• Latest
  • Trending
‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

5 hours ago
’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

6 hours ago
ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ

ਮਸ਼ਹੂਰ ਸਿੰਗਰ ਕੁਮਾਰ ਸਾਨੂ ਦੇ ਬੇਟੇ ਜਾਨ ਸਾਨੂ ਹੋਏ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਭਰਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

‘ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਪੰਜਾਬ ਨੇ ਫੀਸ ਰੈਗੂਲੇਸ਼ਨ ਆਰਡੀਨੈਂਸ-2026 ਲਾਗੂ ਕੀਤਾ; ਪ੍ਰਾਈਵੇਟ ਸਕੂਲ ਹੁਣ 5 ਫੀਸਦ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

META ਦਾ ਵੱਡਾ ਫ਼ੈਸਲਾ; ਭਾਰਤ ‘ਚ ਫਿਲਹਾਲ ਨਹੀਂ ਆਵੇਗਾ WhatsApp ਦਾ ਇਹ ਫੀਚਰ

Hindi News
English News
Tuesday, July 14, 2026
No Result
View All Result
32 °c
Chandigarh
35 ° Tue
36 ° Wed
37 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

July 13, 2026
in ਅੰਤਰਰਾਸ਼ਟਰੀ, ਖਬਰਾਂ, ਫ਼ਿਲਮੀ
‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

‘ਜੁਰਾਸਿਕ ਪਾਰਕ’ ਫੇਮ ਐਕਟਰ ਸੈਮ ਨੀਲ ਦਾ ਦਿਹਾਂਤ

ਨਵੀ ਦਿੱਲੀ, 13 ਜੁਲਾਈ 2026 (ਵਿਸ਼ਵ ਵਾਰਤਾ): ਹਾਲੀਵੁੱਡ ਇੰਡਸਟਰੀ ਅਤੇ ਪ੍ਰਸ਼ੰਸਕਾਂ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ‘ਜੁਰਾਸਿਕ ਪਾਰਕ’ ਫੇਮ ਨਿਊਜ਼ੀਲੈਂਡ ਦੇ ਐਕਟਰ ਸੈਮ ਨੀਲ ਦਾ 78 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸੋਮਵਾਰ ਨੂੰ ਨੀਲ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਬਿਆਨ ਜਾਰੀ ਕਰਕੇ ਦੇਹਾਂਤ ਦੀ ਪੁਸ਼ਟੀ ਕੀਤੀ ਗਈ ਹੈ। ਇਸ ਵਿੱਚ ਇਸ ਨੂੰ ‘ਅਚਾਨਕ ਅਤੇ ਅਣਕਿਆਸਾ’ ਦੱਸਿਆ ਗਿਆ ਹੈ।

ਸੈਮ ਨੀਲ ਦੇ ਪਰਿਵਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘ਬਹੁਤ ਹੀ ਦੁਖੀ ਮਨ ਨਾਲ ਸੈਮ ਨੀਲ ਦਾ ਪਰਿਵਾਰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਂਝੀ ਕਰ ਰਿਹਾ ਹੈ। ਉਨ੍ਹਾਂ ਦਾ ਦੇਹਾਂਤ ਸੋਮਵਾਰ, 13 ਜੁਲਾਈ ਨੂੰ ਸਿਡਨੀ, ਆਸਟ੍ਰੇਲੀਆ ਵਿੱਚ ਹੋਇਆ। ‘ ਚਾਰ ਸਾਲ ਪਹਿਲਾਂ 2022 ਵਿੱਚ ਉਨ੍ਹਾਂ ਨੂੰ ਸਟੇਜ-3 ਬਲੱਡ ਕੈਂਸਰ ਦਾ ਪਤਾ ਲੱਗਾ ਸੀ, ਪਰ ਇਸ ਸਾਲ ਅਪ੍ਰੈਲ ਵਿੱਚ ਉਨ੍ਹਾਂ ਨੂੰ ਕੈਂਸਰ ਮੁਕਤ ਐਲਾਨ ਦਿੱਤਾ ਗਿਆ ਸੀ।

ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, ‘ਇਹ ਘਾਟਾ ਅਚਾਨਕ ਅਤੇ ਅਣਕਿਆਸਾ ਸੀ, ਪਰ ਰਾਹਤ ਦੀ ਗੱਲ ਇਹ ਹੈ ਕਿ ਸੈਮ ਕੈਂਸਰ ਮੁਕਤ ਰਹੇ। ਉਹ ਸੇਂਟ ਵਿੰਸੈਂਟ ਪ੍ਰਾਈਵੇਟ ਹਸਪਤਾਲ ਦੇ ਸਟਾਫ਼ ਦਾ ਉਨ੍ਹਾਂ ਦੀ ਬਿਹਤਰੀਨ ਦੇਖਭਾਲ ਲਈ ਬਹੁਤ-ਬਹੁਤ ਧੰਨਵਾਦ ਕਰਨਾ ਚਾਹੁੰਦੇ ਹਨ।’ ਸੈਮ ਨੀਲ ਨੂੰ ਉਨ੍ਹਾਂ ਦੀ ਦਮਦਾਰ ਅਤੇ ਸਹਿਜ ਐਕਟਿੰਗ ਲਈ ਜਾਣਿਆ ਜਾਂਦਾ ਸੀ। ਉਨ੍ਹਾਂ ਨੇ ਕਈ ਬਿਹਤਰੀਨ ਫ਼ਿਲਮਾਂ ਵਿੱਚ ਕੰਮ ਕੀਤਾ, ਪਰ ਉਨ੍ਹਾਂ ਨੂੰ ਸਭ ਤੋਂ ਵੱਧ ਪ੍ਰਸਿੱਧੀ ‘ਜੁਰਾਸਿਕ ਪਾਰਕ’ ਵਿੱਚ ਡਾਕਟਰ ਐਲਨ ਗ੍ਰਾਂਟ ਦੇ ਕਿਰਦਾਰ ਤੋਂ ਮਿਲੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ:  ਡੋਨਾਲਡ ਟਰੰਪ

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ

by Jaspreet Kaur
July 13, 2026
0

ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ 'ਤੇ ਲੱਗੇਗਾ 20% ਟੈਕਸ: ਡੋਨਾਲਡ ਟਰੰਪ ਅਮਰੀਕਾ, 13 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ...

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

by Ankit
July 13, 2026
0

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’ ‘ਹੁਣ...

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

by Ankit
July 13, 2026
0

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 13, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ

by Ranjit Singh
4 weeks ago
0

Big News: ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) - ਇਸ ਸਮੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 