• Latest
  • Trending
ਪੰਜਾਬ ਵਿੱਚ ਗਰੀਬ ਮਜਲੂਮ ਅਤੇ ਦਲਿਤਾਂ ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਏਗਾ – ਜਸਵੀਰ ਸਿੰਘ ਗੜੀ

6 months ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

11 seconds ago
ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

1 hour ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

2 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

4 hours ago
Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

5 hours ago
 ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

Hindi News
English News
Monday, October 5, 2026
No Result
View All Result
34 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਗਰੀਬ ਮਜਲੂਮ ਅਤੇ ਦਲਿਤਾਂ ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਏਗਾ – ਜਸਵੀਰ ਸਿੰਘ ਗੜੀ

April 2, 2026
in ਖਬਰਾਂ, ਪੰਜਾਬ
ਪੰਜਾਬ ਵਿੱਚ ਗਰੀਬ ਮਜਲੂਮ ਅਤੇ ਦਲਿਤਾਂ ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਏਗਾ – ਜਸਵੀਰ ਸਿੰਘ ਗੜੀ

ਪੰਜਾਬ ਵਿੱਚ ਗਰੀਬ ਮਜਲੂਮ ਅਤੇ ਦਲਿਤਾਂ ਤੇ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਏਗਾ – ਜਸਵੀਰ ਸਿੰਘ ਗੜੀ

ਚੰਡੀਗੜ੍ਹ, 2ਅਪ੍ਰੈਲ(ਵਿਸ਼ਵ ਵਾਰਤਾ)  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੰਜਾਬ ਦੇ ਵੱਖ-ਵੱਖ ਕੋਨਿਆਂ ਵਿੱਚ ਵਾਪਰੀਆਂ ਅੱਤਿਆਚਾਰ ਦੀਆਂ ਘਟਨਾਵਾਂ ਖਿਲਾਫ ਲਗਾਤਾਰ ਤਿੰਨ ਸੂ ਮੋਟੋ ਲਏ ਗਏ ਹਨ। ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬੇ ਕਾਠਗੜ੍ਹ ਵਿਖੇ ਰਿਸ਼ੂ ਵਾਲਾ ਸਰਪੰਚ ਅਤੇ ਉਸਦੇ ਪਤੀ ਬਾਬਾ ਕਾਲੇ ਸ਼ਾਹ ਨੂੰ ਬੰਧਕ ਬਣਾ ਕੇ ਜਾਤੀ ਗਾਲੀ ਗਲੋਚ ਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ। ਦੂਜੀ ਘਟਨਾ ਤਹਿਤ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਨੂੰ ਖਾਲਿਸਤਾਨੀ ਗੁਰਪੁਰਤਵੰਤ ਸਿੰਘ ਪੰਨੂ ਵੱਲੋਂ ਜਿੰਮੇਵਾਰੀ ਤਹਿਤ ਨੁਕਸਾਨ ਪੁਜਾਇਆ ਗਿਆ। ਤੀਜੀ ਘਟਨਾ ਤਹਿਤ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬੇਈਪੁਰੀ ਦੇ ਦਲਿਤ ਪਰਿਵਾਰ ਨੂੰ ਪਿੰਡ ਦੇ ਸਰਪੰਚ ਵੱਲੋਂ ਘਰ ਦਾ ਸਮਾਨ ਸਾੜਨਾ, ਗਾਲੀਗਲੋਚ, ਕੁੱਟਮਾਰ ਦਾ ਸਿਖਰ ਕੀਤਾ ਗਿਆ ਜਿਸ ਦੀਆਂ ਵੀਡੀਓ ਵੱਡੇ ਪੱਧਰ ਤੇ ਵਾਇਰਲ ਹਨ।

