• Latest
  • Trending
Jhansi ਮੈਡੀਕਲ ਕਾਲਜ ਹਾਦਸੇ ‘ਤੇ ਪੀਐਮ ਮੋਦੀ ਨੇ ਜਤਾਇਆ ਦੁੱਖ

Jhansi ਮੈਡੀਕਲ ਕਾਲਜ ਹਾਦਸੇ ‘ਤੇ ਪੀਐਮ ਮੋਦੀ ਨੇ ਜਤਾਇਆ ਦੁੱਖ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

20 minutes ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

50 minutes ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

57 minutes ago
 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

1 hour ago
ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

2 hours ago
ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

2 hours ago
ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

2 hours ago
ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

2 hours ago
9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

2 hours ago
ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

3 hours ago
ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

3 hours ago
ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

4 hours ago
Hindi News
English News
Friday, October 9, 2026
No Result
View All Result
27 °c
Chandigarh
26 ° Sat
26 ° Sun
26 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jhansi ਮੈਡੀਕਲ ਕਾਲਜ ਹਾਦਸੇ ‘ਤੇ ਪੀਐਮ ਮੋਦੀ ਨੇ ਜਤਾਇਆ ਦੁੱਖ

November 16, 2024
in ਖਬਰਾਂ
Jhansi ਮੈਡੀਕਲ ਕਾਲਜ ਹਾਦਸੇ ‘ਤੇ ਪੀਐਮ ਮੋਦੀ ਨੇ ਜਤਾਇਆ ਦੁੱਖ

Jhansi ਮੈਡੀਕਲ ਕਾਲਜ ਹਾਦਸੇ ‘ਤੇ ਪੀਐਮ ਮੋਦੀ ਨੇ ਜਤਾਇਆ ਦੁੱਖ

ਯੂਪੀ, 16 ਨਵੰਬਰ (ਵਿਸ਼ਵ ਵਾਰਤਾ) : ਝਾਂਸੀ (Jhansi) ਦੇ ਮਹਾਰਾਣੀ ਲਕਸ਼ਮੀਬਾਈ ਸਰਕਾਰੀ ਮੈਡੀਕਲ ਕਾਲਜ ਦੇ ਸਪੈਸ਼ਲ ਨਿਊ ਬੋਰਨ ਕੇਅਰ ਯੂਨਿਟ (SNCU) ਵਿੱਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 10 ਬੱਚਿਆਂ ਦੀ ਮੌਤ ਹੋ ਗਈ। ਵਾਰਡ ਦੀ ਖਿੜਕੀ ਤੋੜ ਕੇ 39 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਰਾਤ ਕਰੀਬ 10:30 ਵਜੇ ਵਾਪਰਿਆ। ਆਕਸੀਜਨ ਕੰਸੈਂਟਰੇਟਰ ‘ਚ ਸਪਾਰਕਿੰਗ ਕਾਰਨ ਅੱਗ ਲੱਗ ਗਈ, ਫਿਰ ਧਮਾਕਾ ਹੋਇਆ। ਡਿਵੀਜ਼ਨਲ ਕਮਿਸ਼ਨਰ ਬਿਮਲ ਕੁਮਾਰ ਦੂਬੇ ਨੇ ਦੱਸਿਆ ਕਿ ਜਿਸ ਵਾਰਡ ਵਿੱਚ ਅੱਗ ਲੱਗੀ, ਉਸ ਵਿੱਚ 55 ਨਵਜੰਮੇ ਬੱਚੇ ਦਾਖ਼ਲ ਸਨ। 45 ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। PMO ਨੇ X ‘ਤੇ ਲਿਖਿਆ ਕਿ ਦਿਲ ਕੰਬਾਊ! ਉੱਤਰ ਪ੍ਰਦੇਸ਼ ਦੇ ਝਾਂਸੀ ਦੇ ਮੈਡੀਕਲ ਕਾਲਜ ਵਿੱਚ ਅੱਗ ਲੱਗਣ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਮਾਸੂਮ ਬੱਚਿਆਂ ਨੂੰ ਗੁਆ ਦਿੱਤਾ ਹੈ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਉਨ੍ਹਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ੇ।”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJhansiJhansi Medical College accidentLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

by Navjot
October 9, 2026
0

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ     ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ...

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
October 9, 2026
0

 ਮਨੋਰੰਜਕ ਫਿਲਮ 'Alias Rukmini' 4 ਦਸੰਬਰ ਨੂੰ ਹੋਵੇਗੀ ਰਿਲੀਜ਼      ਹੈਦਰਾਬਾਦ, 9 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਮੁਰਲੀ ​​ਕਾਂਤ ਦੇਵਾਸੋਥ...

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

by Navjot
October 9, 2026
0

 ਫਿਲਮ 'Buried' ਦੀ ਪਹਿਲੀ ਝਲਕ ਆਈ ਸਾਹਮਣੇ  ਚੇਨਈ, 9 ਅਕਤੂਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਹਾਰੂਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 days ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 