• Latest
  • Trending
Jammu and Kashmir: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ; ਇੱਕ ਜਵਾਨ ਸ਼ਹੀਦ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 minutes ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

27 minutes ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

53 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

1 hour ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

2 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

4 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

5 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jammu and Kashmir: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ; ਇੱਕ ਜਵਾਨ ਸ਼ਹੀਦ

September 20, 2025
in ਖਬਰਾਂ, ਰਾਸ਼ਟਰੀ
Jammu and Kashmir: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ; ਇੱਕ ਜਵਾਨ ਸ਼ਹੀਦ

Jammu and Kashmir: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ; ਇੱਕ ਜਵਾਨ ਸ਼ਹੀਦ

ਨਵੀ ਦਿੱਲੀ, 20 ਸਤੰਬਰ (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ (Jammu and Kashmir) ਦੇ ਊਧਮਪੁਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਜ਼ਖਮੀ ਹੋਏ ਇੱਕ ਜਵਾਨ ਨੇ ਸ਼ਨੀਵਾਰ ਸਵੇਰੇ ਦਮ ਤੋੜ ਦਿੱਤਾ। ਦਰਅਸਲ, ਸ਼ੁੱਕਰਵਾਰ ਨੂੰ ਊਧਮਪੁਰ ਦੇ ਇੱਕ ਦੂਰ-ਦੁਰਾਡੇ ਉੱਚਾਈ ਵਾਲੇ ਜੰਗਲੀ ਖੇਤਰ ਵਿੱਚ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਕਾਰਵਾਈ ਵਿੱਚ ਫੌਜ ਅਤੇ ਪੁਲਿਸ ਦੀ ਸਾਂਝੀ ਟੀਮ ਸ਼ਾਮਲ ਸੀ, ਇਸ ਦੌਰਾਨ ਅੱਤਵਾਦੀਆਂ ਨਾਲ ਮੁਠਭੇੜ ਵੀ ਹੋਈ। ਇਸ ਮੁਕਾਬਲੇ ਵਿੱਚ ਇੱਕ ਜਵਾਨ ਗੰਭੀਰ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਮੁਕਾਬਲੇ ਵਾਲੀ ਥਾਂ ਦੇ ਆਲੇ-ਦੁਆਲੇ ਰਾਤ ਭਰ ਸਖ਼ਤ ਘੇਰਾਬੰਦੀ ਕੀਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਸਾਂਝਾ ਤਲਾਸ਼ੀ ਅਭਿਆਨ ਮੁੜ ਸ਼ੁਰੂ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜੰਗਲੀ ਖੇਤਰ ਵਿੱਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਅਧਿਕਾਰੀਆਂ ਨੇ ਦੱਸਿਆ ਕਿ ਊਧਮਪੁਰ ਅਤੇ ਡੋਡਾ ਦੋਵਾਂ ਤੋਂ ਡਰੋਨ ਅਤੇ ਸਨਿਫਰ ਕੁੱਤਿਆਂ ਨਾਲ ਲੈਸ ਵਾਧੂ ਫੋਰਸ ਭੇਜੀ ਗਈ ਹੈ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJammu and KashmirLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

by Jaspreet Kaur
2 weeks ago
0

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ 'ਚ ਕੀਤੀ ਸ਼ਿਰਕਤ ਅੰਮ੍ਰਿਤਸਰ, 26 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 