• Latest
  • Trending
PARIS OLYMPICS: ਅਮਰੀਕੀ, ਚੀਨੀ ‘ਤੇ ਆਸਟਰੇਲਿਆਈ ਖਿਡਾਰੀ ਮੈਡਲ ਜਿੱਤਣ ‘ਚ ਸਭ ਤੋਂ ਅੱਗੇ

PARIS OLYMPICS: ਅਮਰੀਕੀ, ਚੀਨੀ ‘ਤੇ ਆਸਟਰੇਲਿਆਈ ਖਿਡਾਰੀ ਮੈਡਲ ਜਿੱਤਣ ‘ਚ ਸਭ ਤੋਂ ਅੱਗੇ

2 years ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

55 minutes ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

2 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

2 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

2 hours ago
Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

Quad Summit : ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ; ਮਨੀਲਾ ‘ਚ ‘ਕਵਾਡ’ ਆਗੂਆਂ ਦੀ ਹੋਈ ਮੀਟਿੰਗ

2 hours ago
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 93ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

3 hours ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

4 hours ago
Hindi News
English News
Tuesday, November 17, 2026
No Result
View All Result
17 °c
Chandigarh
19 ° Wed
19 ° Thu
19 ° Fri
20 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PARIS OLYMPICS: ਅਮਰੀਕੀ, ਚੀਨੀ ‘ਤੇ ਆਸਟਰੇਲਿਆਈ ਖਿਡਾਰੀ ਮੈਡਲ ਜਿੱਤਣ ‘ਚ ਸਭ ਤੋਂ ਅੱਗੇ

August 9, 2024
in ਖੇਡਾਂ
PARIS OLYMPICS: ਅਮਰੀਕੀ, ਚੀਨੀ ‘ਤੇ ਆਸਟਰੇਲਿਆਈ ਖਿਡਾਰੀ ਮੈਡਲ ਜਿੱਤਣ ‘ਚ ਸਭ ਤੋਂ ਅੱਗੇ

PARIS OLYMPICS: ਅਮਰੀਕੀ, ਚੀਨੀ ‘ਤੇ ਆਸਟਰੇਲਿਆਈ ਖਿਡਾਰੀ ਮੈਡਲ ਜਿੱਤਣ ‘ਚ ਸਭ ਤੋਂ ਅੱਗੇ ; ਅਮਰੀਕਾ 103 ਮੈਡਲਾਂ ਨਾਲ ਪਹਿਲੇ,ਚੀਨ 73 ਨਾਲ ਦੂਜੇ ਤੇ ਆਸਟ੍ਰੇਲੀਆ 45 ਨਾਲ ਤੀਸਰੇ ਨੰਬਰ ‘ਤੇ

