• Latest
  • Trending
Jalandhar News: ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ – Harbhajan Singh ETO

Jalandhar News: ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ – Harbhajan Singh ETO

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

12 minutes ago
Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

49 minutes ago
Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

2 hours ago
Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

2 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਦੂਜਾ T20 ਅੱਜ

2 hours ago
Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

Delhi ’ਚ ਜਿਮ ਟ੍ਰੇਨਰ ਦਾ ਗੋਲੀਆਂ ਮਾਰ ਕੇ ਕਤਲ

2 hours ago
International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

International: ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ’ਤੇ ਨਸਲੀ ਹਮਲਾ

2 hours ago
National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

National: ਪਾਰਟੀ ਬਦਲਣ ਵਾਲੇ MP-MLA ’ਤੇ 10 ਸਾਲ ਦੀ ਪਾਬੰਦੀ ਦੀ ਮੰਗ, CJP ਦਾ ਵੀ ਸਮਰਥਨ

3 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਅੱਜ ਪਹਿਲੀ ਵਾਰ ਆਉਣਗੇ ਪੰਜਾਬ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਿੰਦਵੜੀ ਪਿੰਡ ਦਾ ਦੌਰਾ ਕਰਨਗੇ

4 hours ago
Hindi News
English News
Tuesday, September 15, 2026
No Result
View All Result
32 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar News: ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ – Harbhajan Singh ETO

December 3, 2024
in ਖਬਰਾਂ, ਪੰਜਾਬ
Jalandhar News: ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ – Harbhajan Singh ETO

Jalandhar News: ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ – Harbhajan Singh ETO

ਕੌਂਸਲਰ ਉਮੀਦਵਾਰਾਂ ਦੀ ਚੋਣ ਲਈ ਕਰਵਾਇਆ ਜਾਵੇਗਾ ਸਰਵੇਖਣ, ਕਿਸੇ ਨਾਲ ਨਹੀਂ ਕੀਤਾ ਜਾਵੇਗਾ ਵਿਤਕਰਾ – ਈ.ਟੀ.ਓ

ਚੋਣਾਂ ਨੂੰ ਲੈ ਕੇ ‘ਆਪ’ ਵਰਕਰਾਂ ਤੇ ਲੋਕਾਂ ‘ਚ ਭਾਰੀ ਉਤਸਾਹ, ਲੋਕ ‘ਆਪ’ ਸਰਕਾਰ ਦੇ ਕੰਮਾਂ ਤੋਂ ਹਨ ਖੁਸ਼  – ਈ.ਟੀ.ਓ

ਜਿਸ ਤਰ੍ਹਾਂ ਲੋਕਾਂ ਨੇ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੇ ਫਰਕ ਨਾਲ ਜਿਤਾਇਆ, ਉਸੇ ਤਰ੍ਹਾਂ ਨਗਰ ਨਿਗਮ ਚੋਣਾਂ ਵਿਚ ਵੀ ਜਿਤਾਂਗੇ -ਈ.ਟੀ.ਓ

ਨਿਗਮ ਚੋਣਾਂ ਤੋਂ ਬਾਅਦ ਬੀਜੇਪੀ ਅਤੇ ਕਾਂਗਰਸ ਦਾ ਭੁਲੇਖਾ ਦੂਰ ਹੋ ਜਾਵੇਗਾ – ਈ.ਟੀ.ਓ

ਭਾਜਪਾ ਨੂੰ ਝਟਕਾ!  ਜ਼ਿਲ੍ਹਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ‘ਆਪ’ ਵਿੱਚ ਸ਼ਾਮਲ

