• Latest
  • Trending
Jammu-Kashmir: ਕਈ ਹਿੱਸਿਆਂ ‘ਚ ਤੇਜ਼ ਝੱਖੜ ਨੇ ਮਚਾਈ ਤਬਾਹੀ, ਸੰਪਤੀ ਨੂੰ ਨੁਕਸਾਨ, ਬਿਜਲੀ ਸਪਲਾਈ ਪ੍ਰਭਾਵਿਤ, ਔਰੇਂਜ ਅਲਰਟ ਜਾਰੀ

Jammu-Kashmir: ਕਈ ਹਿੱਸਿਆਂ ‘ਚ ਤੇਜ਼ ਝੱਖੜ ਨੇ ਮਚਾਈ ਤਬਾਹੀ, ਸੰਪਤੀ ਨੂੰ ਨੁਕਸਾਨ, ਬਿਜਲੀ ਸਪਲਾਈ ਪ੍ਰਭਾਵਿਤ, ਔਰੇਂਜ ਅਲਰਟ ਜਾਰੀ

6 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

6 hours ago
ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

7 hours ago
Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

7 hours ago
ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

ਈਥਾਨੌਲ ਦੇ ਮੁੱਦੇ ‘ਤੇ ਸਰਕਾਰ ਨੇ ਸੰਸਦ ਵਿੱਚ ਦਿੱਤਾ ਜਵਾਬ; ਪੜੋ ਕੀ ਕੀ ਕਿਹਾ?

8 hours ago
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

8 hours ago
’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

8 hours ago
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

9 hours ago
‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 6 ਮਹੀਨਿਆਂ ਵਿੱਚ 50,930 ਵਿਅਕਤੀ ਗ੍ਰਿਫ਼ਤਾਰ

9 hours ago
Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

Amritsar : ਸੜਕ ਕਿਨਾਰੇ ਖੜ੍ਹੀ ਥਾਰ ਗੱਡੀ ‘ਚੋਂ ਮਿਲੀ ਨੌਜਵਾਨ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

9 hours ago
Hindi News
English News
Tuesday, July 21, 2026
No Result
View All Result
27 °c
Chandigarh
27 ° Wed
25 ° Thu
28 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jammu-Kashmir: ਕਈ ਹਿੱਸਿਆਂ ‘ਚ ਤੇਜ਼ ਝੱਖੜ ਨੇ ਮਚਾਈ ਤਬਾਹੀ, ਸੰਪਤੀ ਨੂੰ ਨੁਕਸਾਨ, ਬਿਜਲੀ ਸਪਲਾਈ ਪ੍ਰਭਾਵਿਤ, ਔਰੇਂਜ ਅਲਰਟ ਜਾਰੀ

January 23, 2026
in ਖਬਰਾਂ, ਰਾਸ਼ਟਰੀ
Jammu-Kashmir: ਕਈ ਹਿੱਸਿਆਂ ‘ਚ ਤੇਜ਼ ਝੱਖੜ ਨੇ ਮਚਾਈ ਤਬਾਹੀ, ਸੰਪਤੀ ਨੂੰ ਨੁਕਸਾਨ, ਬਿਜਲੀ ਸਪਲਾਈ ਪ੍ਰਭਾਵਿਤ, ਔਰੇਂਜ ਅਲਰਟ ਜਾਰੀ

Jammu-Kashmir

Jammu-Kashmir: ਕਈ ਹਿੱਸਿਆਂ ‘ਚ ਤੇਜ਼ ਝੱਖੜ ਨੇ ਮਚਾਈ ਤਬਾਹੀ, ਸੰਪਤੀ ਨੂੰ ਨੁਕਸਾਨ, ਬਿਜਲੀ ਸਪਲਾਈ ਪ੍ਰਭਾਵਿਤ, ਔਰੇਂਜ ਅਲਰਟ ਜਾਰੀ

– ਮੌਸਮ ਵਿਭਾਗ ਵੱਲੋਂ ਅਗਲੇ ਦੋ ਘੰਟਿਆਂ ਲਈ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ, ਬਿਜਲੀ ਕੜਕਣ ਅਤੇ ਦਰਮਿਆਨੀ ਵਰਖਾ ਦੀ ਚੇਤਾਵਨੀ
– ਤੇਜ਼ ਹਵਾਵਾਂ ਕਾਰਨ ਜੰਗਲਾਂ ਵਿੱਚ ਅੱਗ
– ਪੁਲਿਸ ਵੱਲੋਂ ਸੜਕਾਂ ਸਾਫ਼ ਕਰਨ ਅਤੇ ਲੋਕਾਂ ਦੀ ਮਦਦ ਲਈ ਕਰਮਚਾਰੀ ਤਾਇਨਾਤ
– ਸ੍ਰੀਨਗਰ ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ

