• Latest
  • Trending
ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

3 weeks ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

3 minutes ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

37 minutes ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

49 minutes ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

51 minutes ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

55 minutes ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

4 hours ago
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ’ਚ ਸੋਧ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਭੇਜਿਆ ਪੱਤਰ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

5 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

June 12, 2026
in ਖਬਰਾਂ, ਪੰਜਾਬ
ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

– ਇਲਾਕੇ ‘ਚ ਦਹਿਸ਼ਤ

ਜਲੰਧਰ, 12 ਜੂਨ 2026 (ਵਿਸ਼ਵ ਵਾਰਤਾ) : ਜਲੰਧਰ ਦੇ ਮਸ਼ਹੂਰ BMS ਫੈਸ਼ਨ ਸਟੋਰ ‘ਤੇ ਅੱਜ ਦਿਨ-ਦਿਹਾੜੇ ਫਾਇਰਿੰਗ ਹੋਣ ਨਾਲ ਹੜਕੰਪ ਮਚ ਗਿਆ। 2 ਬਾਈਕ ਸਵਾਰਾਂ ਨੇ ਸ਼ਾਪਿੰਗ ਸਟੋਰ ‘ਤੇ ਗੋਲੀਆਂ ਚਲਾਈਆਂ। ਗੋਲੀਆਂ ਦੁਕਾਨ ਦੇ ਸ਼ੀਸ਼ਿਆਂ ‘ਤੇ ਲੱਗੀਆਂ । ਘਟਨਾ ਦਾ ਪਤਾ ਲਗਦਾ ਹੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਗੋਲੀਬਾਰੀ ਦੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ। ਫੁਟੇਜ ਵਿੱਚ ਸਾਫ ਨਜ਼ਰ ਆਇਆ ਕਿ ਬਾਈਕ ਸਵਾਰ ਦੋ ਨੌਜਵਾਨ ਚਲਦੀ ਬਾਈਕ ਤੋਂ ਗੋਲੀ ਚਲਾ ਕੇ ਫ਼ਰਾਰ ਹੋ ਗਏ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਘਟਨਾ ਵਾਲੀ ਥਾਂ ‘ਤੇ ਪਹੁੰਚੇ ਏਡੀਸੀਪੀ ਨੇ ਕਿਹਾ ਕਿ ਉਨ੍ਹਾਂ ਨੂੰ ਦੁਪਹਿਰ ਕਰੀਬ ਸਾਢੇ 3 ਵਜੇ ਕੰਟਰੋਲ ਰੂਮ ਵਿੱਚ ਬੀਐਮਐਸ (BMS) ਸ਼ੋਰੂਮ ‘ਤੇ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਮੌਕੇ ‘ਤੇ ਦੁਕਾਨ ਮਾਲਕ ਕੋਲੋਂ ਪੁੱਛਗਿੱਛ ਕੀਤੀ।

ਪਤਾ ਲੱਗਿਆ ਹੈ ਕਿ ਬਾਈਕ ਸਵਾਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮੌਕੇ ਤੋਂ ਇੱਕ ਖੋਲ ਬਰਾਮਦ ਕਰ ਲਿਆ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਧਮਕੀ ਭਰੀ ਕਾਲ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਦੁਕਾਨਦਾਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

by Ankit
July 5, 2026
0

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ...

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 5, 2026
0

Women's T20 World Cup Final : ਇੰਗਲੈਂਡ - ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ - ਜਾਣੋ 10 ਓਵਰਾਂ ਬਾਅਦ ਟੀਮ ਦਾ ਸਕੋਰ...

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

by Jaspreet Kaur
July 5, 2026
0

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ):...

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

by Ankit
July 5, 2026
0

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

by Ankit
July 5, 2026
0

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ...

Most Popular

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

2 weeks ago
0

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 