• Latest
  • Trending
ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

2 hours ago
ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

1 hour ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

2 hours ago
Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

2 hours ago
ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

5 hours ago
ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

5 hours ago
Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

5 hours ago
ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਵੀਅਤਨਾਮ ਨੇ ਖੇਤਰੀ ਸਥਿਰਤਾ, ਸ਼ਾਂਤੀ ਅਤੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

5 hours ago
Australia : ਸਿਡਨੀ ਵਿੱਚ H5N1 ਬਰਡ ਫਲੂ ਦਾ ਪਹਿਲਾ ਮਾਮਲਾ ਆਇਆ ਸਾਹਮਣੇ

Australia : ਸਿਡਨੀ ਵਿੱਚ H5N1 ਬਰਡ ਫਲੂ ਦਾ ਪਹਿਲਾ ਮਾਮਲਾ ਆਇਆ ਸਾਹਮਣੇ

5 hours ago
ਫੌਜ ਮੁਖੀ ਜਨਰਲ ਧੀਰਜ ਸੇਠ ਨੇ ਸਪੀਅਰ ਕੋਰ ਦਾ ਕੀਤਾ ਦੌਰਾ

ਫੌਜ ਮੁਖੀ ਜਨਰਲ ਧੀਰਜ ਸੇਠ ਨੇ ਸਪੀਅਰ ਕੋਰ ਦਾ ਕੀਤਾ ਦੌਰਾ

5 hours ago
ਅਦਾਕਾਰ ਰਾਜਵੀਰ ਸਿੰਘ ਅਤੇ ਆਰਾਧਨਾ ਸ਼ਰਮਾ ਨੇ ਆਪਣੇ ਮਾਈਕ੍ਰੋਡਰਾਮਾ ‘ਅਧੁਰਾ ਇਸ਼ਕ’ ਬਾਰੇ ਕੀਤਾ ਦਿਲਚਸਪ ਖੁਲਾਸਾ

ਅਦਾਕਾਰ ਰਾਜਵੀਰ ਸਿੰਘ ਅਤੇ ਆਰਾਧਨਾ ਸ਼ਰਮਾ ਨੇ ਆਪਣੇ ਮਾਈਕ੍ਰੋਡਰਾਮਾ ‘ਅਧੁਰਾ ਇਸ਼ਕ’ ਬਾਰੇ ਕੀਤਾ ਦਿਲਚਸਪ ਖੁਲਾਸਾ

5 hours ago
Hindi News
English News
Friday, September 4, 2026
No Result
View All Result
27 °c
Chandigarh
27 ° Sat
27 ° Sun
29 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

September 4, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਜਲੰਧਰ ਵਿੱਚ ਟ੍ਰੈਫਿਕ ਚਲਾਨ ਜਾਰੀ ਕਰਦੇ ਸਮੇਂ ਇੱਕ ਪੁਲਿਸ ਅਧਿਕਾਰੀ ਨੇ ਇੱਕ ਨੌਜਵਾਨ ਨੂੰ ਥੱਪੜ ਮਾਰ ਦਿੱਤਾ। ਨੌਜਵਾਨ ਦਾ ਦੋਸ਼ ਹੈ ਕਿ ਉਹ ਚਲਾਨ ਜਾਰੀ ਹੋਣ ਦਾ ਵਿਰੋਧ ਕਰ ਰਿਹਾ ਸੀ ਜਦੋਂ ਇੱਕ ਅਧਿਕਾਰੀ ਨੇ ਉਸਨੂੰ ਥੱਪੜ ਮਾਰ ਦਿੱਤਾ। ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ; ਫੁਟੇਜ ਪਰਾਗਪੁਰ, ਜਲੰਧਰ ਦੇ ਨੇੜੇ ਇੱਕ ਹਾਈਵੇਅ ਦੀ ਹੈ।

ਨੌਜਵਾਨ ਦੇ ਅਨੁਸਾਰ, ਉਸਦਾ ਇੱਕੋ ਇੱਕ ਕਸੂਰ ਅਧਿਕਾਰੀ ਦੇ ਹੱਥੋਂ ਆਪਣਾ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਅਤੇ ਮੋਬਾਈਲ ਫੋਨ ਵਾਪਸ ਲੈਣ ਦੀ ਕੋਸ਼ਿਸ਼ ਕਰਨਾ ਸੀ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਏ.ਸੀ.ਪੀ. ਅਜੇ ਸਿੰਘ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਅਧੀਨ ਕੈਂਟ ਇਲਾਕੇ ਦੇ ਨੇੜੇ ਟ੍ਰੈਫਿਕ ਕਰਮਚਾਰੀਆਂ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਇੱਕ ਟਰੱਕ ਨੂੰ ਚੈਕਿੰਗ ਲਈ ਰੋਕਿਆ ਗਿਆ। ਚੈਕਿੰਗ ਦੌਰਾਨ ਟਰੱਕ ਡਰਾਈਵਰ ਵੱਲੋਂ ਆਪਣਾ ਡਰਾਈਵਿੰਗ ਲਾਇਸੰਸ ਮੋਬਾਈਲ ਫੋਨ ਰਾਹੀਂ ਟ੍ਰੈਫਿਕ ਕਰਮਚਾਰੀਆਂ ਨੂੰ ਚੈੱਕ ਕਰਵਾਇਆ ਜਾ ਰਿਹਾ ਸੀ। ਇਸੇ ਦੌਰਾਨ ਮੋਬਾਈਲ ਫੋਨ ਨੂੰ ਲੈ ਕੇ ਟਰੱਕ ਡਰਾਈਵਰ ਅਤੇ ਟ੍ਰੈਫਿਕ ਕਰਮਚਾਰੀਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਟ੍ਰੈਫਿਕ ਕਰਮਚਾਰੀਆਂ ਨੇ ਤੈਸ਼ ਵਿੱਚ ਆ ਕੇ ਟਰੱਕ ਡਰਾਈਵਰ ਦੇ ਥੱਪੜ ਮਾਰ ਦਿੱਤਾ।

