• Latest
  • Trending
Japan ਦੀ ਟੀਮ ਵੱਲੋਂ Patiala ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ

Japan ਦੀ ਟੀਮ ਵੱਲੋਂ Patiala ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ

2 years ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

10 minutes ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

31 minutes ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

1 hour ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

2 hours ago
National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

National: ਕੁਪਵਾੜਾ ’ਚ ਵੱਡਾ ਹਾਦਸਾ: ਨਦੀ ’ਚ ਡਿੱਗੀ ਗੱਡੀ, 5 ਮੌਤਾਂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

3 hours ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

3 hours ago
Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

5 hours ago
Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

5 hours ago
Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

6 hours ago
Hindi News
English News
Tuesday, September 29, 2026
No Result
View All Result
33 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Japan ਦੀ ਟੀਮ ਵੱਲੋਂ Patiala ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ

March 21, 2025
in ਖਬਰਾਂ, ਪੰਜਾਬ, ਪਟਿਆਲਾ
Japan ਦੀ ਟੀਮ ਵੱਲੋਂ Patiala ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ

Japan ਦੀ ਟੀਮ ਵੱਲੋਂ Patiala ਜ਼ਿਲ੍ਹੇ ਦੇ ਬਾਗਬਾਨਾਂ ਦੇ ਖੇਤਾਂ ਦਾ ਦੌਰਾ

ਪਟਿਆਲਾ, 21 ਮਾਰਚ (ਵਿਸ਼ਵ ਵਾਰਤਾ):- ਡਾਇਰੈਕਟਰ ਬਾਗ਼ਬਾਨੀ ਪੰਜਾਬ ਵੱਲੋਂ ਭੇਜੀ ਹੋਈ ਤਜਵੀਜ਼ ਤਹਿਤ ਜਪਾਨ ਦੀ ਟੀਮ ਵੱਲੋਂ ਜੇ.ਆਈ.ਸੀ.ਏ. ਪ੍ਰੋਜੈਕਟ ਤਹਿਤ ਪੰਜਾਬ ਰਾਜ ਵਿੱਚ ਖੇਤੀ ਵਿਭਿੰਨਤਾ ਲਿਆਉਣ ਅਤੇ ਡਿੱਗਦੇ ਪਾਣੀ ਦੇ ਪੱਧਰ ਦੇ ਬਦਲ ਲੱਭਣ ਤਹਿਤ ਸਰਵੇ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਜਿੰਨਾ ਨੇ ਬਾਗ਼ਬਾਨੀ ਦਾ ਕਿੱਤਾ ਅਪਣਾਇਆ ਹੋਇਆ ਹੈ ਦੇ ਪ੍ਰੋਜੈਕਟਾਂ ਦਾ ਦੌਰਾ ਕੀਤਾ ਗਿਆ।
