• Latest
  • Trending
Jalandhar West By Election: ਚਰਨਜੀਤ ਚੰਨੀ ਦੀ ਅਗਵਾਈ ਚ ਬੀਜੇਪੀ ਦੇ ਕਈ ਆਗੂ ਹੋਏ ਕਾਂਗਰਸ ਚ ਸ਼ਾਮਿਲ 

2 years ago
International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

46 minutes ago
Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਲੁਧਿਆਣਾ ਦੇ ਮਸ਼ਹੂਰ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

4 hours ago
Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ

5 hours ago
Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

6 hours ago
Hindi News
English News
Thursday, October 22, 2026
No Result
View All Result
31 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar West By Election: ਚਰਨਜੀਤ ਚੰਨੀ ਦੀ ਅਗਵਾਈ ਚ ਬੀਜੇਪੀ ਦੇ ਕਈ ਆਗੂ ਹੋਏ ਕਾਂਗਰਸ ਚ ਸ਼ਾਮਿਲ 

June 23, 2024
in ਖਬਰਾਂ, ਜਲੰਧਰ, ਪੰਜਾਬ
Jalandhar West By Election: ਚਰਨਜੀਤ ਚੰਨੀ ਦੀ ਅਗਵਾਈ ਚ ਬੀਜੇਪੀ ਦੇ ਕਈ ਆਗੂ ਹੋਏ ਕਾਂਗਰਸ ਚ ਸ਼ਾਮਿਲ 

Jalandhar West By Election 
Congress party

ਜਲੰਧਰ 23 ਜੂਨ ਵਿਸ਼ਵ ਵਾਰਤਾ: ਜਲੰਧਰ ਪੱਛਮੀ ਦੀ ਜਿਮਨੀ ਚੋਣ (ਜਲੰਧਰ West By E) ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਮਜਬੂਤੀ ਮਿਲੀ ਹੈ। ਜਲੰਧਰ ਤੋਂ ਐਮਪੀ ਚਰਨਜੀਤ ਸਿੰਘ ਚੰਨੀ( Charanjit Singh Channi )ਦੀ ਅਗਵਾਈ ਦੇ ਵਿੱਚ ਬੀਜੇਪੀ ਦੇ ਕਈ ਆਗੂ ਕਾਂਗਰਸ ਦੇ ਵਿੱਚ ਸ਼ਾਮਿਲ ਹੋ ਗਏ ਹਨ। ਚਰਨਜੀਤ ਸਿੰਘ ਚੰਨੀ ਵੱਲੋਂ ਸ਼ਾਮਿਲ ਹੋਏ ਆਗੂਆਂ ਦਾ ਕਾਂਗਰਸ ਪਾਰਟੀ  (Congress Party)ਦੇ ਵਿੱਚ ਸਵਾਗਤ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਂਗਰਸ ਚ ਸ਼ਾਮਿਲ ਹੋਏ ਸਾਰੇ ਆਗੂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਨਾਲ ਸੰਬੰਧ ਰੱਖਦੇ ਹਨ। ਜ਼ਿਕਰਯੋਗ ਹੈ ਕਿ, ਕਾਂਗਰਸ ਦੇ ਵਿੱਚ ਸ਼ਾਮਿਲ ਹੋਏ ਬੀਜੇਪੀ ਦੇ ਆਗੂਆਂ ਵਿੱਚ ਇਹ ਬਹੁਤ ਸਾਰੇ ਆਗੂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿੱਚ ਸਨ। ਪਿਛਲੇ ਸਾਲ ਹੀ ਇਨ੍ਹਾਂ ਆਗੂਆਂ ਨੇ ਬੀਜੇਪੀ ‘ਚ ਸ਼ਮੂਲੀਅਤ ਕੀਤੀ ਸੀ। ਪਰ ਹੁਣ ਇਨ੍ਹਾਂ ਆਗੂਆਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ। ਕਾਂਗਰਸ ਦੇ ਵਿੱਚ ਸ਼ਾਮਿਲ ਹੋਏ ਇਹਨਾਂ ਆਗੂਆਂ ਦਾ ਸਵਾਗਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ, ਇਹ ਆਗੂ ਕਾਂਗਰਸ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿੱਚ ਕਾਂਗਰਸ ਦੇ ਲਗਾਤਾਰ ਵੱਧ ਰਹੇ ਸਿਆਸੀ ਗਰਾਫ ਨੂੰ ਦੇਖਦਿਆਂ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਅਤੇ ਬੀਜੇਪੀ ਤੇ ਵੱਡੇ ਸਿਆਸੀ ਹਮਲੇ ਕੀਤੇ ਹਨ।

Tags: CHARANJIT SINGH CHANNIJalandhar West by election
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

by Ranjit Singh
October 22, 2026
0

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ 'ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ ਚੰਡੀਗੜ੍ਹ, 22...

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ !

by Ranjit Singh
October 22, 2026
0

Punjab: ਪਰਮਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਮਾਨਸਾ ਤੋਂ MLA ਬਣਾਉਣ ਦੀ ਉੱਠੀ ਮੰਗ ! ਚੰਡੀਗੜ੍ਹ, 22 ਅਕਤੂਬਰ 2026...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 22, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ ‘ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ

by Ranjit Singh
October 22, 2026
0

International: ਸਾਊਦੀ ਹਵਾਈ ਅੱਡੇ ਅਤੇ ਤੇਲ ਪਲਾਂਟਾਂ 'ਤੇ ਹੂਤੀ ਬਾਗੀਆਂ ਦਾ ਹਮਲਾ: 1 ਭਾਰਤੀ ਸਮੇਤ 3 ਦੀ ਮੌਤ ਚੰਡੀਗੜ੍ਹ, 22...

Most Popular

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

by Ranjit Singh
3 weeks ago
0

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 