ਮਸ਼ਹੂਰ ਚਰਚ ਦੇ ਗੌਰਵ ਮਸੀਹ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ

ਜਲੰਧਰ, 3 ਦਸੰਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਨੇ ਨਗਰ ਨਿਗਮ ਚੋਣਾਂ ਸਬੰਧੀ ਕੌਂਸਲਰ ਉਮੀਦਵਾਰਾਂ ਦੀਆਂ ਅਰਜ਼ੀਆਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਜਲੰਧਰ ਪਹੁੰਚੇ।  ਉਨ੍ਹਾਂ ਨੇ ਚਾਰ ਵਿਧਾਨ ਸਭਾ ਹਲਕਿਆਂ ਜਲੰਧਰ ਪੂਰਬੀ,ਪੱਛਮੀ ਦੱਖਣੀ, ਸੈਂਟਰਲ ਅਤੇ ਕੈਂਟ ਦੇ ਪਾਰਟੀ ਅਹੁਦੇਦਾਰਾਂ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਮੀਟਿੰਗ ਕੀਤੀ ਅਤੇ ਕੌਂਸਲਰ ਉਮੀਦਵਾਰਾਂ ਦੀ ਅਰਜ਼ੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਮੀਟਿੰਗ ਵਿੱਚ ਮੰਤਰੀ ਮੋਹਿੰਦਰ ਭਗਤ, ਵਿਧਾਇਕ ਰਮਨ ਅਰੋੜਾ ਅਤੇ ਜਸਵੀਰ ਸਿੰਘ ਰਾਜਾ ਗਿੱਲ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਪਵਨ ਕੁਮਾਰ ਟੀਨੂੰ, ਦਿਨੇਸ਼ ਢੱਲ, ਦੀਪਕ ਬਾਲੀ, ਅੰਮ੍ਰਿਤ ਪਾਲ, ਮੰਗਲ ਸਿੰਘ, ਤਰਨਦੀਪ ਸਿੰਘ ਸੰਨੀ, ਗੁਰਵਿੰਦਰ ਸ਼ੇਰਗਿੱਲ, ਸਟੀਵਨ ਕਲੇਰ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ।

ਈਟੀਓ ਨੇ ਦੱਸਿਆ ਕਿ ਅਰਜ਼ੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਪਾਰਟੀ ਕੌਂਸਲਰ ਉਮੀਦਵਾਰਾਂ ਦੀ ਚੋਣ ਲਈ ਵਾਰਡ ਪੱਧਰ ’ਤੇ ਸਰਵੇਖਣ ਕਰੇਗੀ। ਸਰਵੇਖਣ ਵਿੱਚ ਜਿੱਤਣ ਦੀ ਸਭ ਤੋਂ ਵੱਧ ਸੰਭਾਵਨਾ ਵਾਲੇ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਵਿੱਚ ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਸਾਡੀ ਕੋਸ਼ਿਸ਼ ਸਿਰਫ ਇਹ ਹੈ ਕਿ ਜਿੱਤਣ ਵਾਲੇ ਉਮੀਦਵਾਰਾਂ ਨੂੰ ਹੀ ਟਿਕਟਾਂ ਮਿਲਣ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਹੁਣ ਤੱਕ ਜਲੰਧਰ ਨਗਰ ਨਿਗਮ ਦੇ 85 ਵਾਰਡਾਂ ਤੋਂ 300 ਦੇ ਕਰੀਬ ਅਰਜ਼ੀਆਂ ਆ ਚੁੱਕੀਆਂ ਹਨ।  ਹੁਣ ਹੋਰ ਅਰਜ਼ੀਆਂ ਆਉਣਗੀਆਂ। ਲੋਕਾਂ ਦੇ ਉਤਸਾਹ ਨੂੰ ਦੇਖਦਿਆਂ ਅਸੀਂ ਯਕੀਨ ਨਾਲ ਕਹਿ ਸਕਦੇ ਹਾਂ ਕਿ ਜਲੰਧਰ ਦਾ ਮੇਅਰ ਆਮ ਆਦਮੀ ਪਾਰਟੀ ਦਾ ਹੀ ਬਣਨ ਜਾ ਰਿਹਾ ਹੈ।