ਨਵੀਂ ਦਿੱਲੀ 9 ਅਗਸਤ (ਵਿਸ਼ਵ ਵਾਰਤਾ): ਪੈਰਿਸ ਓਲੰਪਿਕ 2024 ਵਿਚ ਅਮਰੀਕਾ 103 ਤਗਮਿਆਂ ਨਾਲ ਪਹਿਲੇ ਸਥਾਨ ‘ਤੇ ਹੈ। ਜਦਕਿ 14ਵੇਂ ਦਿਨ ਭਾਰਤ 4 ਕਾਂਸੀ ਅਤੇ ਇਕ ਚਾਂਦੀ ਦੇ ਤਗਮੇ ਨਾਲ 64ਵੇਂ ਸਥਾਨ ‘ਤੇ ਹੈ। ਅਮਰੀਕਾ ਨੇ ਪੈਰਿਸ ਓਲੰਪਿਕ ਤਮਗਾ ਸੂਚੀ ਵਿੱਚ ਸਿਖਰ ’ਤੇ ਆਪਣੀ ਬੜ੍ਹਤ ਬਰਕਰਾਰ ਰੱਖਦਿਆਂ 100 ਤਗ਼ਮਿਆਂ ਦਾ ਅੰਕੜਾ ਪਾਰ ਕਰ ਲਿਆ ਹੈ, ਜਦਕਿ ਭਾਰਤ 14ਵੇਂ ਦਿਨ ਦੀ ਸ਼ੁਰੂਆਤ ਤੋਂ ਪਹਿਲਾਂ 4 ਕਾਂਸੀ ਅਤੇ 1 ਚਾਂਦੀ ਦੇ ਤਗ਼ਮੇ ਨਾਲ 64ਵੇਂ ਸਥਾਨ ’ਤੇ ਹੈ। ਅਮਰੀਕਾ ਨੇ 30 ਸੋਨ, 38 ਚਾਂਦੀ ਅਤੇ 35 ਕਾਂਸੀ ਦੇ ਤਗਮੇ ਸਮੇਤ ਕੁੱਲ 103 ਤਗਮੇ ਜਿੱਤੇ ਹਨ। ਚੀਨ 29 ਸੋਨ, 25 ਚਾਂਦੀ ਅਤੇ 19 ਕਾਂਸੀ ਦੇ 73 ਤਗਮਿਆਂ ਨਾਲ ਦੂਜੇ ਜਦਕਿ ਆਸਟ੍ਰੇਲੀਆ 18 ਸੋਨ, 14 ਚਾਂਦੀ ਅਤੇ 13 ਕਾਂਸੀ ਸਮੇਤ ਕੁੱਲ 45 ਤਗਮਿਆਂ ਨਾਲ ਤੀਜੇ ਸਥਾਨ ‘ਤੇ ਹੈ। ਮੇਜ਼ਬਾਨ ਫਰਾਂਸ 14 ਸੋਨ, 19 ਚਾਂਦੀ ਅਤੇ 21 ਕਾਂਸੀ ਸਮੇਤ 54 ਤਗਮਿਆਂ ਨਾਲ ਚੌਥੇ ਸਥਾਨ ‘ਤੇ ਰਿਹਾ। ਬ੍ਰਿਟੇਨ 13 ਸੋਨ, 17 ਚਾਂਦੀ ਅਤੇ 21 ਕਾਂਸੀ ਦੇ ਤਮਗਿਆਂ ਨਾਲ ਕੁੱਲ 51 ਤਗਮਿਆਂ ਨਾਲ ਪੰਜਵੇਂ ਸਥਾਨ ‘ਤੇ ਹੈ। ਭਾਰਤ 5 ਤਗਮਿਆਂ ਨਾਲ 64ਵੇਂ ਸਥਾਨ ‘ਤੇ ਹੈ। ਦੇਸ਼ ਨੇ ਜੈਵਲਿਨ ਵਿੱਚ ਚਾਂਦੀ ਦਾ ਤਗ਼ਮਾ ਅਤੇ ਹਾਕੀ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਮਨੂ ਭਾਕਰ ਨੇ ਔਰਤਾਂ ਦੇ ਵਿਅਕਤੀਗਤ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ, ਮਨੂ ਅਤੇ ਸਰਬਜੋਤ ਸਿੰਘ ਦੀ ਜੋੜੀ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਵਿੱਚ ਜਿੱਤ ਦਰਜ ਕੀਤੀ। ਇਸ ਤੋਂ ਇਲਾਵਾ ਸਵਪਨਿਲ ਕੁਸਲੇ ਨੇ 50 ਮੀਟਰ ਰਾਈਫਲ ਥ੍ਰੀ ਪੋਜੀਸ਼ਨ ‘ਚ ਕਾਂਸੀ ਦਾ ਤਗਮਾ ਜਿੱਤਿਆ।