ਇਸ ਟੀਮ ਵਿੱਚ ਜਪਾਨ ਤੋ ਆਏ ਸਰਵੇ ਟੀਮ ਦੇ ਮੈਂਬਰ ਤੋਗੋ ਸਿਨੋਹਾਰਾ (ਬਾਗ਼ਬਾਨੀ ਮਾਹਰ) ਯਾਸ਼ੂਸ਼ੀ ਫੂਕੁਡਾ (ਜ਼ਮੀਨੀ ਪਾਣੀ ਬਚਾਓ ਮਾਹਰ) ਅਤੇ ਮਿਸ ਰੀ ਕੀਟਾਉ (ਵਾਤਾਵਰਣ ਸੰਬੰਧੀ ਮਾਹਰ) ਨੇ ਡਿਪਟੀ ਡਾਇਰੈਕਟਰ ਬਾਗ਼ਬਾਨੀ ਪਟਿਆਲਾ ਡਾ. ਸੰਦੀਪ ਸਿੰਘ ਗਰੇਵਾਲ ਦੇ ਨਾਲ ਸਮੇਤ ਉਹਨਾਂ ਦੇ ਸਹਿਯੋਗੀ ਡਾ. ਹਰਿੰਦਰਪਾਲ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ (ਇੰਚਾਰਜ ਅਮਰੂਦ ਅਸਟੇਟ), ਡਾ. ਕੁਲਵਿੰਦਰ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ ਸੰਗਰੂਰ ਅਤੇ ਡਾ. ਦਿਲਪ੍ਰੀਤ ਸਿੰਘ ਦੁਲੇਅ (ਮਿਸ਼ਨ ਸਕੱਤਰ ਪਟਿਆਲਾ) ਨਾਲ ਰਲ ਕੇ ਅਮਰੂਦ ਅਸਟੇਟ ਵਜੀਦਪੁਰ, ਬਾਇਓ ਕਾਰਵ ਸੀਡਸ ਧਬਲਾਨ, ਯੂਨੀ ਐਗਰੀ (ਟੀਸ਼ੂ ਕਲਚਰ ਆਲੂ ਯੂਨਿਟ) ਮੂੰਡ ਖੇੜਾ (ਪਟਿਆਲਾ), ਮੈਸ ਹਾਈ ਲਾਇਨ ਫੂਡਜ਼ (ਖੁੰਬ ਯੂਨਿਟ) ਅਤੇ ਸਾਲੂਬਰਸ ਮਸ਼ਰੂਮ ਯੂਨਿਟ ਗਾਜੀਸਲਾਰ (ਸਮਾਣਾ) ਦਾ ਦੌਰਾ ਕੀਤਾ ਗਿਆ।
ਇਹਨਾਂ ਪ੍ਰੋਜੈਕਟਾਂ ਵਿੱਚੋਂ ਸਰਵੇ ਟੀਮ ਮੈਂਬਰਾਂ ਨੂੰ ਬਾਗ਼ਬਾਨੀ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਬਾਗ਼ਬਾਨੀ ਧੰਦੇ ਹੇਠ ਲਿਆਉਣ ਲਈ ਉਤਸ਼ਾਹਿਤ ਕਰਨ ਲਈ ਕੀਤੇ ਜਾਂਦੇ ਉਪਰਾਲਿਆਂ ਨੂੰ ਦਰਸਾਉਂਦੇ ਉਕਤ ਯੂਨਿਟ ਦਿਖਾਏ ਗਏ ਜਿਵੇਂ ਕਿ ਅਮਰੂਦ ਅਸਟੇਟ ਵਿੱਚ ਮਿੱਟੀ ਪਾਣੀ ਚੈੱਕ ਕਰਨ ਦੀ ਚਾਲੂ ਸੁਵਿਧਾ, ਮੈਂਬਰਾਂ ਨੂੰ ਫਲਦਾਰ ਬੂਟਿਆਂ ਦੀ ਲਵਾਈ ਤੇ ਸਪਰੇਅ ਆਦਿ ਲਈ ਕਿਰਾਏ ਤੇ ਦਿੱਤੀ ਜਾਂਦੀ ਮਸ਼ੀਨਰੀ ਦੀ ਸਹੂਲਤ, ਇਸ ਤੋਂ ਇਲਾਵਾ ਬਾਇਓ ਕਾਰਨ ਵੱਲੋਂ ਆਪਣੇ ਪੱਧਰ ਤੇ ਬਾਹਰਲੇ ਦੇਸ਼ਾਂ ਤੋ ਫੁੱਲ ਦਾ ਬੀਜ ਮੰਗਵਾ ਕੇ ਪੰਜਾਬ ਵਿੱਚ ਇਹ ਬੀਜ ਕਿਸਾਨਾਂ ਨੂੰ ਕੰਟਰੈਕਟ ਫਾਰਮਿੰਗ ਤਹਿਤ ਲਿਆਉਣਾ/ ਖ਼ਰੀਦਣਾ ਆਦਿ ਦੀ ਵਿਵਸਥਾ ਸੰਬੰਧੀ ਜਾਣੂ ਕਰਵਾਉਣ ਤਹਿਤ ਧਬਲਾਨ ਸਥਿਤ ਯੂਨਿਟ ਦਿਖਾਇਆ ਗਿਆ ਜਿਸ ਤਹਿਤ ਡਾ. ਅਲਾ ਰੰਗ ਨੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।
ਆਲੂਆਂ ਦੇ ਜੀ-ਜ਼ੀਰੋ ਟੀਸ਼ੂ ਕਲਚਰ ਰਾਹੀ ਬੀਜ ਤਿਆਰ ਕਰਨ ਲਈ ਤਿਆਰ ਹੋਏ ਯੂਨਿਟ ਯੂਨੀ ਐਗਰੀ ਮੂੰਡ ਖੇੜਾ ਦੇ ਸਰਪ੍ਰਸਤ ਅਸ਼ਵਨੀ ਸਿੰਗਲਾ ਤੇ ਪਰਵਿੰਦਰ ਸਿੰਘ ਨੇ ਸਰਵੇ ਟੀਮ ਨੂੰ ਆਪਣੀਆਂ ਗਤੀਵਿਧੀਆਂ ਦੇ ਸਾਹਮਣੇ ਵਿਖਾ ਕੇ ਚਾਨਣਾ ਪਾਇਆ ਗਿਆ
