• Latest
  • Trending
Jalandhar West By Election:ਜਲੰਧਰ ‘ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ ‘ਆਪ’ ‘ਚ ਹੋਏ ਸ਼ਾਮਲ

Jalandhar West By Election:ਜਲੰਧਰ ‘ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ ‘ਆਪ’ ‘ਚ ਹੋਏ ਸ਼ਾਮਲ

2 years ago
ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

5 minutes ago
ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

23 minutes ago
Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

46 minutes ago
ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

52 minutes ago
Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

Vidhan Sabha Election 2027 : ਦੋ ਸੀਟਾਂ ਤੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ

2 hours ago
‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

2 hours ago
 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

3 hours ago
ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

3 hours ago
Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

3 hours ago
ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

3 hours ago
MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

3 hours ago
ਅਹਿਮਦਾਬਾਦ ਹਵਾਈ ਅੱਡੇ ‘ਤੇ ਯੂਗਾਂਡਾ ਦਾ ਨਾਗਰਿਕ ਕੋਕੀਨ ਸਮੇਤ ਕਾਬੂ ; ਅਨੋਖੇ ਢੰਗ ਨਾਲ ਲੁਕਾਈ ਸੀ ਕੋਕੀਨ

ਅਹਿਮਦਾਬਾਦ ਹਵਾਈ ਅੱਡੇ ‘ਤੇ ਯੂਗਾਂਡਾ ਦਾ ਨਾਗਰਿਕ ਕੋਕੀਨ ਸਮੇਤ ਕਾਬੂ ; ਅਨੋਖੇ ਢੰਗ ਨਾਲ ਲੁਕਾਈ ਸੀ ਕੋਕੀਨ

3 hours ago
Hindi News
English News
Friday, September 25, 2026
No Result
View All Result
28 °c
Chandigarh
25 ° Sat
24 ° Sun
22 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar West By Election:ਜਲੰਧਰ ‘ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ ‘ਆਪ’ ‘ਚ ਹੋਏ ਸ਼ਾਮਲ

ਭਾਜਪਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਲੱਡਾ ਸਾਥੀਆਂ ਸਮੇਤ 'ਆਪ' 'ਚ ਸ਼ਾਮਲ, ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਵੀ ਛੱਡੀ ਪਾਰਟੀ

June 27, 2024
in ਖਬਰਾਂ
Jalandhar West By Election:ਜਲੰਧਰ ‘ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ ‘ਆਪ’ ‘ਚ ਹੋਏ ਸ਼ਾਮਲ

ਭਾਜਪਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਲੱਡਾ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ, ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਵੀ ਛੱਡੀ ਪਾਰਟੀ*

*ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਆਗੂ ਪਵਨ ਕੁਮਾਰ ਟੀਨੂੰ ਅਤੇ ਵਿਧਾਇਕ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ*

*ਜਲੰਧਰ ਪੱਛਮੀ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ, 2022 ਵਿੱਚ ਵੀ ਇੱਥੋਂ ਦੇ ਲੋਕਾਂ ਨੇ ‘ਆਪ’ ਉਮੀਦਵਾਰ ਨੂੰ ਜਿਤਾਇਆ ਸੀ, ਇਸ ਵਾਰ ਵੀ ਅਸੀਂ ਵੱਡੇ ਫ਼ਰਕ ਨਾਲ ਜਿੱਤਾਂਗੇ – ਭਗਵੰਤ ਮਾਨ*

*ਜਲੰਧਰ/ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ)-ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ( JALANDHAR WEST BY ELECTION )ਲਈ ਆਮ ਆਦਮੀ ਪਾਰਟੀ (AAP) ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ( BHARTIYA JANTA PARTY )ਅਤੇ ਕਾਂਗਰਸ ਪਾਰਟੀ  ( CONGRESS PARTY )ਨੂੰ ਵੱਡਾ ਝਟਕਾ ਲੱਗਿਆ ਹੈ। ਵੀਰਵਾਰ ਨੂੰ ਕਾਂਗਰਸ ਤੇ ਭਾਜਪਾ ਦੇ ਸੈਂਕੜੇ ਆਗੂ ‘ਤੇ ਵਰਕਰ ਪਾਰਟੀ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ।

ਭਾਜਪਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਲੱਡਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਹਰਜਿੰਦਰ ਸਿੰਘ ਲੱਡਾ ਦੇ ਨਾਲ ਭਾਜਪਾ ਆਗੂ ਸੁਮਿਤ ਹਾਂਡਾ, ਯਸ਼ ਵੋਹਰਾ, ਗਗਨ ਕੁਮਾਰ, ਪ੍ਰਵੀਨ ਚਾਵਲਾ, ਗੁਰਦਿਆਲ ਸਿੰਘ ਪ੍ਰੀਤ, ਬੀ.ਕੇ ਮਣੀ, ਕਰਮ ਸਿੰਘ ਅਤੇ ਸੁਨੀਲ ਕੁਮਾਰ ਵੀਘਾ ‘ਆਪ’ ਵਿੱਚ ਸ਼ਾਮਲ ਹੋਏ।

