• Latest
  • Trending
Jalandhar News: ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ-ਰਜਿਸਟਰਾਰਾਂ ਵੱਲੋਂ ਜਲੰਧਰ ’ਚ ਡਿਊਟੀ ਮੁੜ ਸ਼ੁਰੂ

Jalandhar News: ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ-ਰਜਿਸਟਰਾਰਾਂ ਵੱਲੋਂ ਜਲੰਧਰ ’ਚ ਡਿਊਟੀ ਮੁੜ ਸ਼ੁਰੂ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

6 hours ago
ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

6 hours ago
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

7 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

8 hours ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

8 hours ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

9 hours ago
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

10 hours ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

11 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

12 hours ago
Hindi News
English News
Monday, August 24, 2026
No Result
View All Result
26 °c
Chandigarh
31 ° Tue
31 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar News: ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ-ਰਜਿਸਟਰਾਰਾਂ ਵੱਲੋਂ ਜਲੰਧਰ ’ਚ ਡਿਊਟੀ ਮੁੜ ਸ਼ੁਰੂ

ਕੈਬਨਿਟ ਮੰਤਰੀ, ਚੇਅਰਪਰਸਨ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰਾਂ ਦਾ ਦੌਰਾ, ਤਹਿਸੀਲਾਂ ’ਚ ਸੁਚਾਰੂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦਾ ਭਰੋਸਾ ਦਿਵਾਇਆ

March 4, 2025
in ਖਬਰਾਂ, ਜਲੰਧਰ, ਪੰਜਾਬ
Jalandhar News: ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ-ਰਜਿਸਟਰਾਰਾਂ ਵੱਲੋਂ ਜਲੰਧਰ ’ਚ ਡਿਊਟੀ ਮੁੜ ਸ਼ੁਰੂ

Jalandhar News: ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ-ਰਜਿਸਟਰਾਰਾਂ ਵੱਲੋਂ ਜਲੰਧਰ ’ਚ ਡਿਊਟੀ ਮੁੜ ਸ਼ੁਰੂ

ਕੈਬਨਿਟ ਮੰਤਰੀ, ਚੇਅਰਪਰਸਨ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰਾਂ ਦਾ ਦੌਰਾ, ਤਹਿਸੀਲਾਂ ’ਚ ਸੁਚਾਰੂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦਾ ਭਰੋਸਾ ਦਿਵਾਇਆ

ਜਲੰਧਰ, 4 ਮਾਰਚ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਜ਼ਿਲ੍ਹਾ ਜਲੰਧਰ ਦੇ ਸਬ-ਰਜਿਸਟਰਾਰਾਂ ਨੇ ਤਹਿਸੀਲਾਂ ਵਿੱਚ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਆਪਣੀ ਡਿਊਟੀ ਮੁੜ ਸ਼ੁਰੂ ਕਰ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਬਣਾਉਣਾ ਹੈ।

ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ ਰਜਿਸਟਰਾਰ ਦਫ਼ਤਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਮਾਲ ਅਫ਼ਸਰਾਂ ਦੀ ਆਪਣੀ ਡਿਊਟੀ ਮੁੜ ਜੁਆਇਨ ਕਰਨ ਦੀ ਸ਼ਲਾਘਾ ਕੀਤੀ ਅਤੇ ਨਾਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ।

ਅਧਿਕਾਰੀਆਂ ਨੇ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ਪੂਰੀ ਤਰ੍ਹਾਂ ਮੁੜ ਸ਼ੁਰੂ ਹੋ ਗਈਆਂ ਹਨ, ਜਿਸ ਨਾਲ ਹੁਣ ਲੋਕਾਂ ਨੂੰ ਬੇਲੋੜੀ ਦੇਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।  ਉਨ੍ਹਾਂ ਸਬ ਰਜਿਸਟਰਾਰਾਂ ਨੂੰ ਮਾਲ ਅਫ਼ਸਰਾਂ ਦੀ ਹੜਤਾਲ ਕਾਰਨ ਪੈਦਾ ਹੋਏ ਬੈਕਲਾਗ ਨੂੰ ਦੂਰ ਕਰਨ ਲਈ ਤਹਿਸੀਲ ਦਫ਼ਤਰਾਂ ਵਿੱਚ ਵਾਧੂ ਸਮਾਂ ਦੇਣ ਦੀ ਹਦਾਇਤ ਵੀ ਕੀਤੀ।

ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਹੁਰਾਉਂਦਿਆਂ ਕੈਬਨਿਟ ਮੰਤਰੀ, ਚੇਅਰਪਰਸਨ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਨਿਰਵਿਘਨ ਤੇ ਸੁਚਾਰੂ ਪ੍ਰਾਪਰਟੀ ਰਜਿਸਟ੍ਰੇਸ਼ਨ ਲਈ ਸਾਰੇ ਲੋੜੀਂਦੇ ਉਪਾਅ ਕੀਤੇ ਜਾਣਗੇ।

ਉਨ੍ਹਾਂ ਲੋਕਾਂ ਨੂੰ ਰਜਿਸਟ੍ਰੇਸ਼ਨ ਸਬੰਧੀ ਬਿਨਾਂ ਕਿਸੇ ਝਿਜਕ ਦੇ ਆਪਣੇ ਤਹਿਸੀਲ ਦਫ਼ਤਰਾਂ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨਿਰਵਿਘਨ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

…….

Tags: BREAKING NEWSBreaking news in PunjabiJALANDHAR NEWSLatest Punjab newsLatest Punjab news in Punjabipunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

by Jaspreet Kaur
August 23, 2026
0

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED ਪੁਲਿਸ ਨੇ ਵਧਾਈ ਸੁਰੱਖਿਆ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਚੰਡੀਗੜ੍ਹ...

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

by Jaspreet Kaur
August 23, 2026
0

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ - ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ ਨਵੀ...

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

by Jaspreet Kaur
August 23, 2026
0

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ - ਵਾਲ-ਵਾਲ ਬਚੀ ਜਾਨ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Himachal ‘ਚ ਥਾਰ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ

Himachal ‘ਚ ਥਾਰ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ

by Ranjit Singh
3 weeks ago
0

Himachal 'ਚ ਥਾਰ 'ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ ਚੰਬਾ, 5 ਅਗਸਤ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 