• Latest
  • Trending
Jammu kashmir :ਊਧਮਪੁਰ ‘ਚ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ; 20 ਤੋਂ ਵੱਧ ਲੋਕਾਂ ਦੀ ਮੌਤ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ!  ਛਾਇਆ ਘੁੱਪ ਹਨੇਰਾ

IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ

3 hours ago
Punjab ਨਗਰ ਨਿਗਮ ਚੋਣਾਂ 2026: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

4 hours ago
ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

5 hours ago
Hindi News
English News
Thursday, May 14, 2026
No Result
View All Result
32 °c
Chandigarh
35 ° Fri
35 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jammu kashmir :ਊਧਮਪੁਰ ‘ਚ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ; 20 ਤੋਂ ਵੱਧ ਲੋਕਾਂ ਦੀ ਮੌਤ

April 20, 2026
in ਖਬਰਾਂ, ਰਾਸ਼ਟਰੀ
Jammu kashmir :ਊਧਮਪੁਰ ‘ਚ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ; 20 ਤੋਂ ਵੱਧ ਲੋਕਾਂ ਦੀ ਮੌਤ

Jammu kashmir :ਊਧਮਪੁਰ ‘ਚ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ; 20 ਤੋਂ ਵੱਧ ਲੋਕਾਂ ਦੀ ਮੌਤ

– PM ਮੋਦੀ ਨੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਇੱਕ ਵੱਡਾ ਬੱਸ ਹਾਦਸਾ ਵਾਪਰਿਆ ਹੈ, ਜਿਸ ਵਿੱਚ ਘੱਟੋ ਘੱਟ 20 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਰਾਮਨਗਰ ਤੋਂ ਆ ਰਹੀ ਬੱਸ ਕਗੋਤ ਦੇ ਕੋਲ ਸੜਕ ਤੋਂ ਕਰੀਬ 100 ਫੁੱਟ ਹੇਠਾਂ ਡਿੱਗ ਕੇ ਪਲਟ ਗਈ। ਇਸ ਘਟਨਾ ਵਿੱਚ 20 ਤੋਂ ਵੱਧ ਯਾਤਰੀ ਜ਼ਖਮੀ ਵੀ ਦੱਸੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ ਅਤੇ ਮੁਆਵਜ਼ੇ ਦਾ ਐਲਾਨ ਵੀ ਕਰ ਦਿੱਤਾ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਸਵੇਰੇ ਕਰੀਬ 10 ਵਜੇ ਰਾਮਨਗਰ ਇਲਾਕੇ ਦੇ ਕਗੋਤ ਪਿੰਡ ਦੇ ਕੋਲ ਇੱਕ ਮੋੜ ਤੋਂ ਗੁਜ਼ਰ ਰਹੀ ਸੀ ਕਿ ਅਚਾਨਕ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਹਾਦਸਾਗ੍ਰਸਤ ਹੋ ਗਈ। ਸਥਾਨਕ ਲੋਕ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਉਨ੍ਹਾਂ ਨੇ ਜ਼ਖਮੀਆਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ। ਪੁਲਿਸ ਅਤੇ ਹੋਰ ਐਮਰਜੈਂਸੀ ਸੇਵਾਵਾਂ ਜਲਦੀ ਹੀ ਪੀੜਤਾਂ ਨੂੰ ਕੱਢਣ ਅਤੇ ਇਲਾਕੇ ਨੂੰ ਖਾਲੀ ਕਰਵਾਉਣ ਦੀ ਮੁਹਿੰਮ ਵਿੱਚ ਸ਼ਾਮਲ ਹੋ ਗਈਆਂ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦਰਦਨਾਕ ਹਾਦਸੇ ਤੇ ਦੁੱਖ ਜਤਾਇਆ ਹੈ ਉਨਾਂ ਕਿਹਾ ਕਿ “ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਡੂੰਘਾ ਦੁੱਖ ਹੋਇਆ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵੱਲੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ!  ਛਾਇਆ ਘੁੱਪ ਹਨੇਰਾ

ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ! ਛਾਇਆ ਘੁੱਪ ਹਨੇਰਾ

by Jaspreet Kaur
May 14, 2026
0

ਇਸ ਦੇਸ਼ 'ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ! ਛਾਇਆ ਘੁੱਪ ਹਨੇਰਾ ਨਵੀ ਦਿੱਲੀ, 14 ਮਈ 2026 (ਵਿਸ਼ਵ ਵਾਰਤਾ) –...

IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 14, 2026
0

IPL 2026 : ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ - ਪ੍ਰਭਮਿਸਰਨ ਦਾ ਸ਼ਾਨਦਾਰ ਅਰਧ ਸੈਂਕੜਾ; ਮੁੰਬਈ ਇੰਡੀਅਨਜ਼ ਨੂੰ...

Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ

Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ

by Jaspreet Kaur
May 14, 2026
0

Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ ਚੰਡੀਗੜ੍ਹ , 14 ਮਈ 2026 (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਪ੍ਰੈਲ 2026 (ਵਿਸ਼ਵ ਵਾਰਤਾ):– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 