ਸ੍ਰੀਨਗਰ, 23 ਜਨਵਰੀ 2026 (ਅਮਨਜੀਤ ਸਿੰਘ) – ਵੀਰਵਾਰ ਸ਼ਾਮ ਨੂੰ ਕਸ਼ਮੀਰ ਘਾਟੀ (Jammu-Kashmir)  ਦੇ ਕਈ ਹਿੱਸਿਆਂ ਵਿੱਚ ਤੇਜ਼ ਅਤੇ ਝੱਖੜਦਾਰ ਹਵਾਵਾਂ ਵਗੀਆਂ, ਜਿਸ ਦੌਰਾਨ ਮੌਸਮ ਵਿਭਾਗ ਨੇ ਅਗਲੇ ਦੋ ਘੰਟਿਆਂ ਲਈ ਔਰੇਂਜ ਅਲਰਟ ਜਾਰੀ ਕਰਦੇ ਹੋਏ ਗਰਜ-ਚਮਕ ਨਾਲ ਮੀਂਹ ਅਤੇ ਬਿਜਲੀ ਕੜਕਣ ਦੀ ਚੇਤਾਵਨੀ ਦਿੱਤੀ।
ਇੱਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਤੇਜ਼ ਹਵਾਵਾਂ ਕਾਰਨ ਸੰਪਤੀ ਨੂੰ ਵੱਡਾ ਨੁਕਸਾਨ ਹੋਇਆ ਹੈ ਅਤੇ ਕਸ਼ਮੀਰ ਘਾਟੀ ਦੇ ਨਾਲ-ਨਾਲ ਜੰਮੂ ਖੇਤਰ ਦੇ ਕਈ ਹਿੱਸਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ।

ਉਨ੍ਹਾਂ ਕਿਹਾ ਕਿ ਉੱਚ ਤੀਬਰਤਾ ਵਾਲੀਆਂ ਹਵਾਵਾਂ ਨੇ ਦਰੱਖ਼ਤ ਉਖਾੜ ਦਿੱਤੇ ਅਤੇ ਸ੍ਰੀਨਗਰ, ਅਨੰਤਨਾਗ, ਸ਼ੋਪੀਆਂ, ਕੁਲਗਾਮ, ਬਡਗਾਮ ਅਤੇ ਪੁਲਵਾਮਾ ਸਮੇਤ ਕਈ ਇਲਾਕਿਆਂ ਵਿੱਚ ਰਿਹਾਇਸ਼ੀ ਘਰਾਂ ਦੀਆਂ ਛੱਤਾਂ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਨੇ ਕਿਹਾ, “ਇਨ੍ਹਾਂ ਤੇਜ਼ ਹਵਾਵਾਂ ਨੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਜੰਗਲਾਂ ਦੀਆਂ ਅੱਗਾਂ ਨੂੰ ਵੀ ਭੜਕਾਇਆ ਹੈ।”

Jammu-Kashmir
Jammu-Kashmir

ਕੁਲਗਾਮ ਦੇ ਡਿਵਿਜ਼ਨਲ ਫਾਰੈਸਟ ਅਫ਼ਸਰ (ਡੀਐਫ਼ਓ) ਮੁਹੰਮਦ ਅਸ਼ਰਫ਼ ਕਾਟੂ, ਜੋ ਅਨੰਤਨਾਗ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਹਨ, ਨੇ ਮੀਡੀਆ ਨੂੰ ਦੱਸਿਆ ਕਿ ਅਨੰਤਨਾਗ ਜ਼ਿਲ੍ਹੇ ਦੇ ਮਨਜ਼ਮੋਹ ਅਤੇ ਵੇਰੀਨਾਗ ਵਿੱਚ ਦੋ ਥਾਵਾਂ ਤੇ ਅਤੇ ਕੁਲਗਾਮ ਦੇ ਲਾਮਰ, ਅਖਾਲ ਅਤੇ ਪ੍ਰਾਨਹਾਲ ਵਿੱਚ ਤਿੰਨ ਥਾਵਾਂ ਤੇ ਜੰਗਲਾਂ ਦੀ ਅੱਗ ਭੜਕ ਰਹੀ ਹੈ।

