• Latest
  • Trending
Jalandhar West Bypoll Result : ਆਮ ਆਦਮੀ ਪਾਰਟੀ ਦੀ ਇਕਤਰਫਾ ਜਿੱਤ

Jalandhar West Bypoll Result : ਆਮ ਆਦਮੀ ਪਾਰਟੀ ਦੀ ਇਕਤਰਫਾ ਜਿੱਤ

2 years ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

14 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

58 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

1 hour ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar West Bypoll Result : ਆਮ ਆਦਮੀ ਪਾਰਟੀ ਦੀ ਇਕਤਰਫਾ ਜਿੱਤ

July 13, 2024
in Politics, ਸਿਆਸੀ, ਖਬਰਾਂ, ਜਲੰਧਰ, ਪੰਜਾਬ
Jalandhar West Bypoll Result : ਆਮ ਆਦਮੀ ਪਾਰਟੀ ਦੀ ਇਕਤਰਫਾ ਜਿੱਤ

Jalandhar West Bypoll Result : ਆਮ ਆਦਮੀ ਪਾਰਟੀ ਦੀ ਇਕਤਰਫਾ ਜਿੱਤ

ਭਗਵੰਤ ਮਾਨ ਦੀ ਮਿਹਨਤ ਰੰਗ ਲਿਆਈ

ਜਲੰਧਰ ਦੀ ਸੀਟ ਜਿੱਤ ਕੇ ਵਿਰੋਧੀਆਂ ਦੀ ਪਿੱਠ ਲਵਾਈ

ਜਿੱਤ ਤੋਂ ਬਾਅਦ ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਸ਼ੀਤਲ ਅੰਗੁਰਾਲ ਅਤੇ ਸੁਸ਼ੀਲ ਕੁਮਾਰ ਰਿੰਕੂ ਤੇ ਕਸਿਆ ਤੰਜ

ਚੰਡੀਗੜ੍ਹ, 13ਜੁਲਾਈ(ਵਿਸ਼ਵ ਵਾਰਤਾ)Jalandhar West Bypoll Result-ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਰਹੀ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਪੰਜਾਬ ਦੀ ਜਲੰਧਰ (ਪੱਛਮੀ) ਸੀਟ ਜਿੱਤ ਲਈ ਹੈ। [ਮਹਿੰਦਰ ਭਗਤ 37325 ਵੋਟਾਂ ਨਾਲ ਜਿੱਤੇ।] ਮਹਿੰਦਰ ਭਗਤ, ਜੋ ਭਾਜਪਾ ਛੱਡ ਕੇ ਅਪ੍ਰੈਲ 2023 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸਨ, ਭਾਜਪਾ ਦੇ ਇਸ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹੇ ਅਤੇ 2007-2017 ਤੱਕ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ। ਪੰਜਾਬ ਦੇ ਇਕਲੌਤੇ ਵਿਧਾਨ ਸਭਾ ਹਲਕੇ ਲਈ ਵੋਟਾਂ ਦੀ ਗਿਣਤੀ 15 ਉਮੀਦਵਾਰਾਂ ਨਾਲ ਸ਼ੁਰੂ ਹੋਈ। ਬੁੱਧਵਾਰ ਨੂੰ ਪੋਲਿੰਗ ਹੋਈ ਅਤੇ 54.98 ਫੀਸਦੀ ਮਤਦਾਨ ਹੋਇਆ। ਜਲੰਧਰ ਪੱਛਮੀ (ਰਾਖਵਾਂ) ਵਿਧਾਨ ਸਭਾ ਹਲਕਾ, ਜੋ ਕਿ ਦੁਆਬਾ ਖੇਤਰ ਵਿੱਚ ਦਲਿਤਾਂ ਦਾ ਧੁਰਾ ਹੈ, ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਰਗੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦਰਮਿਆਨ ਬਹੁ-ਪੱਖੀ ਮੁਕਾਬਲਾ ਦੇਖਣ ਨੂੰ ਮਿਲਿਆ।

