• Latest
  • Trending
Jaswinder Bhalla ਦੇ ਨਾਮ ਨਾਲ ਜਾਣਿਆ ਜਾਵੇਗਾ ਸ਼ਹਿਰ ਦਾ ਪ੍ਰਸਿੱਧ ਚੌਕ

1 hour ago
IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

14 minutes ago
ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

23 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

37 minutes ago
West Bengal ‘ਚ ਮਿਲੀ ਇਤਿਹਾਸਿਕ ਜਿੱਤ ‘ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ

54 minutes ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

1 hour ago
Election 2026 : ਬੰਗਾਲ, ਅਸਾਮ ਅਤੇ ਪੁਡੂਚੇਰੀ ‘ਚ ਭਾਜਪਾ ਦੀ ਸ਼ਾਨਦਾਰ ਜਿੱਤ: ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ, ਗ੍ਰਹਿ ਮੰਤਰੀ ਤੇ ਪਾਰਟੀ ਪ੍ਰਧਾਨ ਨੂੰ ਦਿੱਤੀ ਵਧਾਈ

2 hours ago
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

Punjab : ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਟੂਰ ਬਣਿਆ ਯਾਦਗਾਰੀ

Kabaddi ਪ੍ਰਮੋਟਰ ਰਾਣਾ ਬਲਾਚੌਰੀਆ ਕਤਲ ਕਾਂਡ: ਮੁੱਖ ਸ਼ੂਟਰ ਗ੍ਰਿਫ਼ਤਾਰ

4 hours ago
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

Haryana ਸਿਵਲ ਸਕੱਤਰੇਤ ‘ਚ ਕਰਮਚਾਰੀ ਨੇ ਕੀਤੀ ਖੁਦਕੁਸ਼ੀ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

Hindi News
English News
Monday, May 4, 2026
No Result
View All Result
30 °c
Chandigarh
27 ° Tue
30 ° Wed
30 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jaswinder Bhalla ਦੇ ਨਾਮ ਨਾਲ ਜਾਣਿਆ ਜਾਵੇਗਾ ਸ਼ਹਿਰ ਦਾ ਪ੍ਰਸਿੱਧ ਚੌਕ

May 4, 2026
in ਖਬਰਾਂ, ਪੰਜਾਬ
Jaswinder Bhalla ਦੇ ਨਾਮ ਨਾਲ ਜਾਣਿਆ ਜਾਵੇਗਾ ਸ਼ਹਿਰ ਦਾ ਪ੍ਰਸਿੱਧ ਚੌਕ

Jaswinder Bhalla ਦੇ ਨਾਮ ਨਾਲ ਜਾਣਿਆ ਜਾਵੇਗਾ ਸ਼ਹਿਰ ਦਾ ਪ੍ਰਸਿੱਧ ਚੌਕ

– ਵਿਧਾਇਕ ਕੁਲਵੰਤ ਸਿੰਘ ਅਤੇ ਫ਼ਿਲਮੀ ਸਿਤਾਰਿਆਂ ਦੀ ਮੌਜੂਦਗੀ ‘ਚ ਹੋਇਆ ਉਦਘਾਟਨ

ਚੰਡੀਗੜ੍ਹ, 4 ਮਈ, 2026 (ਵਿਸ਼ਵ ਵਾਰਤਾ): ਮਰਹੂਮ ਪੰਜਾਬੀ ਅਦਾਕਾਰ ਡਾ. ਜਸਵਿੰਦਰ ਸਿੰਘ ਭੱਲਾ ਦੇ ਅੱਜ ਜਨਮਦਿਨ ਦੇ ਮੌਕੇ ‘ਤੇ ਮੋਹਾਲੀ ‘ਚ ਉਨ੍ਹਾਂ ਦੇ ਨਾਮ ‘ਤੇ ਇਕ ਚੌਕ ਦਾ ਉਦਘਾਟਨ ਕੀਤਾ ਗਿਆ ਹੈ। ਫੋਰਟਿਸ ਹਸਪਤਾਲ ਦੇ ਨੇੜੇ ਸਥਿਤ ਇਸ ਚੌਕ ਦਾ ਰਸਮੀ ਉਦਘਾਟਨ ਉਹਨਾਂ ਦੇ ਖੇਤਰੀ ਸਿਨੇਮਾ ਅਤੇ ਕਾਮੇਡੀ ਵਿੱਚ ਦਿੱਤੇ ਯੋਗਦਾਨ ਨੂੰ ਸਨਮਾਨ ਦੇਣ ਦੇ ਉਦੇਸ਼ ਨਾਲ ਕੀਤਾ ਗਿਆ।

