀਪ ਕੁਮਾਰ ਅਤੇ ਉਸ ਦੇ ਪਰਿਵਾਰ ਨੂੰ ਇਸ ਝਗੜੇ ਸਬੰਧੀ ਅਜੇ ਵੀ ਥਾਣੇ ਤੋਂ ਫੋਨ ਆ ਰਹੇ ਸਨ, ਇਸ ਲਈ ਰਾਜਨ ਅੰਗੁਰਾਲ ਨੇ ਸੰਦੀਪ ਕੁਮਾਰ ਤੋਂ ਹੋਰ 2 ਲੱਖ ਰੁਪਏ ਦੀ ਮੰਗ ਕੀਤੀ। ਕੰਗ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਖਿਲਾਫ ਇਹ ਇਕੱਲਾ ਮਾਮਲਾ ਨਹੀਂ ਹੈ। ਉਹ ਆਦਤਨ ਅਪਰਾਧੀ ਹੈ।

ਕੰਗ ਨੇ ਜਲੰਧਰ ਪੱਛਮੀ ਦੇ ਲੋਕਾਂ ਨੂੰ ਆਗਾਮੀ ਜ਼ਿਮਨੀ ਚੋਣ ਵਿੱਚ ਸਮਝਦਾਰੀ ਨਾਲ ਵੋਟ ਕਰਨ ਦੀ ਅਪੀਲ ਕੀਤੀ। ਕੰਗ ਨੇ ਕਿਹਾ ਕਿ ਆਪਣੇ ਗੈਰ-ਕਾਨੂੰਨੀ ਅਤੇ ਸੁਆਰਥੀ ਮਨਸੂਬਿਆਂ ਕਾਰਨ ਸ਼ੀਤਲ ਅੰਗੁਰਲ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਿਆ, ਕਿਉਂਕਿ ‘ਆਪ’ ਸਰਕਾਰ ‘ਚ ਉਸ ਨੂੰ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂਂ ਨੂੰ ਅੰਜਾਮ ਦੇਣ ਦਾ ਮੌਕੇ ਨਹੀਂ ਮਿਲ ਰਹੇ ਸਨ।

ਕੰਗ ਨੇ ਕਿਹਾ ਕਿ ਇੱਕ ਪਾਸੇ ਭਗਤ ਪਰਿਵਾਰ ਹੈ ਜੋ ਦੋ ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ, ਜੋ ਇਮਾਨਦਾਰ ਅਤੇ ਮਿਹਨਤੀ ਹੈ। ਦੂਜੇ ਪਾਸੇ, ਸ਼ੀਤਲ ਅੰਗੁਰਲ ਹੈ, ਜਿਸ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਜੋ ਮਦਦ ਲਈ ਉਸ ਕੋਲ ਜਾਣ ਵਾਲੇ ਲੋਕਾਂ ਤੋਂ ਜ਼ਬਰਦਸਤੀ ਕਰਦਾ ਹੈ। ਕੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰ ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟਾਂ ਪਾ ਕੇ ਜਲੰਧਰ ਪੱਛਮੀ ਦਾ ਨੁਮਾਇੰਦਾ ਚੁਣਨ।

Tags: JALANDHAR NEWS
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

Haryana: ਕਿਸਾਨ ਦੀ ਧੀ ਦੇ ਵਿਆਹ ‘ਚ ਸ਼ਾਮਿਲ ਹੋਏ ਰਾਹੁਲ ਗਾਂਧੀ

by Jaspreet Kaur
March 10, 2026
0

Haryana: ਕਿਸਾਨ ਦੀ ਧੀ ਦੇ ਵਿਆਹ 'ਚ ਸ਼ਾਮਿਲ ਹੋਏ ਰਾਹੁਲ ਗਾਂਧੀ - ਤਸਵੀਰਾਂ ਆਈਆਂ ਸਾਹਮਣੇ ਹਰਿਆਣਾ, 10 ਮਾਰਚ 2026 (ਵਿਸ਼ਵ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
March 10, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ...

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

by Ranjit Singh
March 10, 2026
0

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) – ਹਰਿਆਣਾ ਦੇ ਸਾਬਕਾ ਡੀਜੀਪੀ ਦਾ...

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

by Jaspreet Kaur
March 10, 2026
0

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ ਨਵੀ ਦਿੱਲੀ, 10 ਮਾਰਚ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 