• Latest
  • Trending
ਗਰਮੀ ਦੇ ਮੌਸਮ ਵਿੱਚ ਸ਼ਾਰਟ ਸਰਕਟ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਜਲੀ ਫਿਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਪ੍ਰਬੰਧਕ -ਜਥੇਦਾਰ ਗਿਆਨੀ ਟੇਕ ਸਿੰਘ

1 week ago
IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ 

11 minutes ago
IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ

31 minutes ago
‘ਬਟਵਾਰਾ 1947’ ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ ਹੋ ਰਹੀ ਹੈ ਰਿਲੀਜ਼

45 minutes ago
ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਲਈ ਰਾਖਵੇਂਕਰਨ ਦਾ ਐਲਾਨ

1 hour ago
ਪ੍ਰਧਾਨ ਮੰਤਰੀ ਮੋਦੀ ਨੇ G7 ਵਰਕਿੰਗ ਸੈਸ਼ਨ ਵਿੱਚ ਕੀਤੀ ਸ਼ਿਰਕਤ

ਰੋਪੜ ਦੇ ਪਿੰਡ ਬਿੰਦਰਖ ਦਾ ਨਾਇਕ ਸਰਬਜੀਤ ਸਿੰਘ ਲੇਹ ਲੱਦਾਖ ਵਿੱਚ ਹੋਇਆ ਸ਼ਹੀਦ

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

2 hours ago
IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

ਚੰਡੀਗੜ੍ਹ ਵਿੱਚ 18 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ; ਨੋਟੀਫਿਕੇਸ਼ਨ ਜਾਰੀ

ਭਾਰਤ ਵਿੱਚ ਔਰਤਾਂ ਦੀ ਸਿਹਤ ਅਤੇ ਡਿਜੀਟਲ ਸ਼ਮੂਲੀਅਤ ਵਿੱਚ ਤੇਜ਼ੀ ਨਾਲ ਸੁਧਾਰ

ਪ੍ਰਧਾਨ ਮੰਤਰੀ ਮੋਦੀ ਕੋਲਕਾਤਾ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ 2026 ਦੇ ਮੁੱਖ ਸਮਾਗਮ ਦੀ ਕਰਨਗੇ ਅਗਵਾਈ

Bomb Threat : ਲੁਧਿਆਣਾ ਦੇ ਡੀਸੀ ਅਤੇ ਨਗਰ ਨਿਗਮ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Hindi News
English News
Wednesday, June 17, 2026
No Result
View All Result
39 °c
Chandigarh
36 ° Thu
37 ° Fri
37 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗਰਮੀ ਦੇ ਮੌਸਮ ਵਿੱਚ ਸ਼ਾਰਟ ਸਰਕਟ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਜਲੀ ਫਿਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਪ੍ਰਬੰਧਕ -ਜਥੇਦਾਰ ਗਿਆਨੀ ਟੇਕ ਸਿੰਘ

June 10, 2026
in ਖਬਰਾਂ, ਪੰਜਾਬ
ਗਰਮੀ ਦੇ ਮੌਸਮ ਵਿੱਚ ਸ਼ਾਰਟ ਸਰਕਟ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਜਲੀ ਫਿਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਪ੍ਰਬੰਧਕ -ਜਥੇਦਾਰ ਗਿਆਨੀ ਟੇਕ ਸਿੰਘ

ਗਰਮੀ ਦੇ ਮੌਸਮ ਵਿੱਚ ਸ਼ਾਰਟ ਸਰਕਟ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿਜਲੀ ਫਿਟਿੰਗ ਵੱਲ ਵਿਸ਼ੇਸ਼ ਧਿਆਨ ਦੇਣ ਪ੍ਰਬੰਧਕ -ਜਥੇਦਾਰ ਗਿਆਨੀ ਟੇਕ ਸਿੰਘ