ਦੱਸ ਦਈਏ ਕਿ ਇਸ ਪ੍ਰੋਗਰਾਮ ਦੀ ਅਗਵਾਈ ਉਹਨਾਂ ਦੇ ਬੇਟੇ ਪੁਖਰਾਜ ਭੱਲਾ ਨੇ ਕੀਤੀ। ਇਸ ਮੌਕੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਸਮੇਤ ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਕਈ ਕਲਾਕਾਰ ਅਤੇ ਪਤਵੰਤੇ ਸੱਜਣ ਮੌਜੂਦ ਸਨ। ਵੱਡੀ ਗਿਣਤੀ ਵਿੱਚ ਉਹਨਾਂ ਦੇ ਪ੍ਰਸ਼ੰਸਕ ਅਤੇ ਸਾਥੀ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਮਾਗਮ ਦੌਰਾਨ ਮੌਜੂਦ ਲੋਕਾਂ ਨੇ ਡਾ. ਜਸਵਿੰਦਰ ਸਿੰਘ ਭੱਲਾ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਵਿਲੱਖਣ ਸ਼ੈਲੀ, ਵਿਅੰਗ ਅਤੇ ਸਰਲ ਹਾਸਰਸ ਰਾਹੀਂ ਪੰਜਾਬੀ ਮਨੋਰੰਜਨ ਜਗਤ ਵਿੱਚ ਇੱਕ ਵੱਖਰੀ ਪਛਾਣ ਬਣਾਈ। ਉਨ੍ਹਾਂ ਦੀ ਅਦਾਕਾਰੀ ਹਰ ਵਰਗ ਦੇ ਦਰਸ਼ਕਾਂ ਨੂੰ ਆਪਣੇ ਨਾਲ ਜੋੜਦੀ ਸੀ ਅਤੇ ਉਨ੍ਹਾਂ ਦੀ ‘ਕਾਮਿਕ ਟਾਈਮਿੰਗ’ ਨੇ ਉਨ੍ਹਾਂ ਨੂੰ ਘਰ-ਘਰ ਵਿੱਚ ਹਰਮਨ ਪਿਆਰਾ ਬਣਾਇਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
May 4, 2026
0

IPL 2026 MI vs LSG: ਮੁੰਬਈ ਨੇ ਜਿੱਤਿਆ Toss  ਸੂਰਿਆ ਦੇ ਹੱਥ ਮੁੰਬਈ ਦੀ ਕਮਾਨ; ਦੇਖੋ ਪਲੇਇੰਗ 11 ਨਵੀ ਦਿੱਲੀ,...

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

by Ankit
May 4, 2026
0

    ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ ਚੰਡੀਗੜ੍ਹ, 4 ਮਈ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 4, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

West Bengal ‘ਚ ਮਿਲੀ ਇਤਿਹਾਸਿਕ ਜਿੱਤ ‘ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ

West Bengal ‘ਚ ਮਿਲੀ ਇਤਿਹਾਸਿਕ ਜਿੱਤ ‘ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ

by Jaspreet Kaur
May 4, 2026
0

West Bengal 'ਚ ਮਿਲੀ ਇਤਿਹਾਸਿਕ ਜਿੱਤ 'ਤੇ ਪੀਐਮ ਮੋਦੀ ਦਾ ਵੱਡਾ ਬਿਆਨ; ਪੜ੍ਹੋ ਕੀ ਕਿਹਾ ਨਵੀ ਦਿੱਲੀ , 4 ਮਈ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI vs LSG: ਮੁੰਬਈ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
May 4, 2026
0

IPL 2026 MI vs LSG: ਮੁੰਬਈ ਨੇ ਜਿੱਤਿਆ Toss  ਸੂਰਿਆ ਦੇ ਹੱਥ ਮੁੰਬਈ ਦੀ ਕਮਾਨ; ਦੇਖੋ ਪਲੇਇੰਗ 11 ਨਵੀ ਦਿੱਲੀ,...

Most Popular

IPL 2026 SRH vs KKR : ਕੋਲਕਾਤਾ ਦੇ ਗੇਂਦਬਾਜ਼ਾਂ ਦਾ ਕਹਿਰ: 19 ਓਵਰਾਂ ‘ਚ ਹੀ ਢੇਰ ਹੋਈ ਹੈਦਰਾਬਾਦ ਟੀਮ!

IPL 2026 SRH vs KKR : ਕੋਲਕਾਤਾ ਦੇ ਗੇਂਦਬਾਜ਼ਾਂ ਦਾ ਕਹਿਰ: 19 ਓਵਰਾਂ ‘ਚ ਹੀ ਢੇਰ ਹੋਈ ਹੈਦਰਾਬਾਦ ਟੀਮ!

by Jaspreet Kaur
1 day ago
0

IPL 2026 SRH vs KKR : ਕੋਲਕਾਤਾ ਦੇ ਗੇਂਦਬਾਜ਼ਾਂ ਦਾ ਕਹਿਰ: 19 ਓਵਰਾਂ 'ਚ ਹੀ ਢੇਰ ਹੋਈ ਹੈਦਰਾਬਾਦ ਟੀਮ! KKR...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 