• Latest
  • Trending
Jammu-Kashmir: ਗੁਰੂ ਨਾਨਕ ਦੇਵ ਮਾਡਲ ਹਾਈ ਸਕੂਲ ਬਾਰਾਮੂਲਾ ਵਿੱਚ ਸਮਾਰਟ ਕਲਾਸਾਂ ਦਾ ਉਦਘਾਟਨ

Jammu-Kashmir: ਗੁਰੂ ਨਾਨਕ ਦੇਵ ਮਾਡਲ ਹਾਈ ਸਕੂਲ ਬਾਰਾਮੂਲਾ ਵਿੱਚ ਸਮਾਰਟ ਕਲਾਸਾਂ ਦਾ ਉਦਘਾਟਨ

2 hours ago
National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

13 minutes ago
Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

24 minutes ago
Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

48 minutes ago
Punjab: CM ਭਗਵੰਤ ਮਾਨ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕਰਨਗੇ ਪ੍ਰੈਸ ਕਾਨਫਰੰਸ

Punjab: CM ਭਗਵੰਤ ਮਾਨ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕਰਨਗੇ ਪ੍ਰੈਸ ਕਾਨਫਰੰਸ

53 minutes ago
National: 2029 ਦੀਆਂ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ 33% ਮਹਿਲਾ ਰਾਖਵਾਂਕਰਨ: ਲੋਕ ਸਭਾ ਸੀਟਾਂ ਦੀ ਵੀ ਵਧੇਗੀ ਗਿਣਤੀ

National: 2029 ਦੀਆਂ ਚੋਣਾਂ ਤੋਂ ਪਹਿਲਾਂ ਲਾਗੂ ਕੀਤਾ ਜਾਵੇਗਾ 33% ਮਹਿਲਾ ਰਾਖਵਾਂਕਰਨ: ਲੋਕ ਸਭਾ ਸੀਟਾਂ ਦੀ ਵੀ ਵਧੇਗੀ ਗਿਣਤੀ

1 hour ago
Middle East War: ਜੰਗ ਨੂੰ ਲੈ ਕੇ ਈਰਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

Middle East War: ਜੰਗ ਨੂੰ ਲੈ ਕੇ ਈਰਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ

1 hour ago
Australia: ਵਿਕਟੋਰੀਆ ਸੂਬੇ ‘ਚ 45,000 ਤੋਂ ਵੱਧ ਸਰਕਾਰੀ ਸਕੂਲ ਕਰਮਚਾਰੀ ਹੜਤਾਲ ‘ਤੇ, ਪੜ੍ਹੋ ਕਿਉਂ ?

Australia: ਵਿਕਟੋਰੀਆ ਸੂਬੇ ‘ਚ 45,000 ਤੋਂ ਵੱਧ ਸਰਕਾਰੀ ਸਕੂਲ ਕਰਮਚਾਰੀ ਹੜਤਾਲ ‘ਤੇ, ਪੜ੍ਹੋ ਕਿਉਂ ?

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Intarnational: ਕੋਲੰਬੀਆ ਵਿੱਚ ਹਵਾਈ ਫੌਜ ਦਾ ਜਹਾਜ਼ ਕ੍ਰੈਸ਼, 34 ਮੌਤਾਂ

Intarnational: ਕੋਲੰਬੀਆ ਵਿੱਚ ਹਵਾਈ ਫੌਜ ਦਾ ਜਹਾਜ਼ ਕ੍ਰੈਸ਼, 34 ਮੌਤਾਂ

3 hours ago
National: ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਆਪਣੀ ‘ਫੌਜ’ ਬਣਾਉਣ ਦਾ ਕੀਤਾ ਐਲਾਨ

National: ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਨੇ ਆਪਣੀ ‘ਫੌਜ’ ਬਣਾਉਣ ਦਾ ਕੀਤਾ ਐਲਾਨ

3 hours ago
DM Suicide Case: ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਸਾਬਕਾ ਮੰਤਰੀ ਨੂੰ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

DM Suicide Case: ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਸਾਬਕਾ ਮੰਤਰੀ ਨੂੰ ਅੱਜ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

3 hours ago
Hukamnama Sri Darbar Sahib Today – 24 March 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 March 2026 | Ang 696 I ਅੱਜ ਦਾ ਹੁਕਮਨਾਮਾ

3 hours ago
Hindi News
English News
Tuesday, March 24, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jammu-Kashmir: ਗੁਰੂ ਨਾਨਕ ਦੇਵ ਮਾਡਲ ਹਾਈ ਸਕੂਲ ਬਾਰਾਮੂਲਾ ਵਿੱਚ ਸਮਾਰਟ ਕਲਾਸਾਂ ਦਾ ਉਦਘਾਟਨ

March 24, 2026
in ਖਬਰਾਂ, ਰਾਸ਼ਟਰੀ
Jammu-Kashmir: ਗੁਰੂ ਨਾਨਕ ਦੇਵ ਮਾਡਲ ਹਾਈ ਸਕੂਲ ਬਾਰਾਮੂਲਾ ਵਿੱਚ ਸਮਾਰਟ ਕਲਾਸਾਂ ਦਾ ਉਦਘਾਟਨ