ਈਟੀਓ ਨੇ ਕਿਹਾ ਕਿ ਅਸੀਂ ਆਪਣੀ ਸਰਕਾਰ ਦੇ ਕੰਮਾਂ ਦੇ ਆਧਾਰ ‘ਤੇ ਚੋਣ ਲੜਾਂਗੇ। ਸਾਡੇ ਆਗੂ ਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ‘ਆਪ’ ਸਰਕਾਰ ਦੇ ਪਿਛਲੇ ਢਾਈ ਸਾਲਾਂ ਦੇ ਕੰਮਾਂ ਬਾਰੇ ਦੱਸਣਗੇ ਅਤੇ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਤਿਆਰ ਹਨ। ਜਿਸ ਤਰ੍ਹਾਂ ਲੋਕਾਂ ਨੇ ਜ਼ਿਮਨੀ ਚੋਣਾਂ ਵਿੱਚ ਸਾਨੂੰ ਭਾਰੀ ਬਹੁਮਤ ਨਾਲ ਜਿਤਾਇਆ ਸੀ, ਉਸੇ ਤਰ੍ਹਾਂ ਨਗਰ ਨਿਗਮ ਚੋਣਾਂ ਵਿੱਚ ਵੀ ਉਹ ਸਾਨੂੰ ਜਿਤਾਉਣਗੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਸ਼ਹਿਰ ਦੇ ਵਿਕਾਸ ਲਈ ਵੋਟ ਪਾਉਣ।  ਈ.ਟੀ.ਓ ਨੇ ਆਸ ਪ੍ਰਗਟਾਈ ਕਿ ਚੋਣਾਂ ਅਮਨ-ਸ਼ਾਤੀ ਨਾਲ ਨੇਪਰੇ ਚੜ੍ਹਨਗੀਆਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਵੀ ਉਸੇ ਤਰ੍ਹਾਂ ਦਾ ਮਾਹੌਲ ਬਣਾਈ ਰੱਖਣ ਜਿਸ ਤਰ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਜ਼ਿਮਨੀ ਚੋਣਾਂ ਅਮਨ-ਸ਼ਾਤੀ ਨਾਲ ਨੇਪਰੇ ਚੜ੍ਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੀ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਕਿ ਚੋਣਾਂ ਸ਼ਾਂਤੀਪੂਰਨ ਮਾਹੌਲ ਵਿੱਚ ਹੋਣ ਅਤੇ ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਪਸੰਦ ਦੇ ਉਮੀਦਵਾਰ ਦੀ ਚੋਣ ਕਰ ਸਕਣ।

ਨਗਰ ਨਿਗਮ ਚੋਣਾਂ ਤੋਂ ਬਾਅਦ ਭਾਜਪਾ-ਕਾਂਗਰਸ ਦਾ ਭੁਲੇਖਾ ਦੂਰ ਹੋ ਜਾਵੇਗਾ – ਈ.ਟੀ.ਓ

ਇੱਕ ਸਵਾਲ ਦੇ ਜਵਾਬ ਵਿੱਚ ਈ.ਟੀ.ਓ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਤੋਂ ਬਾਅਦ ਸ਼ਹਿਰ ਵਿੱਚ ਭਾਜਪਾ ਦੇ ਮਜ਼ਬੂਤ ਹੋਣ ਦਾ ਭੁਲੇਖਾ ਦੂਰ ਹੋ ਜਾਵੇਗਾ।  ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਸ਼ਹਿਰੀ ਖੇਤਰਾਂ ਵਿੱਚ ਭਾਜਪਾ ਦੀ ਵੋਟ ਹਿੱਸੇਦਾਰੀ 19 ਫੀਸਦੀ ਤੋਂ ਘਟ ਕੇ 10 ਫੀਸਦੀ ਰਹਿ ਗਈ ਹੈ। ਆਮ ਆਦਮੀ ਪਾਰਟੀ ਨੂੰ ਹਰ ਥਾਂ ਸਭ ਤੋਂ ਵੱਧ ਵੋਟਾਂ ਮਿਲੀਆਂ। ਹੁਣ ਪੰਜਾਬ ਦੇ ਸ਼ਹਿਰੀ ਲੋਕਾਂ ਦੀ ਪਹਿਲੀ ਪਸੰਦ ਆਮ ਆਦਮੀ ਪਾਰਟੀ ਹੈ।

