• Latest
  • Trending
Jaswinder Bhalla: ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਪੰਚ ਤੱਤਾਂ ‘ਚ ਵਲੀਨ: ਪੁੱਤ ਨੇ ਦਿੱਤੀ ਚਿਤਾ ਨੂੰ ਅਗਨੀ

11 months ago
ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

7 minutes ago
ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

9 minutes ago
ਪ੍ਰਧਾਨ ਮੰਤਰੀ ਮੋਦੀ ਨੇ ਸਲੋਵਾਕੀਆ ਦੇ ਨੇਤਾ ਨੂੰ ਦਿੱਤਾ ਖਾਸ ਤੋਹਫ਼ਾ; ਰਿਚਰਡ ਰਾਸੀ ਨੇ ਵੀਡੀਓ ਸਾਂਝੀ ਕਰ ਕੀਤੀ ਤਾਰੀਫ਼

10 minutes ago
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

11 minutes ago
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸ

39 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਤਿਆਰੀਆਂ ਤੇਜ਼

1 hour ago
ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਏਗੀ: ਬਰਿੰਦਰ ਕੁਮਾਰ ਗੋਇਲ

2 hours ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

Hindi News
English News
Tuesday, July 14, 2026
No Result
View All Result
35 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jaswinder Bhalla: ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਪੰਚ ਤੱਤਾਂ ‘ਚ ਵਲੀਨ: ਪੁੱਤ ਨੇ ਦਿੱਤੀ ਚਿਤਾ ਨੂੰ ਅਗਨੀ

August 23, 2025
in ਖਬਰਾਂ, ਪੰਜਾਬ, ਫ਼ਿਲਮੀ
Jaswinder Bhalla: ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਪੰਚ ਤੱਤਾਂ ‘ਚ ਵਲੀਨ: ਪੁੱਤ ਨੇ ਦਿੱਤੀ ਚਿਤਾ ਨੂੰ ਅਗਨੀ

Jaswinder Bhalla

ਮੋਹਾਲੀ, 23 ਅਗਸਤ 2025 – ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ (Jaswinder Bhalla) ਦਾ ਅੰਤਿਮ ਸੰਸਕਾਰ ਅੱਜ ਮੋਹਾਲੀ ਵਿੱਚ ਦੁਖਦਾਈ ਮਾਹੌਲ ਵਿੱਚ ਕੀਤਾ ਗਿਆ। ਉਨ੍ਹਾਂ ਦੀ ਦੇਹ ਨੂੰ ਫੁੱਲਾਂ ਨਾਲ ਸਜਾਈ ਗਈ ਅੰਤਿਮ ਸੰਸਕਾਰ ਬੱਸ ਵਿੱਚ ਘਰ ਤੋਂ ਸ਼ਮਸ਼ਾਨਘਾਟ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਅੰਤਿਮ ਵਿਦਾਇਗੀ ਦੇਣ ਲਈ ਪਹੁੰਚੇ।

Jaswinder Bhalla
Jaswinder Bhalla

ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਗਿੱਪੀ ਗਰੇਵਾਲ, ਨੀਰੂ ਬਾਜਵਾ ਅਤੇ ਕਾਮੇਡੀਅਨ ਬੀ.ਐਨ. ਸ਼ਰਮਾ ਸਮੇਤ ਫਿਲਮੀ ਜਗਤ ਦੀਆਂ ਕਈ ਹੋਰ ਹਸਤੀਆਂ ਵੀ ਮੌਜੂਦ ਸਨ। ਇਸ ਦੇ ਨਾਲ ਹੀ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਭੱਲਾ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ।

