• Latest
  • Trending
PUNJAB NEWS: ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

PUNJAB NEWS: ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

1 hour ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

2 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

2 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

August 9, 2024
in ਪੰਜਾਬ

ਰੋਜ਼ਗਾਰ ਉਤਪਤੀ ਮੰਤਰੀ ਨੇ ਪ੍ਰਾਜੈਕਟ ਨੂੰ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦਾ ਹਾਣੀ ਬਣਾਉਣ ਲਈ ਹੁਨਰ ਆਧਾਰਤ ਤੇ ਵਿਗਿਆਨਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕਰਾਰ ਦਿੱਤਾ

ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ):- ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਾਰਟਰੀਆਂ ਦੀ ਸ਼ੁਰੂਆਤ ਕਰਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ ਹੈ। ਇਹ ਪ੍ਰਾਜੈਕਟ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਹੋਰ ਕਾਬਲ ਬਣਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਥਾਪਤ ਹੋਵੇਗਾ।

ਇਹ ਜਾਣਕਾਰੀ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਹਲਕੇ ਦੇ ਸਰਕਾਰੀ ਹਾਈ ਸਕੂਲ, ਖੇੜੀ ਵਿਖੇ ਐਡਵਾਂਸਡ ਰੋਬੋਟਿਕ ਲੈਬਾਰਟਰੀ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਮਿਆਰੀ ਤੇ ਵਿਗਿਆਨਕ ਸਿੱਖਿਆ ਪ੍ਰਦਾਨ ਕਰਨ ਤੋਂ ਇਲਾਵਾ ਆਧੁਨਿਕ ਯੁੱਗ ਦਾ ਹਾਣੀ ਬਣਨ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੂਜੇ ਪੜਾਅ ਤਹਿਤ 11 ਸਰਕਾਰੀ ਸਕੂਲਾਂ ਨੂੰ ਰੋਬੋਟਿਕ ਲੈਬਜ਼ ਮੁਹੱਈਆ ਕਰਵਾਈਆਂ ਗਈਆਂ ਹਨ ਜਦੋਂਕਿ ਪਹਿਲੇ ਪੜਾਅ ਤਹਿਤ 18 ਸਕੂਲਾਂ ਨੂੰ ਰੋਬੋਟਿਕ ਲੈਬਜ਼ ਨਾਲ ਲੈਸ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਸਕੂਲਾਂ ਵਿੱਚ ਕਿਊਰੀਅਸ ਲੈਬਜ਼ ਗੁੜਗਾਓਂ ਵੱਲੋਂ ਤਾਇਨਾਤ ਟ੍ਰੇਨਰਾਂ ਵੱਲੋਂ ਨਿਯਮਤ ਸਿਖਲਾਈ ਦਿੱਤੀ ਜਾਵੇਗੀ। ਇਹ ਭਵਿੱਖਮੁਖੀ ਰੋਬੋਟਿਕ ਲੈਬਜ਼ ਸਿੱਖਣ ਦਾ ਸਾਰਥਕ ਮਾਹੌਲ ਸਿਰਜਣ, ਵਿਦਿਆਰਥੀਆਂ ਨੂੰ ਅਸਲ-ਸੰਸਾਰ ਦੀਆਂ ਸਮੱਸਿਆਵਾਂ ਦੇ ਸਿਰਜਣਾਤਮਕ ਹੱਲ ਤਲਾਸ਼ਣ ਤੇ ਪੜਚੋਲ ਕਰਨ, ਪ੍ਰਯੋਗ ਤੇ ਖੋਜ ਕਰਨ ਲਈ ਉਤਸ਼ਾਹਿਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਹ ਲੈਬਜ਼ ਅਲਟਰਾਸੌਨਿਕ ਸੈਂਸਰ, ਆਈ.ਆਰ. ਸੈਂਸਰ, ਟੱਚ ਸੈਂਸਰ, ਸਾਊਂਡ ਸੈਂਸਰ, ਏਅਰ ਕੁਆਲਿਟੀ ਸੈਂਸਰ (ਐਮ.ਕਿਊ. 135), ਲਾਈਟ ਸੈਂਸਰ (ਐਲ.ਡੀ.ਆਰ.), ਟੈਂਪਰੇਚਰ ਸੈਂਸਰ (ਐਲ.ਐਮ. 35), ਸੋਇਲ ਸੈਂਸਰ, ਪੀ.ਆਈ.ਆਰ. ਮੋਸ਼ਨ ਸੈਂਸਰ, ਅਲਕੋਹਲ ਸੈਂਸਰ (ਐਮ.ਕਿਊ. 3), ਮੈਟਲ ਟੱਚ ਸੈਂਸਰ, ਕਾਰਬਨ ਮੋਨੋਆਕਸਾਈਡ ਸੈਂਸਰ (ਐਮ.ਕਿਊ. 7), ਆਈ.ਆਰ. ਸੈਂਸਰ, ਰੀਲੇਅ ਸੈਂਸਰ, ਫਲੇਮ ਸੈਂਸਰ, ਕਲਰ ਸੌਰਟਿੰਗ ਸੈਂਸਰ ਅਤੇ ਰੇਨ ਡ੍ਰੌਪ ਸੈਂਸਰ ਨਾਲ ਲੈਸ ਹਨ। ਇਨ੍ਹਾਂ ਲੈਬਜ਼ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਏ.ਆਈ. ਅਤੇ ਇੰਟਰਨੈੱਟ ਆਫ਼ ਥਿੰਗਜ਼ (ਆਈ.ਓ.ਟੀ.) ਦੀਆਂ ਉੱਭਰਦੀਆਂ ਤਕਨੀਕਾਂ ਉੱਤੇ ਧਿਆਨ ਕੇਂਦਰਤ ਕਰਨ ਵਾਸਤੇ ਕਿੱਟ ਅਤੇ ਕੰਪੋਨੈਂਟਸ ਸਮੇਤ ਹੋਰ ਸਰੋਤਾਂ ਦਾ ਕਾਫ਼ੀ ਲਾਭ ਹੋਵੇਗਾ।

