• Latest
  • Trending
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

1 hour ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

5 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

1 hour ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

2 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

2 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

2 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

3 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

3 hours ago
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

4 hours ago
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

4 hours ago
ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

5 hours ago
120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

5 hours ago
Hindi News
English News
Monday, August 24, 2026
No Result
View All Result
32 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

August 24, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

– ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਮਾਰਚ

ਨਵੀ ਦਿੱਲੀ, 24 ਅਗਸਤ 2026 (ਵਿਸ਼ਵ ਵਾਰਤਾ) -ਕੋਕਰੋਚ ਜਨਤਾ ਪਾਰਟੀ (CJP) ਨੇ 5 ਸਤੰਬਰ ਨੂੰ ਦਿੱਲੀ ਵਿੱਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ ਕੀਤਾ ਹੈ। ਪਾਰਟੀ ਨੇ ਭਾਰਤ ਸਰਕਾਰ ‘ਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਏ ਹਨ।

CJP ਮੁਤਾਬਕ 25 ਜੁਲਾਈ ਨੂੰ ਸਰਕਾਰ ਵੱਲੋਂ ਕੀਤੇ ਵਾਅਦਿਆਂ ਤੋਂ ਬਾਅਦ ਦੇਸ਼ ਭਰ ਵਿੱਚ ਚੱਲ ਰਹੇ ਨੌਜਵਾਨਾਂ ਦੇ ਰੋਸ ਪ੍ਰਦਰਸ਼ਨ ਭਰੋਸੇ ਨਾਲ ਵਾਪਸ ਲਏ ਗਏ ਸਨ। ਪਾਰਟੀ ਦਾ ਕਹਿਣਾ ਹੈ ਕਿ ਹੁਣ ਤੱਕ ਉਹ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ। ਇਸੇ ਦੇ ਰੋਸ ਵਜੋਂ 5 ਸਤੰਬਰ ਨੂੰ ਮਾਰਚ ਕੱਢਿਆ ਜਾਵੇਗਾ।

CJP ਅਨੁਸਾਰ, ਸ਼ਾਂਤੀਪੂਰਨ ਮਾਰਚ 5 ਸਤੰਬਰ ਨੂੰ ਨਵੀਂ ਦਿੱਲੀ ਦੇ ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ। ਪ੍ਰਦਰਸ਼ਨਕਾਰੀ ਇੱਥੋਂ ਨਵੀਂ ਦਿੱਲੀ ਪੁਲਿਸ ਹੈੱਡਕੁਆਰਟਰ ਵੱਲ ਅੱਗੇ ਵਧਣਗੇ। ਪਾਰਟੀ ਨੇ ਇਸ ਨੂੰ ਸ਼ਾਂਤੀਪੂਰਨ ਰੋਸ ਵਜੋਂ ਆਯੋਜਿਤ ਕਰਨ ਦੀ ਗੱਲ ਕਹੀ ਹੈ। ਇਸ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵਿਦਿਆਰਥੀਆਂ, ਨੌਜਵਾਨਾਂ ਅਤੇ ਯੂਥ ਸੰਗਠਨਾਂ ਦੇ ਸ਼ਾਮਲ ਹੋਣ ਦੀ ਉਮੀਦ ਜਤਾਈ ਗਈ ਹੈ।

ਸੀ.ਜੇ.ਪੀ. ਮੁਤਾਬਿਕ, ਇਸ ਮਾਰਚ ਦੀ ਅਗਵਾਈ ਉਨ੍ਹਾਂ ਵਿਦਿਆਰਥੀਆਂ ਦੇ ਪਰਿਵਾਰ ਕਰਨਗੇ ਜਿਨ੍ਹਾਂ ਨੇ NEET ਪ੍ਰੀਖਿਆ ਦੇ ਸਬੰਧ ਵਿੱਚ ਆਪਣੀਆਂ ਜਾਨਾਂ ਗੁਆਈਆਂ ਸਨ ਅਤੇ ਨਾਲ ਹੀ ਪੁਲਿਸ ਤਸ਼ੱਦਦ ਦੇ ਸ਼ਿਕਾਰ ਲੋਕ ਵੀ ਇਸ ਵਿੱਚ ਸ਼ਾਮਲ ਹੋਣਗੇ। CJP ਅਨੁਸਾਰ, ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ ਵੀ ਇਸ ਮਾਰਚ ਵਿੱਚ ਇਨ੍ਹਾਂ ਪਰਿਵਾਰਾਂ ਦਾ ਸਾਥ ਦੇਣਗੀਆਂ। ਇਸ ਤੋਂ ਇਲਾਵਾ, ਦੇਸ਼ ਭਰ ਤੋਂ ਨੌਜਵਾਨ ਨਾਗਰਿਕਾਂ ਦੇ ਦਿੱਲੀ ਪਹੁੰਚਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

by Jaspreet Kaur
August 24, 2026
0

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ 'ਚ ਜਿੱਤਿਆ ਸੋਨ ਤਗਮਾ ਸਕੂਲ ਤੇ ਮਾਪਿਆਂ ਦਾ ਨਾਮ ਕੀਤਾ ਰੋਸ਼ਨ...

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

by Ankit
August 24, 2026
0

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼ ➖ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

Most Popular

National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

by Ranjit Singh
3 weeks ago
0

National: 100 ਸਾਲ ਪੁਰਾਣਾ ਘਰ ਢਹਿਆ, ਇੱਕ ਹੀ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਪ੍ਰਤਾਪਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਬੁੱਧਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 