ਏ.ਸੀ.ਪੀ. ਨੇ ਮੰਨਿਆ ਕਿ ਪੁਲਿਸ ਕਰਮਚਾਰੀ ਵੱਲੋਂ ਇਸ ਤਰ੍ਹਾਂ ਦਾ ਵਿਵਹਾਰ ਬਿਲਕੁਲ ਵੀ ਜਾਇਜ਼ ਨਹੀਂ ਹੈ ਅਤੇ ਪੁਲਿਸ ਵਿਭਾਗ ਵੱਲੋਂ ਆਮ ਜਨਤਾ ਨਾਲ ਹਮੇਸ਼ਾ ਮਰਿਆਦਾ ਅਤੇ ਕਾਨੂੰਨ ਅਨੁਸਾਰ ਵਿਵਹਾਰ ਕਰਨ ਦੀ ਹਦਾਇਤ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਸਬੰਧਤ ਟ੍ਰੈਫਿਕ ਕਰਮਚਾਰੀ ਨੂੰ ਤੁਰੰਤ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਸ ਕਰਮਚਾਰੀ ਖਿਲਾਫ ਵਿਭਾਗੀ ਕਾਰਵਾਈ ਵੀ ਅਮਲ ‘ਚ ਲਿਆਂਦੀ ਜਾ ਰਹੀ ਹੈ।

ਦਰਅਸਲ, ਘਟਨਾ ਨੂੰ ਲੈ ਕੇ ਤਲਵੰਡੀ ਸਾਬੋ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਜਲੰਧਰ ਬਾਈਪਾਸ-ਫਗਵਾੜਾ ਰੋਡ ‘ਤੇ ਟਰੱਕ ‘ਚ ਲੋਡ ਲੈ ਕੇ ਜਾ ਰਿਹਾ ਸੀ, ਉਦੋਂ ਹੀ ਇੱਕ ਪੁਲਿਸ ਕਰਮਚਾਰੀ ਨੇ ਉਸ ਨੂੰ ਰੋਕ ਲਿਆ ਅਤੇ ਪੈਸਿਆਂ ਦੀ ਮੰਗ ਕੀਤੀ। ਪੈਸੇ ਦੇਣ ਤੋਂ ਇਨਕਾਰ ਕਰਨ ‘ਚ ਉਸਨੇ ਚਲਾਨ ਕੱਟ ਦਿੱਤਾ। ਮਨਪ੍ਰੀਤ ਸਿੰਘ ਦੇ ਮੁਤਾਬਕ ਇਸੇ ਦੌਰਾਨ ਪੁਲਿਸ ਕਰਮਚਾਰੀ ਨੇ ਹੋਰ ਟਰੱਕ ਚਾਲਕਾਂ ਨੂੰ ਵੀ ਰੋਕ ਲਿਆ। ਉਸ ਨੇ ਪੂਰੇ ਮਾਮਲੇ ਦੀ ਮੋਬਾਈਲ ਨਾਲ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਕਰਮਚਾਰੀ ਨੇ ਉਸਦਾ ਮੋਬਾਈਲ ਖੋਹ ਲਿਆ। ਮਨਪ੍ਰੀਤ ਨੇ ਮੋਬਾਈਲ ਵਾਪਸ ਲੈਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਕਰਮਚਾਰੀ ਨੇ ਉਸਨੂੰ ਥੱਪੜ ਮਾਰ ਦਿੱਤਾ। ਘਟਨਾ ਦੀ ਵੀਡੀਓ ਮਨਪ੍ਰੀਤ ਸਿੰਘ ਨੇ ਬਣਾ ਕੇ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰ ਦਿੱਤੀ।

Tags: jalandharLatestNewsInPunjabiMANSAMansanewsPathankotPolice Slap Incident |punjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

by Navjot
September 4, 2026
0

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

by Navjot
September 4, 2026
0

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਸ਼ੁੱਕਰਵਾਰ ਦੁਪਹਿਰ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

by Navjot
September 4, 2026
0

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ   ਚੰਡੀਗੜ੍ਹ, 4...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

by Navjot
September 4, 2026
0

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ...

Most Popular

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

by Navjot
1 day ago
0

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ 'ਤੇ ਦਿਵਾਈ ਰੋਮਾਂਚਕ ਜਿੱਤ  ਚੰਡੀਗੜ੍ਹ, 3 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 