ਕਾਂਗਰਸ ਪਾਰਟੀ ‘ਤੇ  ਉਨ੍ਹਾਂ ਕਿਹਾ ਕਿ ਲੋਕ ਕਹਿੰਦੇ ਹਨ ਕਿ ਜਲੰਧਰ ਕਾਂਗਰਸ ਪਾਰਟੀ ਦਾ ਗੜ੍ਹ ਹੈ। ਪਰ ਇਸ ਵਾਰ ਉਸਦਾ ਕਿਲਾ ਢਹਿ ਜਾਵੇਗਾ।  ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਵੀ ਕਾਂਗਰਸ ਦੇ ਗੜ੍ਹ ਮੰਨੇ ਜਾਂਦੇ ਸਨ ਪਰ ਜ਼ਿਮਨੀ ਚੋਣਾਂ ਵਿਚ ਅਸੀਂ ਦੋਵਾਂ ਸੀਟਾਂ ‘ਤੇ ਕਾਂਗਰਸ ਨੂੰ ਵੱਡੇ ਫਰਕ ਨਾਲ ਹਰਾਇਆ। ਜਿਸ ਤਰ੍ਹਾਂ ਅਸੀਂ ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਨੂੰ ਹਰਾਇਆ ਸੀ, ਉਸੇ ਤਰ੍ਹਾਂ ਇਸ ਵਾਰ ਜਲੰਧਰ ਵਿਚ ਵੀ ਹਰਾਵਾਂਗੇ।

ਜਲੰਧਰ ‘ਚ ਭਾਜਪਾ ਨੂੰ ਝਟਕਾ!  ਜ਼ਿਲ੍ਹਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ‘ਆਪ’ ਵਿੱਚ ਸ਼ਾਮਲ

ਮਸ਼ਹੂਰ ਚਰਚ ਦੇ ਗੌਰਵ ਮਸੀਹ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ

ਜਲੰਧਰ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨੂੰ ਵੱਡੀ ਕਾਮਯਾਬੀ ਮਿਲੀ। ਪਾਰਟੀ ਵਿੱਚ ਸ਼ਹਿਰ ਦੇ ਕਈ ਵੱਡੇ ਸਮਾਜਿਕ-ਰਾਜਸੀ ਆਗੂ ਸ਼ਾਮਲ ਹੋਏ।  ਇੱਥੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ।  ਭਾਜਪਾ ਦੇ ਜਲੰਧਰ ਜ਼ਿਲ੍ਹਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਜਲੰਧਰ ਦੀ ਮਸ਼ਹੂਰ ਧਾਰਮਿਕ ਸ਼ਖਸੀਅਤ ਅਤੇ ਐਂਗਲੀਕਨ ਚਰਚ ਦੇ ਫਾਦਰ ਗੌਰਵ ਮਸੀਹ ਵੀ ਮੰਗਲਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।  ਇਨ੍ਹਾਂ ਤੋਂ ਇਲਾਵਾ ਪਿੰਡ ਸੋਫੀ ਦੇ ਸਾਬਕਾ ਸਰਪੰਚ ਸੁਰਿੰਦਰ ਸਾਂਪਲਾ ਵੀ ‘ਆਪ’ ਵਿੱਚ ਸ਼ਾਮਲ ਹੋਏ।  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਿਲ ਕਰਕੇ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ |

Tags: BREAKING NEWSBreaking news in PunjabiLatest Punjab newsLatest Punjab News in englishPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ

by Ranjit Singh
September 15, 2026
0

Cricket: ਅਫਗਾਨਿਸਤਾਨ ਖ਼ਿਲਾਫ਼ T20 ਸੀਰੀਜ਼ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਬਾਹਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):...

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ

by Ranjit Singh
September 15, 2026
0

Punjab: ਆਪ’ ਵਿਧਾਇਕਾ ਨੇ ਟਰੱਕ ਡਰਾਈਵਰ ਨੂੰ ਮਾਰਿਆ ਥੱਪੜ !, ਵੀਡੀਓ ਵਾਇਰਲ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਆਮ...

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ

by Ranjit Singh
September 15, 2026
0

Punjab: ਅੱਜ ED ਸਾਹਮਣੇ ਪੇਸ਼ ਹੋਣਗੇ GLADA ਦੇ ਚੀਫ ਐਡਮਿਨਿਸਟ੍ਰੇਟਰ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼

by Ranjit Singh
4 days ago
0

Punjab: 5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼ ਬਰਨਾਲਾ, 11 ਸਤੰਬਰ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 