• Latest
  • Trending
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

21 minutes ago
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

57 minutes ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

2 hours ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

2 hours ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

3 hours ago
ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

4 hours ago
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

4 hours ago
India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

4 hours ago
ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

4 hours ago
ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

4 hours ago
Hindi News
English News
Sunday, June 7, 2026
No Result
View All Result
34 °c
Chandigarh
38 ° Mon
39 ° Tue
39 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

June 7, 2026
in ਖਬਰਾਂ, ਪੰਜਾਬ
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ, 7 ਜੂਨ 2026 (ਵਿਸ਼ਵ ਵਾਰਤਾ): ਜਲੰਧਰ ਚ ਟ੍ਰੈਫਿਕ ਨਾਕੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ਵਿੱਚ ਕੈਦ ਹੋ ਗਿਆ। ਪੁਲਿਸ ਵਾਲਾ ਟਰੱਕ ਚਾਲਕ ਨੂੰ ਰੋਕ ਕੇ ਉਸ ਤੋਂ ਪੈਸੇ ਲੈ ਰਿਹਾ ਸੀ, ਜਿਸ ਦੀ ਵੀਡੀਓ ਟਰੱਕ ਵਿੱਚ ਲੱਗੇ ਕੈਮਰੇ ਵਿੱਚ ਰਿਕਾਰਡ ਹੋ ਗਈ।

ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਟ੍ਰੈਫਿਕ ਨਾਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਇੱਕ ਟਰੱਕ ਚਾਲਕ ਨੂੰ ਰੋਕਦਾ ਹੈ ਅਤੇ ਉਸ ਕੋਲੋਂ ਦਸਤਾਵੇਜ਼ਾਂ ਦੀ ਮੰਗ ਕਰਦਾ ਹੈ। ਇਸੇ ਦੌਰਾਨ ਡਰਾਈਵਰ ਪੁਲਿਸ ਮੁਲਾਜ਼ਮ ਨੂੰ ਕੁਝ ਪੈਸੇ ਦਿੰਦਾ ਹੈ। ਪੈਸੇ ਲੈਣ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਬੈਰੀਕੇਡ ਹਟਾ ਕੇ ਟਰੱਕ ਨੂੰ ਅੱਗੇ ਜਾਣ ਦੀ ਇਜਾਜ਼ਤ ਦੇ ਦਿੱਤੀ।

ਇਸ ਹੈਰਾਨੀਜਨਕ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਅਧਿਕਾਰੀ ਜਾਂਚ ਵਿੱਚ ਜੁੱਟ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਮੁਲਾਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਇਸ ਮਾਮਲੇ ‘ਚ ਡੀਐਸਪੀ ਓਂਕਾਰ ਸਿੰਘ ਬਰਾੜ ਨੇ ਕਿਹਾ ਕਿ ਟ੍ਰੈਫਿਕ ਨਾਕਿਆਂ ‘ਤੇ ਤਾਇਨਾਤ ਕਰਮਚਾਰੀਆਂ ਦੀ ਜ਼ਿੰਮੇਵਾਰੀ ਨਿਯਮਾਂ ਦੀ ਪਾਲਣਾ ਕਰਵਾਉਣਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਜਾਂਚ ਵਿੱਚ ਕੋਈ ਪੁਲਿਸ ਮੁਲਾਜ਼ਮ ਲਾਪਰਵਾਹੀ ਜਾਂ ਗਲਤ ਕੰਮ ਕਰਦਾ ਪਾਇਆ ਗਿਆ, ਤਾਂ ਉਸ ਦੇ ਖ਼ਿਲਾਫ਼ ਉਚਿਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਜਾਂਚ ਰਿਪੋਰਟ ਦੇ ਆਧਾਰ ‘ਤੇ ਅਗਲੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

by Jaspreet Kaur
June 7, 2026
0

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI - ਦੋਵਾਂ ਦੇਸ਼ਾਂ ਵਿਚਾਲੇ ਪੈਸੇ ਭੇਜਣਾ ਹੋਵੇਗਾ ਆਸਾਨ ਨਵੀ ਦਿੱਲੀ, 7 ਜੂਨ...

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
June 7, 2026
0

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ...

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

by Jaspreet Kaur
June 7, 2026
0

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ ਰਾਜਪਾਲ ਕਟਾਰੀਆ ਨੇ ਸ੍ਰੀ ਭੈਣੀ ਸਾਹਿਬ ਦੀ ਪਹਿਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਆਧਾਰ ਉਪਭੋਗਤਾਵਾਂ ਲਈ ਵੱਡੀ ਰਾਹਤ! ਹੁਣ ਮੁਫ਼ਤ ‘ਚ ਦਸਤਾਵੇਜ਼ ਅੱਪਡੇਟ ਲਈ ਮਿਲੇਗਾ ਇੰਨਾ ਵੱਧ ਸਮਾਂ

ਆਧਾਰ ਉਪਭੋਗਤਾਵਾਂ ਲਈ ਵੱਡੀ ਰਾਹਤ! ਹੁਣ ਮੁਫ਼ਤ ‘ਚ ਦਸਤਾਵੇਜ਼ ਅੱਪਡੇਟ ਲਈ ਮਿਲੇਗਾ ਇੰਨਾ ਵੱਧ ਸਮਾਂ

by Jaspreet Kaur
2 weeks ago
0

ਆਧਾਰ ਉਪਭੋਗਤਾਵਾਂ ਲਈ ਵੱਡੀ ਰਾਹਤ! ਹੁਣ ਮੁਫ਼ਤ 'ਚ ਦਸਤਾਵੇਜ਼ ਅੱਪਡੇਟ ਲਈ ਮਿਲੇਗਾ ਇੰਨਾ ਵੱਧ ਸਮਾਂ - UIDAI ਨੇ ਵਧਾਈ ਤਾਰੀਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 