ਇਸ ਸੀਟ ਨੂੰ ਜਿੱਤਣ ਲਈ ਸਿਆਸੀ ਪਾਰਟੀਆਂ ਨੇ ਅੱਡੀ-ਚੋਟੀ ਦਾ ਜ਼ੋਰ ਲਗਾਇਆ ਹੋਇਆ ਸੀ। ਅਖੀਰ ਮੁੱਖ ਮੰਤਰੀ ਭਗਵੰਤ ਮਾਨ ਦੀ ਮਿਹਨਤ ਰੰਗ ਲਿਆਈ ਤੇ ਪਾਰਟੀ ਨੇ ਜਲੰਧਰ ਸੀਟ ਤੇ ਜਿੱਤ ਪ੍ਰਾਪਤ ਕੀਤੀ ਹੈ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਤੋਂ  ਆਮ ਆਦਮੀ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਪਾਰਟੀ ਉਮੀਦਵਾਰ ਸਿਰਫ 15ਹਜ਼ਾਰ ਦੇ ਕਰੀਬ ਵੋਟਾਂ ਹੀ ਲੈ ਸਕੇ ਸਨ। ਇੱਥੋਂ ਕਾਂਗਰਸੀ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋਕ ਸਭਾ ਸੀਟ ਜਿੱਤੇ ਸਨ। ਅੱਜ ਦੇ ਨਤੀਜਿਆਂ ਦੀ ਗੱਲ ਕਰਿਏ ਤਾਂ ਆਪ ਨੇ ਵੱਡੀ ਜਿੱਤ ਦਰਜ ਕੀਤੀ ਹੈ। ਜਦਕਿ ਅਕਾਲੀ ਦਲ ਤਾਂ ਆਪਸੀ ਝਗੜੇ ਕਾਰਨ ਪਿੱਛੇ ਰਹਿ ਗਈ। ਜਿਸਦਾ ਨਤੀਜਾ ਬਹੁਜਨ ਸਮਾਜ ਪਾਰਟੀ ਨੂੰ ਵੀ ਝੱਲਣਾ ਪਿਆ। ਇੱਥੋਂ ਭਾਜਪਾ ਉਮੀਵਾਰ ਸ਼ੀਤਲ ਅੰਗੁਰਾਲ ਦੂਜੇ ਸਥਾਨ ਤੇ ਰਹੇ ਅਤੇ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਤੀਜੇ ਸਥਾਨ ਤੇ ਰਹੇ।

ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਕਰਦਿਆਂ ਲਿਖਿਆ ਕਿ…”ਇਨ੍ਹਾਂ ਦੋ ਭਰਾਵਾਂ ਤੋਂ ਸਾਨੂੰ ਕੀ ਸਿੱਖਿਆ ਮਿਲਦੀ ਹੈ? ਜਿਸਨੇ ‘ਆਪ’ ਨੂੰ ਧੋਖਾ ਦਿੱਤਾ ਉਸਦੀ ਸਿਆਸਤ ਖ਼ਤਮ ਹੋ ਗਈ ਹੈ। ਯਾਦ ਕਰੋ ਜੋ ‘ਆਪ’ ਤੋਂ ਭਾਜਪਾ ‘ਚ ਗਏ ਉਸਦਾ ਕੀ ਹਾਲ ਹੋਇਆ।

ਇਕ ਰਿੰਕੂ ਹੈ, ਜੋ ‘ਆਪ’ ਦਾ ਸੰਸਦ ਮੈਂਬਰ ਸੀ।
ਦੂਸਰਾ ਸ਼ੀਤਲ ਹੈ, ਜੋ ‘ਆਪ’ ਦਾ ਵਿਧਾਇਕ ਸੀ।

ਦੋਵਾਂ ਨੇ ਭਾਜਪਾ ਵਿਚ ਸ਼ਾਮਲ ਹੋ ਕੇ ਪਾਰਟੀ ਅਤੇ ਆਗੂਆਂ ਨੂੰ ਗਾਲ੍ਹਾਂ ਕੱਢੀਆਂ ਸਨ। ਦੋਵੇਂ ਚੋਣਾਂ ਹਾਰ ਗਏ।”

https://x.com/SanjayAzadSln/status/1811988046889549993

Jalandhar West by poll result (Total 94609 votes poll)

Mohinder Bhagat (AAP)-55246 (won by 37325 votes)

Sheetal Angural (BJP)-17921

Surinder Kaur (Congress)-16757

Surjit Kaur (Akali Dal)-1242

Binder Lakha (BSP)-734

Tags: Jalandhar West Bypoll ResultMohinder Bhagat AAPMohinder Bhagat wins Jalandhar (West) seatSanjay Singh AAPSheetal Angural BJPvictory of Aam Aadmi Party
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Most Popular

ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

by Ranjit Singh
3 weeks ago
0

ਅੱਜ ਦਾ ਸ਼ੁਭਵਿਚਾਰ 🌷 Aaj ka vichar ਅੱਜ ਦਾ ਸ਼ੁਭਵਿਚਾਰ🌷 🌷Aaj ka vichar "ਸੱਚ ਬੋਲਣ ਲਈ ਤਿਆਰੀ ਕਰਨ ਦੀ ਕੋਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 