ਅਖਬਾਰਾਂ ਵਿੱਚ ਛਪੀਆਂ ਇਹਨਾਂ ਘਟਨਾਵਾਂ ਦੇ ਮੱਦੇ ਨਜ਼ਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਦਫਤਰ ਵੱਲੋਂ ਸੂਮੋਟੋ ਲੈਂਦਿਆਂ ਹੋਇਆਂ ਸਬੰਧਤ ਪੁਲਿਸ ਵਿਭਾਗ ਦੇ ਜਿੰਮੇਵਾਰ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਗਈ ਹੈ। ਜਿਸ ਵਿੱਚ ਕਾਠਗੜ੍ਹ ਕਸਬੇ ਘਟਨਾ ਸਬੰਧੀ ਰਿਪੋਰਟ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਤੋਂ 7 ਅਪ੍ਰੈਲ ਨੂੰ ਮੰਗੀ ਗਈ ਹੈ। ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਸਬੰਧੀ ਐਸਐਸਪੀ ਹੁਸ਼ਿਆਰਪੁਰ ਤੋਂ ਅਤੇ ਪਿੰਡ ਬੇਈਪੁਰੀ ਜ਼ਿਲ੍ਹਾ ਤਰਨਤਾਰਨ ਦੀ ਘਟਨਾ ਸਬੰਧੀ ਐਸਐਸਪੀ ਤਰਨਤਾਰਨ ਤੋਂ ਰਿਪੋਰਟ 9 ਅਪ੍ਰੈਲ ਨੂੰ ਤਲਬ ਕੀਤੀ ਗਈ ਹੈ, ਜੋ ਕਿ ਡੀਐਸਪੀ ਪੱਧਰ ਦੇ ਅਧਿਕਾਰੀ ਲੈ ਕੇ ਪੇਸ਼ ਹੋਣਗੇ।

ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ਧਰਤੀ ਤੇ ਗਰੀਬਾਂ ਮਜ਼ਲੂਮਾਂ ਤੇ ਦਲਿਤਾਂ ਤੇ ਜੁਲਮ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸੇ ਵੀ ਤਰ੍ਹਾਂ ਦੀ ਵਾਪਰੀ ਜਾਤੀ ਵਿਤਕਰੇ ਦੀ ਘਟਨਾ ਉੱਪਰ ਕਮਿਸ਼ਨ ਤੁਰੰਤ ਕਾਰਵਾਈ ਕਰਨ ਲਈ ਸੰਬੰਧਿਤ ਵਿਭਾਗਾਂ ਨੂੰ ਪਾਵਨ ਕਰੇਗਾ। ਅਗਰ ਸੰਬੰਧਿਤ ਵਿਭਾਗ ਦੇ ਜਿੰਮੇਵਾਰ ਅਧਿਕਾਰੀ ਕਿਸੇ ਵੀ ਜਾਤੀ ਵਿਤਕਰੇ ਦੇ ਮਾਮਲੇ ਵਿੱਚ ਊਣਤਾਈ ਕਰਦੇ ਪਾਏ ਗਏ ਤਾਂ ਐਸੀ/ਐਸਟੀ ਅੱਤਿਆਚਾਰ ਰੋਕੂ ਐਕਟ 1989 ਦੀ ਧਾਰਾ 4 ਤਹਿਤ ਜਿੰਮੇਵਾਰ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਕੀਤੀ ਜਾਏਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJasvir singh GarhiLatest News In PunjabiMANSAMansa NewsPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

by Jaspreet Kaur
October 5, 2026
0

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ 'ਤੇ ਵਧਾਇਆ ਫਿਊਲ ਚਾਰਜ ਨਵੀ ਦਿੱਲੀ, 5 ਅਕਤੂਬਰ 2026 (ਵਿਸ਼ਵ...

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

by Navjot
October 5, 2026
0

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ   ਦਿੱਲੀ , 5 ਅਕਤੂਬਰ (ਵਿਸ਼ਵ...

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

by Navjot
October 5, 2026
0

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ ,...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

by Navjot
October 5, 2026
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ 'ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

by Jaspreet Kaur
October 5, 2026
0

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ 'ਤੇ ਵਧਾਇਆ ਫਿਊਲ ਚਾਰਜ ਨਵੀ ਦਿੱਲੀ, 5 ਅਕਤੂਬਰ 2026 (ਵਿਸ਼ਵ...

Most Popular

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

2 weeks ago
0

Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 