• Latest
  • Trending
JALANDHAR WEST BY ELECTION :ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ

2 years ago
ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

5 minutes ago
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

23 minutes ago
Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

46 minutes ago
ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

52 minutes ago
Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

2 hours ago
‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

3 hours ago
ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

ਅਹਿਮਦਾਬਾਦ ਹਵਾਈ ਅੱਡੇ ‘ਤੇ ਯੂਗਾਂਡਾ ਦਾ ਨਾਗਰਿਕ ਕੋਕੀਨ ਸਮੇਤ ਕਾਬੂ ; ਅਨੋਖੇ ਢੰਗ ਨਾਲ ਲੁਕਾਈ ਸੀ ਕੋਕੀਨ

Hindi News
English News
Friday, September 25, 2026
No Result
View All Result
28 °c
Chandigarh
25 ° Sat
24 ° Sun
22 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

JALANDHAR WEST BY ELECTION :ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ

July 2, 2024
in ਖਬਰਾਂ, ਜਲੰਧਰ, ਪੰਜਾਬ
JALANDHAR WEST BY ELECTION :ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ

JALANDHAR WEST BY ELECTION :ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ

ਜਲੰਧਰ 2 ਜੁਲਾਈ ਵਿਸ਼ਵ ਵਾਰਤਾ : ਜਲੰਧਰ ਪੱਛਮੀ ਦੀ ਜਿਮਨੀ ਚੋਣ  (JALANDHAR WEST BY ELECTION )ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ ਉਮੀਦਵਾਰ ਸੁਰਜੀਤ ਕੌਰ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਸੀਐਮ ਭਗਵੰਤ ਮਾਨ ਦੀ ਮੌਜੂਦਗੀ ਦੇ ਵਿੱਚ ਸੁਰਜੀਤ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਸੁਰਜੀਤ ਕੌਰ ਦੇ ਨਾਲ ਉਹਨਾਂ ਦੇ ਕਈ ਸਮਰਥਕ ਵੀ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਹਨ। ਜ਼ਿਕਰਯੋਗ ਹੈ ਕਿ, ਪਿਛਲੇ ਕੁਝ ਦਿਨਾਂ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਲਗਾਤਾਰ ਵੱਖੋ ਵੱਖਰੀਆਂ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਰਹੇ ਹਨ। ਇੱਥੇ ਜ਼ਿਕਰਯੋਗ ਹੈ ਕਿ, ਸ਼੍ਰੋਮਣੀ ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਉਸ ਨੂੰ ਸਮਰਥਨ ਨਾ ਦੇਣ ਦਾ ਐਲਾਨ ਕੀਤਾ ਸੀ,ਕਿਉਂਕਿ ਸੁਰਜੀਤ ਕੌਰ ਦਾ ਉਮੀਦਵਾਰ ਦੇ ਤੌਰ ਤੇ ਨਾਮ ਬਾਗੀ ਧੜੇ ਦੇ ਆਗੂਆਂ ਵੱਲੋਂ ਅੱਗੇ ਲਿਆਂਦਾ ਗਿਆ ਸੀ। ਇਸ ਕਾਰਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਰਜੀਤ ਕੌਰ ਨੂੰ ਸਮਰਥਨ ਨਾ ਦੇ ਕੇ ਜਲੰਧਰ ਪੱਛਮੀ ਤੋਂ ਬਸਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।

Tags: BHAGWANT MANNCM PUNJABEX AKALI DAL MEMBERjalandharJalandhar West by electionLATEST PUNJABI NEWSpunjab newsWishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

by Navjot
September 25, 2026
0

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ ਨਵੀਂ ਦਿੱਲੀ, 25 ਸਤੰਬਰ (ਵਿਸ਼ਵ ਵਾਰਤਾ)...

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

by Navjot
September 25, 2026
0

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ ਪਹਿਲੇ ਐਪੀਸੋਡ ਵਿੱਚ ਅਜੇ ਦੇਵਗਨ...

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

by Navjot
September 25, 2026
0

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ   ਨਾਗੋਆ, 25 ਸਤੰਬਰ (ਵਿਸ਼ਵ ਵਾਰਤਾ) ਭਾਰਤ...

ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

by Navjot
September 25, 2026
0

ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ ਪੁਡੂਚੇਰੀ, 25 ਸਤੰਬਰ(ਵਿਸ਼ਵ ਵਾਰਤਾ) ਭਾਰਤ ਏ ਨੇ ਪਹਿਲੇ ਗੈਰ-ਅਧਿਕਾਰਤ ਟੈਸਟ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

by Navjot
September 25, 2026
0

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ ਨਵੀਂ ਦਿੱਲੀ, 25 ਸਤੰਬਰ (ਵਿਸ਼ਵ ਵਾਰਤਾ)...

Most Popular

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

by Ranjit Singh
2 weeks ago
0

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ - BRICS ਸੰਮੇਲਨ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 12 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 