• Latest
  • Trending
“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

3 weeks ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

6 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

7 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

7 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

8 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

9 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

9 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

9 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

10 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

June 13, 2026
in ਖਬਰਾਂ, ਪੰਜਾਬ
“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲੁਧਿਆਣਾ, 13 ਜੂਨ (ਵਿਸ਼ਵ ਵਾਰਤਾ): ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਕਲਾ ਫੁਲਕਾਰੀਆਂ ਅਤੇ ਸਿੱਖ ਇਤਿਹਾਸ ਨੂੰ ਵੱਖ ਵੱਖ ਪੇਟਿੰਗਜ਼ ਤੇ ਕੰਧ ਚਿੱਤਰਾਂ ਵਿੱਚ ਸੰਭਾਲਣ ਵਾਲੇ ਚਿੱਤਰਕਾਰ “ ਜਰਨੈਲ ਸਿੰਘ ਆਰਟਿਸਟ ਦੀ ਯਾਦ ਵਿੱਚ ਵੈਨਕੁਵਰ ਵਿਚਾਰ ਮੰਚ ਵੱਲੋਂ ਤਿਆਰ ਤੇ ਚੇਤਨਾ ਪ੍ਰਕਾਸ਼ਨ ਲੁਧਿਆਣਾ ਵੱਲੋਂ ਬਹੁਤ ਸੁੰਦਰ ਸਰੂਪ ਵਿੱਚ ਪੇਸ਼ ਪ੍ਰਕਾਸ਼ਨਾ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਸਿਵਲ ਲਾਈਨਜ਼ ਲੁਧਿਆਣਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਐੱਸ ਪੀ ਸਿੰਘ, ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ, ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨ ਕੌਂਸਲ ਦੇ ਆਨਰੇਰੀ ਸਕੱਤਰ ਸ. ਹਰਸ਼ਰਨ ਸਿੰਘ ਨਰੂਲਾ , ਡਾ. ਲ਼ਖਵਿੰਦਰ ਜੌਹਲ, ਮਨਦੀਪ ਕੌਰ ਭਮਰਾ,ਕਾਲਿਜ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਮਲਹੋਤਰਾ, ਪ੍ਰਕਾਸ਼ਕ ਸਤੀਸ਼ ਗੁਲਾਟੀ ਅਤੇ ਇਸ ਸਿਮਰਤੀ ਗ੍ਰੰਥ ਦੇ ਸੰਪਾਦਕੀ ਮੰਡਲ ਦੇ ਮੁਖੀ ਸ.ਜਰਨੈਲ ਸਿੰਘ ਸੇਖਾ ਦੇ ਸਪੁੱਤਰ ਨਵਨੀਤ ਸਿੰਘ ਸੇਖਾ ਨੇ ਲੋਕ ਅਰਪਣ ਕੀਤਾ।

ਇਸ ਸਿਮਰਤੀ ਗਰੱਥ ਦਾ ਸੰਪਾਦਨ ਜਰਨੈਲ ਸਿੰਘ ਸੇਖਾ, ਮੋਹਨ ਗਿੱਲ,ਹਰਦਮ ਸਿੰਘ ਮਾਨ, ਅੰਗਰੇਜ਼ ਸਿੰਘ ਬਰਾੜ ਤੇ ਜਕਨੈਲ ਸਿੰਘ ਦੀ ਬੇਟੀ ਨੀਤੀ ਸਿੰਘ ਨੇ ਕੀਤਾ ਹੈ। ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਜਰਨੈਲ ਸਿੰਘ ਆਰਟਿਸਟ ਬਾਰੇ ਜਾਣਕਾਰੀ ਦੇਂਦਿਆਂ ਮੀਡੀਆ ਨੂੰ ਦੱਸਿਆ ਕਿ ਜਰਨੈਲ ਸਿੰਘ ਆਰਟਿਸਟ ਨਾਲ ਮੇਰੀ ਸਾਂਝ 1983 ਵਿੱਚ ਡਾ. ਆਤਮ ਹਮਰਾਹੀ ਜੀ ਨੇ ਪੁਆਈ ਜਦ ਉਰ ਪਹਿਲੀ ਕਲਾ ਪ੍ਰਦਰਸ਼ਨੀ ਲਾਉਣ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਆਏ।

ਸਿੱਖ ਵਿਰਾਸਤ ਅਤੇ ਪੰਜਾਬੀ ਸੱਭਿਆਚਾਰ ਨੂੰ ਆਪਣੀਆਂ ਪੇਟਿੰਗਜ਼ ਰਾਹੀਂ ਉਹ ਉਸ ਤੋਂ ਬਾਦ ਦੁਨੀਆ ਭਰ ਵਿੱਚ ਪ੍ਰਸਿੱਧੀ ਪ੍ਰਾਪਤ ਕਰ ਗਏ। ਉਨ੍ਹਾਂ ਨੇ ਪੰਜਾਬ ਦੇ ਅਮੀਰ ਵਿਰਾਸਤੀ ਇਤਿਹਾਸ ਨੂੰ ਸੰਭਾਲਣ ਲਈ 40 ਸਾਲ ਤੋਂ ਵੱਧ ਸਮਾਂ ਗੁਜ਼ਾਰਿਆ। ਉਨ੍ਹਾਂ ਦੀ ਜੀਵਨ ਸਾਥਣ ਬਲਜੀਤ ਕੌਰ ਤੇ ਬੇਟੀ ਨੀਤੀ ਕੌਰ ਵੀ ਕਲਾ ਖੇਤਰ ਵਿੱਚ ਨਵੇਕਲੀ ਸ਼ਾਨ ਹਾਸਲ ਕੀਤੀ ਹੈ।

ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਚਿੱਤਰਕਾਰ ਕਿਰਪਾਲ ਸਿੰਘ ਦੇ ਘਰ 12 ਜੂਨ 1956 ਨੂੰ ਜਨਮੇ ਇਸ ਕਲਾਕਾਰ ਨੇ 10 ਸਾਲ ਦੀ ਉਮਰ ਵਿੱਚ ਹੀ ਚਿੱਤਰਕਾਰੀ ਸ਼ੁਰੂ ਕਰ ਦਿੱਤੀ ਸੀ। ਉਹ ਸਾਲ 2000 ਵਿੱਚ ਭਾਰਤ ਤੋਂ ਕੈਨੇਡਾ ਚਲੇ ਗਏ ਸਨ ਅਤੇ ਸਰੀ ਵਿੱਚ ਰਹਿ ਕੇ ਆਪਣੀ ਕਲਾ ਦਾ ਪ੍ਰਕਾਸ਼ ਕਰ ਰਹੇ ਸਨ।
ਚਿੱਤਰਕਾਰੀ ਦੇ ਨਾਲ-ਨਾਲ ਉਨ੍ਹਾਂ ਨੇ ਲੇਖਕ ਵਜੋਂ ਵੀ ਕੰਮ ਪੁਸਤਕ “ਪੰਜਾਬੀ ਚਿੱਤਰਕਾਰ” ਲਿਖੀ।
ਜਰਨੈਲ ਸਿੰਘ ਆਰਟਿਸਟ ਦੀਆਂ ਭਾਰਤ ਨਿਵਾਸ ਦੌਰਾਨ ਸਰਗਰਮੀਆਂ ਦਾ ਕੇਂਦਰ ਚੰਡੀਗੜ੍ਹ ਤੋਂ ਇਲਾਵਾ ਲੁਧਿਆਣਾ ਹੀ ਰਿਹਾ ਹੈ। ਇਸ ਕਾਲਿਜ ਤੇ ਇਸ ਦੇ ਪ੍ਰਬੰਧਕਾਂ ਨਾਲ ਸ. ਜਰਨੈਲ ਸਿੰਘ ਆਰਟਿਸਟ ਦੇ ਸਬੰਧ ਬਹੁਤ ਗੂੜ੍ਹੇ ਸਨ।

ਇਸ ਸਮਾਗਮ ਵਿੱਚ ਡਾ. ਲਖਵਿੰਦਰ ਸਿੰਘ ਜੌਹਲ, ਸੁਰਿੰਦਰ ਰਾਮਪੁਰੀ,ਗੁਰਦਿਆਲ ਦਲਾਲ, ਤੇਲੂ ਰਾਮ ਕੋਹਾੜਾ, ਦੀਪ ਦਿਲਬਰ, ਰਾਜਦੀਪ ਸਿੰਘ ਤੂਰ, ਪੰਜਾਬੀ ਸਾਹਿੱਤ ਅਕਾਡਮੀ ਦੇ ਮੀਤ ਪ੍ਰਧਾਨ ਸਹਿਜਪ੍ਰੀਤ ਸਿੰਘ ਮਾਂਗਟ, ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ, ਲਿਖਾਰੀ ਸਭਾ ਰਾਮਪੁਰ ਦੇ ਸਾਬਕਾ ਪ੍ਰਧਾਨ, ਅਨਿਲ ਫਤਹਿਗੜ੍ਹ ਜੱਟਾਂ,ਪੰਜਾਬੀ ਸਾਹਿੱਤ ਸਭਾ ਭੈਣੀ ਸਾਹਿਬ ਦੇ ਪ੍ਰਧਾਨ ਗੁਰਸੇਵਕ ਸਿੰਘ ਢਿੱਲੋਂ ਤਰਨ ਸਿੰਘ ਬੱਲ, ਅਜਾਇਬ ਚਿੱਤਰਕਾਰ ਦੇ ਸਪੁੱਤਰ ਸੁਖਪਾਲ ਸਿੰਘ, ਰੀਟਾਇਰਡ ਪ੍ਰਿੰਸੀਪਲ ਪਰਮਜੀਤ ਸਿੰਘ ਗਰੇਵਾਲ, ਮਨਦੀਪ ਕੌਰ ਭਮਰਾ, ਪ੍ਰੋ. ਅਮਨਜੀਤ ਕੌਰ, ਦੀਪ ਜਗਦੀਪ ਸਿੰਘ,ਪ੍ਰੋ. ਮਨੀਸ਼ਾ ਸ਼ਰਮਾ ,ਸ . ਅਵਤਾਰ ਸਿੰਘ ਮੋਗਾ ਤੇ ਰਾਜਿੰਦਰ ਸਿੰਘ ਸੰਧੂ ਹਾਜ਼ਰ ਸਨ। ਮੰਚ ਸੰਚਾਲਨ ਡਾ. ਮਨਦੀਪ ਕੌਰ ਰੰਧਾਵਾ ਨੇ ਕੀਤਾ ਜਦ ਕਿ ਆਏ ਮਹਿਮਾਨਾਂ ਤੇ ਲੇਖਕਾਂ ਦਾ ਧੰਨਵਾਦ ਕਾਲਿਜ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਮਲਹੋਤਰਾ ਨੇ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

by Jaspreet Kaur
July 3, 2026
0

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ ਸੁਰੱਖਿਆ ਮਾਪਦੰਡਾਂ ਅਨੁਸਾਰ...

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

by Jaspreet Kaur
July 3, 2026
0

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ - ਮੁਲਜ਼ਮ ਪਤੀ ਨੇ ਖ਼ੁਦ ਨੂੰ ਵੀ ਕੀਤਾ ਜ਼ਖਮੀ ਉੱਤਰ ਪ੍ਰਦੇਸ਼, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 