• Latest
  • Trending
Jhansi ਮੈਡੀਕਲ ਕਾਲਜ ‘ਚ ਬੱਚਿਆਂ ਦੇ ਵਾਰਡ ‘ਚ ਲੱਗੀ ਭਿਆਨਕ ਅੱਗ ;10 ਨਵਜੰਮੇ ਬੱਚੇ ਜ਼ਿੰਦਾ ਸੜੇ 

2 years ago
PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

41 minutes ago
Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਅਹਿਮ ਮੀਟਿੰਗ ਅੱਜ

Mansa: ਜ਼ਿਲ੍ਹਾ ਪੁਲੀਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : SSP ਵੈਭਵ ਚੌਧਰੀ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
Hukamnama Sri Darbar Sahib Today – 30 October 2026 | Ang 670 I ਅੱਜ ਦਾ ਹੁਕਮਨਾਮਾ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

13 hours ago
Hindi News
English News
Friday, October 30, 2026
No Result
View All Result
20 °c
Chandigarh
23 ° Sat
23 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jhansi ਮੈਡੀਕਲ ਕਾਲਜ ‘ਚ ਬੱਚਿਆਂ ਦੇ ਵਾਰਡ ‘ਚ ਲੱਗੀ ਭਿਆਨਕ ਅੱਗ ;10 ਨਵਜੰਮੇ ਬੱਚੇ ਜ਼ਿੰਦਾ ਸੜੇ 

November 16, 2024
in ਖਬਰਾਂ
Jhansi ਮੈਡੀਕਲ ਕਾਲਜ ‘ਚ ਬੱਚਿਆਂ ਦੇ ਵਾਰਡ ‘ਚ ਲੱਗੀ ਭਿਆਨਕ ਅੱਗ ;10 ਨਵਜੰਮੇ ਬੱਚੇ ਜ਼ਿੰਦਾ ਸੜੇ 

Jhansi ਮੈਡੀਕਲ ਕਾਲਜ ‘ਚ ਬੱਚਿਆਂ ਦੇ ਵਾਰਡ ‘ਚ ਲੱਗੀ ਭਿਆਨਕ ਅੱਗ ;10 ਨਵਜੰਮੇ ਬੱਚੇ ਜ਼ਿੰਦਾ ਸੜੇ 

ਚੰਡੀਗੜ੍ਹ, 16ਨਵੰਬਰ(ਵਿਸ਼ਵ ਵਾਰਤਾ)  ਮਹਾਰਾਣੀ ਲਕਸ਼ਮੀਬਾਈ ਸਰਕਾਰੀ ਮੈਡੀਕਲ ਕਾਲਜ ਝਾਂਸੀ ਵਿੱਚ ਸਪੈਸ਼ਲ ਨਿਊ ਬੋਰਨ ਕੇਅਰ ਯੂਨਿਟ (SNCU) ਵਿੱਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 10 ਬੱਚਿਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵਾਰਡ ਦੀ ਖਿੜਕੀ ਤੋੜ ਕੇ 39 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਘਟਨਾ ਰਾਤ ਕਰੀਬ 10:30 ਵਜੇ ਦੀ ਹੈ। ਜਾਣਕਾਰੀ ਅਨੁਸਾਰ ਆਕਸੀਜਨ ਕੰਸੈਂਟਰੇਟਰ ‘ਚ ਸਪਾਰਕਿੰਗ ਕਾਰਨ ਅੱਗ ਲੱਗ ਗਈ, ਫਿਰ ਧਮਾਕਾ ਹੋਇਆ। ਇਸ ਤੋਂ ਬਾਅਦ ਅੱਗ ਪੂਰੇ ਵਾਰਡ ਵਿੱਚ ਫੈਲ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਪਹੁੰਚੀਆਂ ਅਤੇ 2 ਘੰਟਿਆਂ ‘ਚ ਅੱਗ ‘ਤੇ ਕਾਬੂ ਪਾ ਲਿਆ ਗਿਆ।

ਇੱਥੇ ਹਾਦਸੇ ਤੋਂ ਬਾਅਦ ਸੀਐਮ ਯੋਗੀ ਨੇ ਉੱਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਕਮਿਸ਼ਨਰ ਅਤੇ ਡੀਆਈਜੀ ਨੂੰ 12 ਘੰਟਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬ੍ਰਜੇਸ਼ ਪਾਠਕ ਨੇ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਕੁਤਾਹੀ ਪਾਈ ਗਈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJhansiLatest News In Punjabipunjab newsPunjab news in Punjabtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

by Ranjit Singh
October 30, 2026
0

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਦੇਸ਼ ਦੇ ਕਿਸਾਨਾਂ ਲਈ ਅੱਜ ਦਾ...

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

by Ranjit Singh
October 30, 2026
0

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ - ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 30, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30 ਅਕਤੂਬਰ...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

by Ranjit Singh
October 30, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ - ਭਾਰਤ 5 ਮੈਚਾਂ ਦੀ ਟੀ-20 ਲੜੀ 'ਚ 3-0 ਨਾਲ ਅੱਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

by Ranjit Singh
October 30, 2026
0

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਦੇਸ਼ ਦੇ ਕਿਸਾਨਾਂ ਲਈ ਅੱਜ ਦਾ...

Most Popular

Punjab: ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ

Punjab: ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ

by Ranjit Singh
2 weeks ago
0

Punjab: ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ - ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 