ਕਾਂਗਰਸ ਦੇ ਕਈ ਸੀਨੀਅਰ ਆਗੂ ਵੀ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਦੇ ਜਲੰਧਰ ਜ਼ਿਲ੍ਹਾ ਮੀਤ ਪ੍ਰਧਾਨ ਅਜੈ ਕੁਮਾਰ, ਬਲਾਕ ਜਨਰਲ ਸਕੱਤਰ ਰਣਜੀਤ ਸਿੰਘ ਲਾਡੀ, ਕਾਂਗਰਸੀ ਆਗੂ ਰਵਿੰਦਰ ਸਿੰਘ ਮੋਂਟੂ, ਕਿਮੀ ਕੇਸਰ, ਅਮਿੱਤ ਭਗਤ, ਪਰਮ ਪ੍ਰੀਤ ਸਿੰਘ, ਸ਼ਸ਼ੀ ਭਗਤ, ਨਰੇਸ਼ ਭਗਤ, ਅਮਿੱਤ ਭਗਤ, ਰਜਿੰਦਰ ਭਗਤ, ਰਾਕੇਸ਼ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ‘ਆਪ’ ਵਿਧਾਇਕ ਬਰਿੰਦਰ ਗੋਇਲ ਦੀ ਮੌਜੂਦਗੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਡੱਟ ਕੇ ਖੜੇ ਹਨ। 2022 ਦੀਆਂ ਚੋਣਾਂ ਵਿੱਚ ਵੀ ਇੱਥੋਂ ਦੇ ਲੋਕਾਂ ਨੇ ‘ਆਪ’ ਦੇ ਉਮੀਦਵਾਰ ਨੂੰ ਜਿਤਾਇਆ ਸੀ, ਪਰ ਉਸ ਦੀ ਧੋਖਾਧੜੀ ਅਤੇ ਜਨਤਾ ਦੇ ਫ਼ਤਵੇ ਦਾ ਨਿਰਾਦਰ ਕਰਨ ਕਾਰਨ ਮੁੜ ਚੋਣਾਂ ਦੀ ਲੋੜ ਪੈ ਗਈ ਹੈ, ਪਰ ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ ਭਾਰੀ ਬਹੁਮਤ ਨਾਲ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣਗੇ ਅਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

Tags: Jalandhar West by electionLatest News in PunjabWishavwartaWISHAVWRATA
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

by Navjot
September 25, 2026
0

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ ਨਵੀਂ ਦਿੱਲੀ, 25 ਸਤੰਬਰ (ਵਿਸ਼ਵ ਵਾਰਤਾ)...

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ

by Navjot
September 25, 2026
0

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦੇ ਸੀਜ਼ਨ 5 ਨਾਲ ਕਰਨਗੇ ਵਾਪਸੀ ਪਹਿਲੇ ਐਪੀਸੋਡ ਵਿੱਚ ਅਜੇ ਦੇਵਗਨ...

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ

by Navjot
September 25, 2026
0

Asian Games : ਮਨਪ੍ਰੀਤ ਕੌਰ ਨੇ ਸ਼ਾਟ ਪੁਟ ਵਿੱਚ ਜਿੱਤਿਆ ਕਾਂਸੀ ਦਾ ਤਗਮਾ   ਨਾਗੋਆ, 25 ਸਤੰਬਰ (ਵਿਸ਼ਵ ਵਾਰਤਾ) ਭਾਰਤ...

ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ

by Navjot
September 25, 2026
0

ਭਾਰਤ ਏ ਨੇ ਆਸਟ੍ਰੇਲੀਆ ਏ ਨੂੰ 162 ਦੌੜਾਂ ਨਾਲ ਹਰਾਇਆ ਪੁਡੂਚੇਰੀ, 25 ਸਤੰਬਰ(ਵਿਸ਼ਵ ਵਾਰਤਾ) ਭਾਰਤ ਏ ਨੇ ਪਹਿਲੇ ਗੈਰ-ਅਧਿਕਾਰਤ ਟੈਸਟ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ

by Navjot
September 25, 2026
0

ਭਾਰਤ ਨੇ ਆਯੁਸ਼ਮਾਨ ਭਾਰਤ ਰਾਹੀਂ ਜਨਤਕ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕੀਤਾ : ਸਿਹਤ ਸਕੱਤਰ ਨਵੀਂ ਦਿੱਲੀ, 25 ਸਤੰਬਰ (ਵਿਸ਼ਵ ਵਾਰਤਾ)...

Most Popular

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

by Ranjit Singh
2 weeks ago
0

Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ ਨਵੀਂ ਦਿੱਲੀ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 