Jammu-Kashmir: ਗੁਰੂ ਨਾਨਕ ਦੇਵ ਮਾਡਲ ਹਾਈ ਸਕੂਲ ਬਾਰਾਮੂਲਾ ਵਿੱਚ ਸਮਾਰਟ ਕਲਾਸਾਂ ਦਾ ਉਦਘਾਟਨ

ਜੰਮੂ-ਕਸ਼ਮੀਰ, 24 ਮਾਰਚ 2026 (ਵਿਸ਼ਵ ਵਾਰਤਾ-ਅਮਨਜੀਤ ਸਿੰਘ) – ਗੁਰੂ ਨਾਨਕ ਦੇਵ ਮਾਡਲ ਹਾਈ ਸਕੂਲ ਵਿੱਚ ਅੱਜ ਸਮਾਰਟ ਕਲਾਸਾਂ ਦੇ ਉਦਘਾਟਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜੋ ਕਿ ਸੰਸਥਾ ਵਿੱਚ ਆਧੁਨਿਕ ਸਿੱਖਿਆ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇਸ ਸਮਾਗਮ ਦੀ ਸ਼ੋਭਾ ਮੁੱਖ ਮਹਿਮਾਨ ਸ਼੍ਰੀਮਤੀ ਚਿਤਵਨ ਕੌਰ ਵਜ਼ੀਰ, ਪਤਨੀ ਐਸ.ਐਸ.ਪੀ. ਬਾਰਾਮੂਲਾ ਸ. ਗੁਰਿੰਦਰ ਪਾਲ ਸਿੰਘ ਨੇ ਵਧਾਈ। ਇਸ ਮੌਕੇ ਉੱਤੇ ਮੁੱਖ ਮਹਿਮਾਨ ਵੱਲੋਂ ਉੱਚ ਕਲਾਸਾਂ ਲਈ ਸਮਾਰਟ ਕਲਾਸਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਸਮੇਂ ਡਿਸਟ੍ਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਜੀ.ਪੀ.ਸੀ.) ਬਾਰਾਮੂਲਾ ਦੇ ਪ੍ਰਧਾਨ ਪਰਮਜੀਤ ਸਿੰਘ, ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ, ਪ੍ਰਿੰਸੀਪਲ ਅਤੇ ਅਧਿਆਪਕ ਵਰਗ ਵੀ ਹਾਜ਼ਰ ਸਨ।

ਉਦਘਾਟਨ ਤੋਂ ਬਾਅਦ ਸ਼੍ਰੀਮਤੀ ਵਜ਼ੀਰ ਨੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਇਸ ਪਹਿਲ ਲਈ ਆਪਣੀ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਵੀਆਂ ਸਮਾਰਟ ਕਲਾਸ ਸਹੂਲਤਾਂ ਦਾ ਪੂਰਾ ਲਾਭ ਲੈਣ ਅਤੇ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਸਮਾਗਮ ਦੌਰਾਨ ਬੋਲਦਿਆਂ ਹਾਜ਼ਰ ਮਾਣਯੋਗ ਸ਼ਖਸੀਅਤਾਂ ਨੇ ਸਕੂਲ ਵਿੱਚ ਸਮਾਰਟ ਕਲਾਸਰੂਮਾਂ ਦੀ ਸ਼ੁਰੂਆਤ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਪਹਿਲ ਨੂੰ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਅਹਿਮ ਯੋਗਦਾਨ ਕਰਾਰ ਦਿੱਤਾ।

ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਨੇ ਮੁੱਖ ਮਹਿਮਾਨ ਅਤੇ ਹੋਰ ਸਾਰੇ ਮਾਣਯੋਗ ਅਤਿਥੀਆਂ ਦਾ ਹਾਜ਼ਰੀ ਅਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਡੀ.ਜੀ.ਪੀ.ਸੀ. ਬਾਰਾਮੂਲਾ ਵੱਲੋਂ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸਕੂਲ ਵਿੱਚ ਆਧੁਨਿਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਇਸ ਸਰਾਹਣਯੋਗ ਪਹਿਲ ਦੀ ਖ਼ਾਸ ਤੌਰ ‘ਤੇ ਪ੍ਰਸ਼ੰਸਾ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJammu & KashmirLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

by Ranjit Singh
March 24, 2026
0

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ ਨਵੀਂ ਦਿੱਲੀ, 24 ਮਾਰਚ 2026 (ਵਿਸ਼ਵ ਵਾਰਤਾ)...

Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ

by Ranjit Singh
March 24, 2026
0

Punjab: ਰਣਜੀਤ ਸਿੰਘ ਢੱਡਰੀਆਂ ਵਾਲੇ 'ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਕੁੱਝ ਦਿਨ...

Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

by Ranjit Singh
March 24, 2026
0

Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਖਡੂਰ ਸਾਹਿਬ...

Punjab: CM ਭਗਵੰਤ ਮਾਨ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕਰਨਗੇ ਪ੍ਰੈਸ ਕਾਨਫਰੰਸ

Punjab: CM ਭਗਵੰਤ ਮਾਨ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕਰਨਗੇ ਪ੍ਰੈਸ ਕਾਨਫਰੰਸ

by Ranjit Singh
March 24, 2026
0

Punjab: CM ਭਗਵੰਤ ਮਾਨ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ)...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ

by Ranjit Singh
March 24, 2026
0

National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ ਨਵੀਂ ਦਿੱਲੀ, 24 ਮਾਰਚ 2026 (ਵਿਸ਼ਵ ਵਾਰਤਾ)...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 