• Latest
  • Trending
 Japan : ਪ੍ਰਧਾਨ ਮੰਤਰੀ ਮੋਦੀ ਨੂੰ ਜਾਪਾਨ ਯਾਤਰਾ ਦੌਰਾਨ ਮਿਲਿਆ ‘ਅਨੋਖਾ’ ਤੋਹਫ਼ਾ 

 Japan : ਪ੍ਰਧਾਨ ਮੰਤਰੀ ਮੋਦੀ ਨੂੰ ਜਾਪਾਨ ਯਾਤਰਾ ਦੌਰਾਨ ਮਿਲਿਆ ‘ਅਨੋਖਾ’ ਤੋਹਫ਼ਾ 

10 months ago
ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

31 minutes ago
ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

43 minutes ago
ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

2 hours ago
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

2 hours ago
ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

3 hours ago
SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

4 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

4 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

4 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

4 hours ago
Hindi News
English News
Monday, July 6, 2026
No Result
View All Result
37 °c
Chandigarh
33 ° Tue
31 ° Wed
31 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Japan : ਪ੍ਰਧਾਨ ਮੰਤਰੀ ਮੋਦੀ ਨੂੰ ਜਾਪਾਨ ਯਾਤਰਾ ਦੌਰਾਨ ਮਿਲਿਆ ‘ਅਨੋਖਾ’ ਤੋਹਫ਼ਾ 

August 29, 2025
in ਅੰਤਰਰਾਸ਼ਟਰੀ
 Japan : ਪ੍ਰਧਾਨ ਮੰਤਰੀ ਮੋਦੀ ਨੂੰ ਜਾਪਾਨ ਯਾਤਰਾ ਦੌਰਾਨ ਮਿਲਿਆ ‘ਅਨੋਖਾ’ ਤੋਹਫ਼ਾ 

 Japan : ਪ੍ਰਧਾਨ ਮੰਤਰੀ ਮੋਦੀ ਨੂੰ ਜਾਪਾਨ ਯਾਤਰਾ ਦੌਰਾਨ ਮਿਲਿਆ ‘ਅਨੋਖਾ’ ਤੋਹਫ਼ਾ

Maharashtra

ਟੋਕੀਓ, 29 ਅਗਸਤ (ਵਿਸ਼ਵ ਵਾਰਤਾ)  Japan : ਪ੍ਰਧਾਨ ਮੰਤਰੀ ਨਰਿੰਦਰ ਮੋਦੀ 15ਵੇਂ ਭਾਰਤ-ਜਾਪਾਨ ਸਾਲਾਨਾ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਜਾਪਾਨ ਦੇ ਦੋ ਦਿਨਾਂ ਸਰਕਾਰੀ ਦੌਰੇ (29-30 ਅਗਸਤ) ‘ਤੇ,  ਹਨ , ਜਿੱਥੇ ਅੱਜ (ਸ਼ੁੱਕਰਵਾਰ ਨੂੰ) ਪੀਐੱਮ ਮੋਦੀ ਨੂੰ ਇੱਕ ਵਿਸ਼ੇਸ਼ ਤੋਹਫ਼ੇ ਵਜੋਂ – ਰਵਾਇਤੀ ਦਾਰੂਮਾ ਗੁੱਡੀ(traditional Daruma doll ) ਮਿਲੀ।

 Japan

ਦੱਸ ਦਈਏ ਕਿ ਪੀਐਮ ਮੋਦੀ ਟੋਕੀਓ ਦੇ ਮਸ਼ਹੂਰ ਮੰਦਿਰ ਪਹੁੰਚੇ। ਉੱਥੋਂ ਦੇ ਮੁੱਖ ਪੁਜਾਰੀ ਨੇ ਉਹਨਾਂ ਨੂੰ ਇੱਕ ਵਿਸ਼ੇਸ਼ ਗੁੱਡੀ ਭੇਂਟ ਕੀਤੀ। ਦਾਰੂਮਾ ਇੱਕ ਪਰੰਪਰਾਗਤ ਜਾਪਾਨੀ ਗੁੱਡੀ ਹੈ। ਦਾਰੂਮਾ ਨੂੰ ਇੱਕ ਕਿਸਮਤ ਵਾਲੇ ਤਾਵੀਜ਼ ਵਜੋਂ ਵੀ ਜਾਣਿਆ ਜਾਂਦਾ ਹੈ। ਦਾਰੂਮਾ ਬਣਾਉਣ ਲਈ ਕਾਗਜ਼ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਲਾਲ ਰੰਗ ਦਾ ਹੁੰਦਾ ਹੈ। Daruma doll ਨੂੰ ਦ੍ਰਿੜਤਾ ਅਤੇ ਚੰਗੀ ਕਿਸਮਤ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ, ਜੋ ਅਕਸਰ ਟੀਚੇ ਨਿਰਧਾਰਤ ਕਰਨ ਅਤੇ ਪ੍ਰਾਪਤ ਕਰਨ ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਮੋਦੀ ਸ਼ੁੱਕਰਵਾਰ ਸਵੇਰੇ ਜਾਪਾਨ ਪਹੁੰਚੇ। ਸਥਾਨਕ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਰਵਾਇਤੀ ਭਾਰਤੀ ਨਾਚ ‘ਭਾਰਤਨਾਟਿਅਮ’ ਨਾਲ ਕੀਤਾ। 

ਇਸ ਤੋਂ ਬਾਅਦ, ਮੋਦੀ ਜਾਪਾਨ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨਾਲ ਵੀ ਮਿਲੇ। ਲੋਕਾਂ ਨੇ ਮੋਦੀ-ਮੋਦੀ ਦੇ ਨਾਅਰੇ ਲਗਾ ਕੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ ਅਤੇ ਆਪ੍ਰੇਸ਼ਨ ਸਿੰਦੂਰ ਲਈ ਵਧਾਈ ਦਿੱਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNarendra Modipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

by Navjot
July 6, 2026
0

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ ਟੋਕੀਓ (ਜਾਪਾਨ), 6 ਜੁਲਾਈ...

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

by Navjot
July 6, 2026
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ   ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

by Navjot
July 6, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ     ਨਵੀਂ ਦਿੱਲੀ, 6 ਜੁਲਾਈ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

by Navjot
July 6, 2026
0

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ   ਕਾਰਾਕਸ, 6 ਜੁਲਾਈ (ਵਿਸ਼ਵ ਵਾਰਤਾ) ਨੈਸ਼ਨਲ ਅਸੈਂਬਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

by Navjot
July 6, 2026
0

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ      ਕਰਾਕਸ,  6 ਜੁਲਾਈ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 