ਮੈਡਲ ਜਿੱਤਣ ਵਾਲੇ ਸਿਖਰਲੇ 6 ਦੇਸ਼

ਅਮਰੀਕਾ (30 ਸੋਨਾ, 38 ਚਾਂਦੀ ਅਤੇ 35 ਕਾਂਸੀ); ਕੁੱਲ 103
ਚੀਨ (29 ਸੋਨਾ, 25 ਚਾਂਦੀ ਅਤੇ 19 ਕਾਂਸੀ); ਕੁੱਲ 73
ਆਸਟ੍ਰੇਲੀਆ (18 ਸੋਨ, 14 ਚਾਂਦੀ ਅਤੇ 13 ਕਾਂਸੀ); ਕੁੱਲ 45
ਫਰਾਂਸ (14 ਸੋਨ, 19 ਚਾਂਦੀ ਅਤੇ 21 ਕਾਂਸੀ); ਕੁੱਲ 54
ਗ੍ਰੇਟ ਬ੍ਰਿਟੇਨ (13 ਸੋਨਾ, 17 ਚਾਂਦੀ ਅਤੇ 21 ਕਾਂਸੀ); ਕੁੱਲ 51

ਜਾਣੋ ਕਿਸ ਐਥਲੀਟ ਨੇ ਓਲੰਪਿਕ ਵਿੱਚ ਸਭ ਤੋਂ ਵੱਧ ਮੈਡਲ ਜਿੱਤੇ ?

ਚੀਨ ਦਾ ਤੈਰਾਕ ਝਾਂਗ ਯੂਫੇਈ 13ਵੇਂ ਦਿਨ ਤੱਕ ਛੇ ਤਗਮਿਆਂ ਨਾਲ ਤਗਮਾ ਸੂਚੀ ਵਿੱਚ ਸਿਖਰ ’ਤੇ ਹੈ। ਪੈਰਿਸ ਓਲੰਪਿਕ ਤੋਂ ਪਹਿਲਾਂ ਉਸਦੇ ਦੋ ਸੋਨ ਅਤੇ ਦੋ ਚਾਂਦੀ ਦੇ ਤਗਮੇ ਨਾਲ, ਝਾਂਗ ਦੇ ਸੰਗ੍ਰਹਿ ਵਿੱਚ ਇੱਕ ਚਾਂਦੀ ਅਤੇ ਪੰਜ ਕਾਂਸੀ ਦੇ ਤਗਮੇ ਹਨ। ਜਦੋਂ ਕਿ ਫਰਾਂਸੀਸੀ ਤੈਰਾਕ ਲਿਓਨ ਮਾਰਚੈਂਡ ਨੇ ਹੁਣ ਤੱਕ 4 ਸੋਨ ਅਤੇ ਇੱਕ ਕਾਂਸੀ ਦੇ ਨਾਲ 5 ਤਗਮੇ ਜਿੱਤੇ ਹਨ। ਤੀਜੇ ਸਥਾਨ ‘ਤੇ ਅਮਰੀਕੀ ਤੈਰਾਕ ਟੋਰੀ ਹਸਕੇ ਹੈ ਜਿਸ ਨੇ 3 ਸੋਨ ਅਤੇ ਦੋ ਚਾਂਦੀ ਦੇ ਤਗਮਿਆਂ ਨਾਲ ਕੁੱਲ ਪੰਜ ਤਗਮੇ ਜਿੱਤੇ ਹਨ।

*

Tags: BREAKING NEWSParis OlympicsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

by Ranjit Singh
November 17, 2026
0

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ ਚੰਡੀਗੜ੍ਹ, 17 ਨਵੰਬਰ...

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

by Navjot
November 16, 2026
0

ਦੁਬਈ, 16 ਨਵੰਬਰ (ਵਿਸ਼ਵ ਵਾਰਤਾ) - ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦੇ ਚੇਅਰਮੈਨ ਵਜੋਂ ਦੂਜੇ ਕਾਰਜਕਾਲ ਲਈ ਬਿਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

Most Popular

Hukamnama Sri Darbar Sahib Today – 20 October 2026 | Ang 633 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 October 2026 | Ang 633 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 20-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 