• Latest
  • Trending
Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

6 months ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

18 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

22 minutes ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

2 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

2 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

2 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

2 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

2 hours ago
ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

2 hours ago
 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

4 hours ago
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

4 hours ago
Hindi News
English News
Friday, September 11, 2026
No Result
View All Result
31 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

March 12, 2026
in ਖਬਰਾਂ, ਰਾਸ਼ਟਰੀ
Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

Jammu Kashmir

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

ਜੰਮੂ-ਕਸ਼ਮੀਰ, 12 ਮਾਰਚ 2026 (ਵਿਸ਼ਵ ਵਾਰਤਾ): ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ‘ਤੇ ਬੁੱਧਵਾਰ ਰਾਤ ਨੂੰ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ। ਖੁਸ਼ਕਿਸਮਤੀ ਨਾਲ, ਉਨ੍ਹਾਂ ਨੂੰ ਗੋਲੀ ਨਹੀਂ ਲੱਗੀ। ਅਧਿਕਾਰੀਆਂ ਅਨੁਸਾਰ ਇਹ ਹਮਲਾ ਉਸ ਵੇਲੇ ਹੋਇਆ ਜਦੋਂ ਫਾਰੂਕ ਜੰਮੂ ਵਿੱਚ ਇੱਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋ ਰਹੇ ਸਨ। ਰਾਜ ਦੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਵੀ ਉਨ੍ਹਾਂ ਦੇ ਨਾਲ ਸਨ।

ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਵਿੱਚ ਹਮਲਾਵਰ, ਕਮਲ ਸਿੰਘ ਜਾਮਵਾਲ, ਪਿੱਛੇ ਤੋਂ ਆ ਕੇ ਫਾਰੂਕ ਦੇ ਸਿਰ ‘ਤੇ ਬੰਦੂਕ ਤਾਣ ਲੈਂਦਾ ਹੈ ਜਦੋਂ ਉਹ ਫਾਇਰ ਕਰਦਾ ਹੈ ਤਾਂ ਸੁਰੱਖਿਆ ਕਰਮਚਾਰੀ ਉਸ ਨੂੰ ਦੇਖ ਲੈਂਦੇ ਹਨ ਅਤੇ ਉਸ ਦਾ ਹੱਥ ਫੜ ਲੈਂਦੇ ਹਨ ਜਿਸ ਕਰਨ ਬੰਦੂਕ ‘ਚੋਂ ਹਵਾ ਵਿੱਚ ਫਾਇਰਿੰਗ ਹੋ ਜਾਂਦੀ ਹੈ। ਜਿਸ ਤੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਅਤੇ ਹਮਲੇ ਦੇ ਉਦੇਸ਼ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰ ਨੇ ਪੁਲਿਸ ਨੂੰ ਦੱਸਿਆ, “ਮੈਂ ਪਿਛਲੇ 20 ਸਾਲਾਂ ਤੋਂ ਫਾਰੂਕ ਅਬਦੁੱਲਾ ਨੂੰ ਮਾਰਨਾ ਚਾਹੁੰਦਾ ਸੀ। ਇਹੀ ਮੇਰਾ ਉਦੇਸ਼ ਸੀ।”

ਪੁਲਿਸ ਦੇ ਅਨੁਸਾਰ, ਹਮਲਾਵਰ ਕਈ ਸਾਲਾਂ ਤੋਂ ਲਾਇਸੈਂਸੀ ਹਥਿਆਰ ਦੀ ਵਰਤੋਂ ਕਰ ਰਿਹਾ ਹੈ। ਫਾਰੂਕ ਅਬਦੁੱਲਾ, ਸੁਰਿੰਦਰ ਚੌਧਰੀ, ਅਤੇ ਹੋਰ ਸੀਨੀਅਰ ਆਗੂ ਨੈਸ਼ਨਲ ਕਾਨਫਰੰਸ ਵਰਕਰ ਸੁਰਜੀਤ ਸਿੰਘ ਦੇ ਪੁੱਤਰ ਦੇ ਵਿਆਹ ਵਿੱਚ ਸ਼ਾਮਲ ਹੋਏ ਸਨ। ਹਮਲਾਵਰ ਸੁਰਜੀਤ ਸਿੰਘ ਦਾ ਚਚੇਰਾ ਭਰਾ ਹੈ। ਉਹ ਇੱਕ ਵਪਾਰੀ ਹੈ ਅਤੇ ਪੁਰਾਣੇ ਸ਼ਹਿਰ ਵਿੱਚ ਕਈ ਦੁਕਾਨਾਂ ਦਾ ਮਾਲਕ ਹੈ।

