Jaswinder Bhalla: ਪੰਜਾਬ ਦੇ ਨਾਮੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

Jaswinder Bhalla: ਪੰਜਾਬ ਦੇ ਨਾਮੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ ਮੋਹਾਲੀ, 22 ਅਗਸਤ 2025 (ਵਿਸ਼ਵ ਵਾਰਤਾ) – ਪੰਜਾਬੀ ਸਿਨੇਮਾ ਅਤੇ ਦੁਨੀਆ ਭਰ ਵਿੱਚ ਇੱਕ ਕਾਮੇਡੀਅਨ ਵਜੋਂ ਜਾਣੇ ਜਾਂਦੇ ਇੱਕ ਮਹਾਨ ਕਲਾਕਾਰ ਜਸਵਿੰਦਰ ਸਿੰਘ ਭੱਲਾ (Jaswinder Bhalla) ਹੁਣ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਉਹ 65 ਵਰ੍ਹਿਆਂ ਦੇ ਸਨ। ਦੱਸ ਦਈਏ ਕਿ ਉਹ ਮੋਹਾਲੀ ਦੇ … Continue reading Jaswinder Bhalla: ਪੰਜਾਬ ਦੇ ਨਾਮੀ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