ਇਸ ਉਪਰੰਤ ਬਲਾਕ ਸਮਾਣਾ ਦੇ ਮੈਸ.ਹਾਈ ਲਾਇਨ ਫੂਡਜ਼ ਦੇ ਸਰਪ੍ਰਸਤ ਗੌਰਵ ਜਿੰਦਲ ਤੇ ਅਮਿਤ ਕੁਮਾਰ ਨੇ ਆਪਣੇ 40 ਗ੍ਰੋਇੰਗ ਰੂਮ ਯੂਨਿਟ ਜਿਸ ਵਿੱਚ ਹਰ ਮਹੀਨੇ 600 ਟਨ ਕੰਪੋਸਟ ਤਿਆਰ ਹੁੰਦੀ ਹੈ ਤੇ ਸਲਾਨਾ 1500 ਟਨ ਖੁੰਬ ਦੀ ਪੈਦਾਵਾਰ ਬਾਰੇ ਚਾਨਣਾ ਪਾਇਆ ਗਿਆ। ਅਖੀਰ ਵਿੱਚ ਖੁੰਬਾਂ ਦੀ ਗਰਮੀ ਰੁੱਤ ਦੌਰਾਨ ਘੱਟ ਮੁੱਲ ਤੇ ਵੇਚਣ ਤੋ ਬਚਣ ਦੇ ਬਦਲ ਵੱਜੋ ‘ਕੇਨਿੰਗ’ ਵਿਧੀ ਅਪਣਾਉਣ ਵਾਲੇ ਪੁਰਾਣੇ ਖੁੰਬ ਕਾਸ਼ਤਕਾਰ ਕਮ- ਸਰਪ੍ਰਸਤ ਸਾਲੂਬਰਸ ਯੂਨਿਟ ਗਾਜੀਸਲਾਰ (ਸਮਾਣਾ) ਬਲਰਾਜ ਸਿੰਘ ਨੇ ਆਪਣੇ ਕੇਨਿੰਗ ਵਿਧੀ ਨਾਲ ਤਿਆਰ ਕਰਕੇ ਵੇਚਣ ਲਈ ਬ੍ਰੈੱਡ ‘ਮਾਲਵਾ ਬਟਨ ਮਸ਼ਰੂਮ’ ਬਾਰੇ ਪੈਕਿੰਗ ਦਿਖਾਈ। ਸੋ ਇਸ ਉਪਰੰਤ ਉਪ ਡਾਇਰੈਕਟਰ ਬਾਗ਼ਬਾਨੀ ਪਟਿਆਲਾ ਵੱਲੋਂ ਤੇ ਉਹਨਾਂ ਦੀ ਸਹਿਯੋਗੀ ਟੀਮ ਵੱਲੋਂ ਆਈ ਜਪਾਨ ਦੀ ਦੀ ਮਹਿਮਾਨ ਸਰਵੇ ਟੀਮ ਦਾ ਧੰਨਵਾਦ ਕੀਤਾ ਗਿਆ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

by Ranjit Singh
September 29, 2026
0

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ) – ਆਪਰੇਸ਼ਨ ਸਿੰਦੂਰ...

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

by Jaspreet Kaur
September 29, 2026
0

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਅੰਮ੍ਰਿਤਸਰ, 29 ਸਤੰਬਰ...

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

by Ranjit Singh
September 29, 2026
0

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ - ਪਾਕਿਸਤਾਨ ਦਾ ਸੈਮੀਫਾਈਨਲ 'ਚ ਬੰਗਲਾਦੇਸ਼ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ,...

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

by Ranjit Singh
September 29, 2026
0

Chandigarh 'ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਸ਼ਹਿਰ ਦੀ ਹਵਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

by Ranjit Singh
September 29, 2026
0

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ) – ਆਪਰੇਸ਼ਨ ਸਿੰਦੂਰ...

Most Popular

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

by Navjot
5 days ago
0

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ ਆਈਚੀ, 24 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 