ਉਨ੍ਹਾਂ ਕਿਹਾ ਕਿ ਜੰਗਲ ਵਿਭਾਗ ਦੀਆਂ ਟੀਮਾਂ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।
ਭਾਰਤੀ ਮੌਸਮ ਵਿਭਾਗ (Jammu-Kashmir) ਨੇ ਅਨੰਤਨਾਗ, ਬਾਂਡੀਪੋਰਾ, ਬਾਰਾਮੁਲਾ, ਬਡਗਾਮ, ਡੋਡਾ, ਗਾਂਦਰਬਲ, ਕਿਸ਼ਤਵਾਰ, ਕੁਲਗਾਮ, ਕੁਪਵਾੜਾ, ਪੂੰਛ, ਪੁਲਵਾਮਾ, ਰਾਜੌਰੀ, ਰੰਬਨ, ਰਿਆਸੀ, ਸ਼ੋਪੀਆਂ, ਸ੍ਰੀਨਗਰ ਅਤੇ ਉਧਮਪੁਰ ਸਮੇਤ ਜੰਮੂ-ਕਸ਼ਮੀਰ ਦੇ ਕਈ ਜ਼ਿਲ੍ਹਿਆਂ ਲਈ ਅਗਲੇ ਦੋ ਘੰਟਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ।

Jammu-Kashmir
Jammu-Kashmir

ਵਿਭਾਗ ਨੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਝੱਕੜਦਾਰ ਹਵਾਵਾਂ, ਗਰਜ-ਚਮਕ ਅਤੇ ਦਰਮਿਆਨੀ ਵਰਖਾ ਦੀ ਚੇਤਾਵਨੀ ਦਿੱਤੀ।
ਵਿਭਾਗ ਨੇ ਕਿਹਾ ਕਿ, “ਤਾਜ਼ਾ ਵੈਸਟਰਨ ਡਿਸਟਰਬੈਂਸ ਦੇ ਕਾਰਨ ਸ੍ਰੀਨਗਰ ਅਤੇ ਜੰਮੂ ਹਵਾਈ ਅੱਡਿਆਂ ‘ਤੇ ਕ੍ਰਮਵਾਰ 83 ਕਿਲੋਮੀਟਰ ਪ੍ਰਤੀ ਘੰਟਾ ਅਤੇ 37 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਦਰਜ ਕੀਤੀਆਂ ਗਈਆਂ,”

ਇਸ ਦੌਰਾਨ ਕਸ਼ਮੀਰ (Jammu-Kashmir) ਦੇ ਇੱਕ ਸੁਤੰਤਰ ਮੌਸਮ ਵਿਸ਼ੇਸ਼ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਅਸਧਾਰਣ ਤੌਰ ‘ਤੇ ਤੇਜ਼ ਹਵਾਵਾਂ ਵਗੀਆਂ ਹਨ, ਜੋ ਇਸ ਮੌਸਮ ਲਈ ਆਮ ਨਹੀਂ ਹਨ।

ਉਨ੍ਹਾਂ ਕਿਹਾ, “ਇਹ ਹਵਾਵਾਂ ਨਾ ਤਾਂ ਸਥਾਨਕ ਹਨ ਅਤੇ ਨਾ ਹੀ ਤਾਪਮਾਨ ਕਾਰਨ ਹਨ, ਸਗੋਂ ਇਹ ਇੱਕ ਵਿਲੱਖਣ ਅਤੇ ਤਾਕਤਵਰ ਵੈਸਟਰਨ ਡਿਸਟਰਬੈਂਸ ਨਾਲ ਜੁੜੀਆਂ ਹਨ, ਜਿਸ ਦੇ ਅੰਦਰ ਹੀ ਤੇਜ਼ ਹਵਾਈ ਤਾਕਤ ਮੌਜੂਦ ਹੈ।”
ਉਨ੍ਹਾਂ ਦੱਸਿਆ ਕਿ ਆਉਂਦੇ ਕੁਝ ਘੰਟਿਆਂ ਵਿੱਚ ਕੁਝ ਥਾਵਾਂ ‘ਤੇ ਹਵਾਵਾਂ ਹੌਲੀਆਂ ਪੈ ਸਕਦੀਆਂ ਹਨ, ਪਰ ਕਈ ਇਲਾਕਿਆਂ ਵਿੱਚ ਸਵੇਰ ਦੇ ਸ਼ੁਰੂਆਤੀ ਘੰਟਿਆਂ ਤੱਕ ਤੇਜ਼ ਹਵਾਵਾਂ ਜਾਰੀ ਰਹਿਣ ਦੀ ਸੰਭਾਵਨਾ ਹੈ।