ਫਾਰੂਕ ਦੇ ਪੁੱਤਰ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ X ‘ਤੇ ਲਿਖਿਆ ਕਿ ਇੱਕ ਆਦਮੀ ਬਹੁਤ ਹੀ ਨੇੜੇ ਤੋਂ ਇੱਕ ਲੋਡਿਡ ਪਿਸਤੌਲ ਲੈ ਕੇ ਉਨ੍ਹਾਂ ਕੋਲ ਆਇਆ ਅਤੇ ਗੋਲੀਆਂ ਚਲਾ ਦਿੱਤੀਆਂ। “ਰੱਬ ਦਾ ਸ਼ੁਕਰ ਹੈ ਕਿ ਮੇਰੇ ਪਿਤਾ ਵਾਲ-ਵਾਲ ਬਚ ਗਏ। ਸਵਾਲ ਇਹ ਉੱਠਦਾ ਹੈ ਕਿ ਕੋਈ Z+ NSG-ਸੁਰੱਖਿਆ ਹੋਣ ਦੇ ਬਾਵਜੂਦ ਸਾਬਕਾ ਮੁੱਖ ਮੰਤਰੀ ਦੇ ਇੰਨਾ ਨੇੜੇ ਕਿਵੇਂ ਪਹੁੰਚ ਗਿਆ ?।”

ਘਟਨਾ ਤੋਂ ਬਾਅਦ, ਡਿਪਟੀ ਸੀਐਮ ਸੁਰਿੰਦਰ ਚੌਧਰੀ ਨੇ ਕਿਹਾ, “ਪੁਲਿਸ ਤੋਂ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ ਕਿ ਰਾਇਲ ਪਾਰਕ ਵਿੱਚ ਇੰਨੀ ਵੱਡੀ ਗਲਤੀ ਕਿਵੇਂ ਹੋਈ। ਸਥਾਨਕ ਪੁਲਿਸ ਵਿੱਚੋਂ ਕੋਈ ਵੀ ਮੌਜੂਦ ਨਹੀਂ ਸੀ। ਇਹ ਇੱਕ ਵੱਡੀ ਸੁਰੱਖਿਆ ਗਲਤੀ ਹੈ।” ਡਾ. ਫਾਰੂਕ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਪਾਰਟੀ ਦੇ ਪ੍ਰਧਾਨ ਹਨ। ਉਹ ਤਿੰਨ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਦੇ ਪਿਤਾ, ਸ਼ੇਖ ਅਬਦੁੱਲਾ, ਵੀ ਮੁੱਖ ਮੰਤਰੀ ਸਨ। ਫਾਰੂਕ ਦਾ ਪੁੱਤਰ, ਉਮਰ ਅਬਦੁੱਲਾ, ਇਸ ਸਮੇਂ ਰਾਜ ਦਾ ਮੁੱਖ ਮੰਤਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJammu & KashmirLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
September 11, 2026
0

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ 'ਤੇ ਛਾਪੇਮਾਰੀ ਬੈਂਗਲੁਰੂ, 11 ਸਤੰਬਰ (ਵਿਸ਼ਵ ਵਾਰਤਾ): ਕਰਨਾਟਕ ਦੀ ਵਿਸ਼ੇਸ਼...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

by Ankit
September 11, 2026
0

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
September 11, 2026
0

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ 'ਤੇ ਛਾਪੇਮਾਰੀ ਬੈਂਗਲੁਰੂ, 11 ਸਤੰਬਰ (ਵਿਸ਼ਵ ਵਾਰਤਾ): ਕਰਨਾਟਕ ਦੀ ਵਿਸ਼ੇਸ਼...

Most Popular

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

by Jaspreet Kaur
3 weeks ago
0

ਅਲਾਸਕਾ 'ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ ਅਮਰੀਕਾ, 21 ਅਗਸਤ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 