• Latest
  • Trending
ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

5 months ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

26 seconds ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

25 minutes ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

55 minutes ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

2 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

3 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

3 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

4 hours ago
Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

4 hours ago
National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

4 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

ਜਤਿੰਦਰ ਮਲਹੋਤਰਾ ਨੇ ਭਾਵਨਾਵਾਂ ਆਹਤ ਹੋਣ ’ਤੇ ਮੰਗੀ ਮਾਫ਼ੀ, ਕਾਂਗਰਸ ’ਤੇ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼

June 20, 2026
in ਖਬਰਾਂ, ਪੰਜਾਬ
ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂਗਰਸ ’ਤੇ ਸਾਜ਼ਿਸ਼ ਦਾ ਦੋਸ਼

➖ ਜਤਿੰਦਰ ਮਲਹੋਤਰਾ ਨੇ ਭਾਵਨਾਵਾਂ ਆਹਤ ਹੋਣ ’ਤੇ ਮੰਗੀ ਮਾਫ਼ੀ, ਕਾਂਗਰਸ ’ਤੇ ਵੀਡੀਓ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼

Calling all ” Punjabis as emotional bloody fools ” this is what BJP state president Jatinder Malhotra spoke on a sport function.

Does he have any moral right to continue on his post ? . If he doesn’t step down then all Punjabis should boycott him .@INCIndia @INCChandigarh… pic.twitter.com/IbhSU2LNno

— Chandigarh Congress (@INCChandigarh) June 18, 2026

ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ):- ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਦੇਸ਼ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਕਿਸੇ ਗੱਲ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਜਾਂ ਕਿਸੇ ਦੀਆਂ ਭਾਵਨਾਵਾਂ ਆਹਤ ਹੋਈਆਂ ਹਨ, ਤਾਂ ਉਹ ਇਸ ਲਈ ਦਿਲੋਂ ਮਾਫ਼ੀ ਮੰਗਦੇ ਹਨ। ਨਾਲ ਹੀ ਉਨ੍ਹਾਂ ਨੇ ਕਾਂਗਰਸ ’ਤੇ ਰਾਜਨੀਤਿਕ ਲਾਭ ਲਈ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰੋਗਰਾਮ ਦੀ ਪੂਰੀ ਵੀਡੀਓ ਦਿਖਾਉਣ ਦੀ ਬਜਾਏ ਉਸਦਾ ਇੱਕ ਛੋਟਾ ਹਿੱਸਾ ਕੱਟ ਕੇ ਗਲਤ ਸੰਦਰਭ ਵਿੱਚ ਪੇਸ਼ ਕੀਤਾ ਅਤੇ ਖੇਤਰੀ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਅਸਫਲ ਕੋਸ਼ਿਸ਼ ਕੀਤੀ ਹੈ।

कांग्रेस पार्टी ने राजनीतिक लाभ उठाने के लिए पूरे कार्यक्रम की वीडियो न दिखाकर उसका केवल एक हिस्सा दिखाया, ताकि लोगों के बीच भ्रम पैदा किया जा सके।
मैं स्वयं एक पंजाबी हूं, अमृतसर से मेरा संबंध है। मैं वहीं बड़ा हुआ हूं, मुझे अपनी पंजाबी पहचान पर गर्व है।
मैं राजा वड़िंग जी से… pic.twitter.com/4kcXm7xa4g

— BJP Chandigarh (@BJP4Chandigarh) June 19, 2026

ਜਤਿੰਦਰ ਮਲਹੋਤਰਾ ਨੇ ਕਿਹਾ, “ਮੈਂ ਖੁਦ ਇੱਕ ਪੰਜਾਬੀ ਹਾਂ। ਮੇਰਾ ਪਾਲਣ-ਪੋਸ਼ਣ ਅੰਮ੍ਰਿਤਸਰ ਵਿੱਚ ਹੋਇਆ ਹੈ ਅਤੇ ਅੱਜ ਮੈਂ ਚੰਡੀਗੜ੍ਹ ਵਿੱਚ ਰਹਿੰਦਾ ਹਾਂ। ਮੈਨੂੰ ਪੰਜਾਬੀ ਹੋਣ ’ਤੇ ਮਾਣ ਹੈ ਅਤੇ ਹਮੇਸ਼ਾ ਰਹੇਗਾ।”

ਉਨ੍ਹਾਂ ਨੇ ਰਾਜਾ ਵੜਿੰਗ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਪੰਜਾਬੀਆਂ ਦੀਆਂ ਭਾਵਨਾਵਾਂ ਤਦ ਆਹਤ ਹੋਈਆਂ ਸਨ ਜਦੋਂ ਕਾਂਗਰਸ ਨੇ ਪੰਜਾਬ ਦੇ ਟੁਕੜੇ ਕੀਤੇ, ਜਦੋਂ ਕਾਂਗਰਸ ਸ਼ਾਸਨ ਦੌਰਾਨ ਹਰਿਮੰਦਰ ਸਾਹਿਬ ’ਤੇ ਹਮਲਾ ਹੋਇਆ, ਅਤੇ ਜਦੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ। ਇਨ੍ਹਾਂ ਗੰਭੀਰ ਮੁੱਦਿਆਂ ’ਤੇ ਰਾਜਾ ਵੜਿੰਗ ਹਮੇਸ਼ਾ ਚੁੱਪ ਰਹੇ ਹਨ।”

ਉਨ੍ਹਾਂ ਨੇ ਮੁੜ ਸਪਸ਼ਟ ਕਰਦੇ ਹੋਏ ਕਿਹਾ, “ਮੈਂ ਪੰਜਾਬੀ ਹਾਂ ਅਤੇ ਮੈਨੂੰ ਆਪਣੀ ਪਹਿਚਾਣ ’ਤੇ ਮਾਣ ਹੈ।”

Tags: BjpBREAKING NEWSChandigarhLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Most Popular

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

by Navjot
4 weeks ago
0

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ - ਹਰਚੰਦ ਸਿੰਘ ਬਰਸਟ ਹੁਣ ਤੱਕ ਸੂਬੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 