ਇੱਕ ਅਧਿਕਾਰੀ ਨੇ ਕਿਹਾ ਕਿ ਤੇਜ਼ ਹਵਾਵਾਂ ਕਾਰਨ ਕਈ ਥਾਵਾਂ ‘ਤੇ ਘਰਾਂ, ਕੰਪਲੈਕਸਾਂ ਅਤੇ ਇਮਾਰਤਾਂ ਦੀਆਂ ਛੱਤਾਂ ਢਹਿ ਗਈਆਂ, ਜਿਸ ਤੋਂ ਬਾਅਦ ਪੁਲਿਸ ਕਰਮਚਾਰੀ ਸੜਕਾਂ ਨੂੰ ਸਾਫ਼ ਕਰਨ ਅਤੇ ਲੋਕਾਂ ਦੀ ਮਦਦ ਕਰਨ ਵਿੱਚ ਜੁਟੇ ਹੋਏ ਹਨ।
ਉਨ੍ਹਾਂ ਕਿਹਾ, “ਸੰਬੰਧਿਤ ਥਾਣਿਆਂ ਦੀਆਂ ਪੁਲਿਸ ਟੀਮਾਂ ਮੌਕੇ ‘ਤੇ ਮੌਜੂਦ ਹਨ, ਟ੍ਰੈਫ਼ਿਕ ਦੀ ਸੁਚੱਜੀ ਆਵਾਜਾਈ ਯਕੀਨੀ ਬਣਾ ਰਹੀਆਂ ਹਨ ਅਤੇ ਪ੍ਰਭਾਵਿਤ ਨਿਵਾਸੀਆਂ ਨੂੰ ਸਮੇਂ-ਸਿਰ ਮਦਦ ਮੁਹੱਈਆ ਕਰ ਰਹੀਆਂ ਹਨ।”

ਮੌਜੂਦਾ ਖ਼ਰਾਬ ਮੌਸਮ ਅਤੇ ਅਗਾਹੀ ਦੇ ਮੱਦੇਨਜ਼ਰ, ਸ੍ਰੀਨਗਰ ਜ਼ਿਲ੍ਹਾ ਪ੍ਰਸ਼ਾਸਨ (Jammu-Kashmir) ਨੇ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸੜਕਾਂ ‘ਤੇ ਗ਼ੈਰ-ਜ਼ਰੂਰੀ ਆਵਾਜਾਈ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਪ੍ਰਸ਼ਾਸਨ ਨੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਡਿਸਟ੍ਰਿਕਟ ਇਮਰਜੈਂਸੀ ਓਪਰੇਸ਼ਨ ਸੈਂਟਰ ਸ੍ਰੀਨਗਰ ਅਤੇ ਪੁਲਿਸ ਕੰਟਰੋਲ ਰੂਮ ਸ੍ਰੀਨਗਰ (Jammu-Kashmir) ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਜਾਰੀ ਕੀਤੀ ਗਈ ਐਡਵਾਈਜ਼ਰੀ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJammu & KashmirLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Jaspreet Kaur
July 20, 2026
0

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) :ਪੰਜਾਬ ਵਿਜੀਲੈਂਸ ਬਿਊਰੋ...

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ

by Jaspreet Kaur
July 20, 2026
0

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ - ਕੀਰ ਸਟਾਰਮਰ ਦੇ ਅਸਤੀਫ਼ੇ ਤੋਂ ਬਾਅਦ ਸੰਭਾਲੀ ਕਮਾਨ ਇੰਗਲੈਂਡ , 20...

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ ‘ਚ ਹੋਇਆ ਇਜ਼ਾਫਾ

by Jaspreet Kaur
July 20, 2026
0

Apple ਨੇ ਦਿੱਤਾ ਵੱਡਾ ਝਟਕਾ! iPhone ਦੀਆਂ ਕੀਮਤਾਂ 'ਚ ਹੋਇਆ ਇਜ਼ਾਫਾ ਨਵੀ ਦਿੱਲੀ, 20 ਜੁਲਾਈ (ਵਿਸ਼ਵ ਵਾਰਤਾ) - ਐਪਲ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

by Navjot
3 weeks ago
0

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਗੁਰਮੀਤ ਸਿੰਘ ਖੁੱਡੀਆਂ   ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 