ਅੰਤਿਮ ਸੰਸਕਾਰ ਦੌਰਾਨ ਮਾਹੌਲ ਭਾਵੁਕ ਹੋ ਗਿਆ ਜਦੋਂ ਪੁੱਤ ਨੇ ਚਿਤਾ ਨੂੰ ਅਗਨੀ ਦੇ ਕੇ ਆਪਣੇ ਪਿਤਾ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਦੌਰਾਨ ਪਰਿਵਾਰ ਅਤੇ ਅਜ਼ੀਜ਼ਾਂ ਦੀਆਂ ਅੱਖਾਂ ਨਮ ਹੋ ਗਈਆਂ। ਭੀੜ ਨੂੰ ਸੰਭਾਲਣ ਲਈ ਸ਼ਮਸ਼ਾਨਘਾਟ ਵਿੱਚ ਸਖ਼ਤ ਪੁਲਿਸ ਪ੍ਰਬੰਧ ਕੀਤੇ ਗਏ ਸਨ।

ਦੱਸ ਦਈਏ ਕਿ ਜਸਵਿੰਦਰ ਭੱਲਾ (Jaswinder Bhalla) ਦਾ ਕੱਲ੍ਹ, ਸ਼ੁੱਕਰਵਾਰ ਨੂੰ 65 ਸਾਲ ਦੀ ਉਮਰ ਵਿੱਚ ਬ੍ਰੇਨ ਸਟ੍ਰੋਕ ਨਾਲ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਕਸਬੇ ਵਿੱਚ ਹੋਇਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJaswinder BhallaLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

by Ankit
July 14, 2026
0

ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ — ਪੁਲਿਸ ਟੀਮਾਂ ਨੇ 515 ਵਿਅਕਤੀਆਂ...

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

by Ankit
July 14, 2026
0

ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ — ਬਰਾਮਦ ਕੀਤੇ ਗਏ ਹਥਿਆਰਾਂ ਦੇ...

ਪ੍ਰਧਾਨ ਮੰਤਰੀ ਮੋਦੀ ਨੇ ਸਲੋਵਾਕੀਆ ਦੇ ਨੇਤਾ ਨੂੰ ਦਿੱਤਾ ਖਾਸ ਤੋਹਫ਼ਾ; ਰਿਚਰਡ ਰਾਸੀ ਨੇ ਵੀਡੀਓ ਸਾਂਝੀ ਕਰ ਕੀਤੀ ਤਾਰੀਫ਼

ਪ੍ਰਧਾਨ ਮੰਤਰੀ ਮੋਦੀ ਨੇ ਸਲੋਵਾਕੀਆ ਦੇ ਨੇਤਾ ਨੂੰ ਦਿੱਤਾ ਖਾਸ ਤੋਹਫ਼ਾ; ਰਿਚਰਡ ਰਾਸੀ ਨੇ ਵੀਡੀਓ ਸਾਂਝੀ ਕਰ ਕੀਤੀ ਤਾਰੀਫ਼

by Jaspreet Kaur
July 14, 2026
0

ਪ੍ਰਧਾਨ ਮੰਤਰੀ ਮੋਦੀ ਨੇ ਸਲੋਵਾਕੀਆ ਦੇ ਨੇਤਾ ਨੂੰ ਦਿੱਤਾ ਖਾਸ ਤੋਹਫ਼ਾ; ਰਿਚਰਡ ਰਾਸੀ ਨੇ ਵੀਡੀਓ ਸਾਂਝੀ ਕਰ ਕੀਤੀ ਤਾਰੀਫ਼ ਨਵੀ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ

by Ankit
July 14, 2026
0

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੌਂਗ ਡੈਮ ਦਾ ਕੀਤਾ ਦੌਰਾ ਦੋਆਬੇ ‘ਚ ਦੋ ਦਿਨਾਂ ਦੌਰੇ ਦੌਰਾਨ ਹੜ੍ਹਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

by Ankit
July 14, 2026
0

ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ — ਪੁਲਿਸ ਟੀਮਾਂ ਨੇ 515 ਵਿਅਕਤੀਆਂ...

Most Popular

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

by Ranjit Singh
3 weeks ago
0

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ – ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਕਰਨਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 