ਤਲਵੰਡੀ ਸਾਬੋ, 10 ਜੂਨ 2026 (ਵਿਸ਼ਵ ਵਾਰਤਾ) : ਗਰਮੀ ਦੇ ਮੌਸਮ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ਼ਾਰਟ ਸਰਕਟ ਕਾਰਨ ਵਾਪਰ ਰਹੀਆਂ ਅੱਗ ਲੱਗਣ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸੰਗਤ ਨੂੰ ਆਦੇਸ਼ ਜਾਰੀ ਕਰਦਿਆਂ ਗੁਰਦੁਆਰਾ ਸਾਹਿਬਾਨ ਦੇ ਅੰਦਰ ਅਤੇ ਖ਼ਾਸਕਰ ‘ਸੱਚਖੰਡ’ ਵਿਖੇ ਬਿਜਲੀ ਦੀ ਫਿਟਿੰਗ ਨੂੰ ਤੁਰੰਤ ਚੈੱਕ ਕਰਵਾ ਕੇ ਮੁਕੰਮਲ ਤੌਰ ‘ਤੇ ਦਰੁਸਤ ਕੀਤੇ ਜਾਣ ਦੀ ਹਦਾਇਤ ਕੀਤੀ ਹੈ।

ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਪਿੰਡ ਮੂੰਮ ਵਿਖੇ ਸਥਿਤ ਗੁਰਦੁਆਰਾ ਆਕੀਗੜ੍ਹ ਸਾਹਿਬ ਵਿੱਚ ਸ਼ਾਰਟ ਸਰਕਟ ਕਾਰਨ ਵਾਪਰੀ ਅੱਗ ਲੱਗਣ ਦੀ ਘਟਨਾ ‘ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਦੁਰਘਟਨਾਵਾਂ ਲਾਪਰਵਾਹੀ ਅਤੇ ਬਿਜਲੀ ਦੇ ਉਪਕਰਨਾਂ ਦੇ ਓਵਰਹੀਟ (ਗਰਮ) ਹੋਣ ਕਾਰਨ ਵਾਪਰ ਰਹੀਆਂ ਹਨ, ਜਿਨ੍ਹਾਂ ਨੂੰ ਜੁੰਮੇਵਾਰੀ ਨਾਲ ਨਿਗਰਾਨੀ ਕਰਕੇ ਰੋਕਿਆ ਜਾ ਸਕਦਾ ਹੈ।

ਸਿੰਘ ਸਾਹਿਬ ਨੇ ਵਿਸ਼ੇਸ਼ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੋਂ ਬਿਜਲਈ ਪੱਖਿਆਂ ਨੂੰ ਉਚਿਤ ਦੂਰੀ ‘ਤੇ ਰੱਖਿਆ ਜਾਵੇ। ਲਗਾਤਾਰ ਚੱਲਣ ਕਾਰਨ ਇਹ ਪੱਖੇ ਗਰਮ ਹੋ ਕੇ ਅੱਗ ਲੱਗਣ ਦਾ ਕਾਰਨ ਬਣਦੇ ਹਨ, ਜਿਸ ਨਾਲ ਦੁਖਦਾਈ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਵਨ ਬੀੜਾਂ ਦੇ ਬਿਲਕੁਲ ਨਜ਼ਦੀਕ ਤੇਜ਼ ਰੋਸ਼ਨੀ ਵਾਲੇ ਬਲਬ ਵੀ ਨਾ ਲਗਾਏ ਜਾਣ, ਕਿਉਂਕਿ ਬਲਬਾਂ ਦੀ ਗਰਮੀ ਅਤੇ ਸ਼ਾਰਟ ਸਰਕਟ ਕਾਰਨ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਸਮੂਹ ਪ੍ਰਬੰਧਕ ਤੁਰੰਤ ਗੁਰਦੁਆਰਾ ਸਾਹਿਬ ਦੀ ਬਿਜਲੀ ਫਿਟਿੰਗ ਦੀ ਜਾਂਚ ਕਰਵਾਉਣ ਅਤੇ ਕਮਜ਼ੋਰ ਜਾਂ ਨੰਗੀਆਂ ਤਾਰਾਂ ਨੂੰ ਤੁਰੰਤ ਬਦਲਣ। ਇਸ ਤੋਂ ਇਲਾਵਾ ਸੱਚਖੰਡ ਸਾਹਿਬ ਅੰਦਰ ਬਿਜਲੀ ਉਪਕਰਨਾਂ ਦੀ ਨਿਰੰਤਰ ਨਿਗਰਾਨੀ ਰੱਖੀ ਜਾਵੇ ਅਤੇ ਸੇਵਾਦਾਰ ਚੌਕਸ ਰਹਿਣ।

ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਜਾਰੀ ਆਦੇਸ਼ ਵਿੱਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਅਤੇ ਸਤਿਕਾਰ ਸਾਡਾ ਸਭ ਤੋਂ ਪਹਿਲਾ ਫ਼ਰਜ਼ ਹੈ। ਗਰਮੀ ਦੇ ਦਿਨਾਂ ਵਿੱਚ ਮਾਮੂਲੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਇਸ ਲਈ ਹਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਇਸ ਆਦੇਸ਼ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਮੁਕੰਮਲ ਪ੍ਰਬੰਧ ਯਕੀਨੀ ਬਣਾਉਣ।

ਸਿੰਘ ਸਾਹਿਬ ਨੇ ਸਮੂਹ ਸੰਗਤ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਵਿੱਖ ਵਿੱਚ ਅਜਿਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਬਿਜਲੀ ਵਿਭਾਗ ਦੇ ਸਹਿਯੋਗ ਨਾਲ ਸੁਰੱਖਿਆ ਦੇ ਸਾਰੇ ਪੁਖ਼ਤਾ ਇੰਤਜ਼ਾਮ ਕਰਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ 

IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ 

by Navjot
June 17, 2026
0

IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ  ਚੰਡੀਗੜ੍ਹ, 17 ਜੂਨ (ਵਿਸ਼ਵ...

IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ

IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ

by Navjot
June 17, 2026
0

IND vs AFG ਦੂਜਾ ਵਨਡੇ : ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਵੱਡਾ ਟਾਰਗੇਟ ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ ਨੇ...

‘ਬਟਵਾਰਾ 1947’ ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ ਹੋ ਰਹੀ ਹੈ ਰਿਲੀਜ਼

‘ਬਟਵਾਰਾ 1947’ ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ ਹੋ ਰਹੀ ਹੈ ਰਿਲੀਜ਼

by Navjot
June 17, 2026
0

'ਬਟਵਾਰਾ 1947' ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ...

ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਲਈ ਰਾਖਵੇਂਕਰਨ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਲਈ ਰਾਖਵੇਂਕਰਨ ਦਾ ਐਲਾਨ

by Navjot
June 17, 2026
0

ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਪ੍ਰਧਾਨਾਂ ਲਈ ਰਾਖਵੇਂਕਰਨ ਦਾ ਐਲਾਨ ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ 

IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ 

by Navjot
June 17, 2026
0

IND A Vs AFG A :  ਭਾਰਤ ਏ ਨੇ ਅਫਗਾਨਿਸਤਾਨ ਏ ਨੂੰ 101 ਦੌੜਾਂ ਨਾਲ ਹਰਾਇਆ  ਚੰਡੀਗੜ੍ਹ, 17 ਜੂਨ (ਵਿਸ਼ਵ...

Most Popular

ਮੁੱਖ ਮੰਤਰੀ ਮਾਨ ਅੱਜ ਸ਼ਾਮ ਅਹਿਮ ਪ੍ਰੈੱਸ ਕਾਨਫਰੰਸ ਨੂੰ ਕਰਨਗੇ ਸੰਬੋਧਨ 

by Jaspreet Kaur
3 weeks ago
0

ਮੁੱਖ ਮੰਤਰੀ ਮਾਨ ਅੱਜ ਸ਼ਾਮ ਅਹਿਮ ਪ੍ਰੈੱਸ ਕਾਨਫਰੰਸ ਨੂੰ ਕਰਨਗੇ ਸੰਬੋਧਨ  ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ)– ਪੰਜਾਬ ਦੇ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 