ਇਸ ਪਹਿਲਕਦਮੀ ਨਾਲ ਸੁਨਾਮ ਹਲਕੇ ਵਿੱਚ ਸਿੱਖਿਆ ਦੇ ਖੇਤਰ ‘ਚ ਸਾਰਥਕ ਪ੍ਰਭਾਵ ਪੈਣ ਦੀ ਉਮੀਦ ਹੈ, ਜਿਸ ਨਾਲ ਅਕਾਦਮਿਕ ਉੱਤਮਤਾ ਅਤੇ ਨਵੀਨਤਾ ਵਿੱਚ ਨਵਾਂ ਮਾਪਦੰਡ ਸਥਾਪਤ ਹੋਵੇਗਾ। ਇਸ ਪ੍ਰੋਜੈਕਟ ਲਈ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਫੰਡ ਪ੍ਰਦਾਨ ਕੀਤੇ ਗਏ ਹਨ ਅਤੇ ਇਸ ਨੂੰ ਕਿਊਰੀਅਸ ਲਰਨਿੰਗ ਲੈਬਜ਼, ਗੁੜਗਾਓਂ ਦੀ ਭਾਈਵਾਲੀ ਨਾਲ ਚਲਾਇਆ ਗਿਆ ਹੈ। ਕਿਊਰੀਅਸ ਲਰਨਿੰਗ ਲੈਬਜ਼ ਦੇ ਸੀ.ਈ.ਓ. ਅਤੇ ਸੰਸਥਾਪਕ ਸਾਰੰਗ ਗੰਗਨ ਨੇ ਕਿਹਾ ਕਿ ਸਾਨੂੰ ਇਸ ਮਹੱਤਵਪੂਰਨ ਅਤੇ ਆਪਣੀ ਕਿਸਮ ਦੀ ਵਿਸ਼ੇਸ਼ ਪਹਿਲਕਦਮੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਹੋ ਰਿਹਾ ਹੈ, ਜੋ ਵਿਦਿਆਰਥੀਆਂ ਨੂੰ ਤੇਜ਼ੀ ਨਾਲ ਬਦਲ ਰਹੀਆਂ ਤਕਨੀਕਾਂ ਦੇ ਹਾਣੀ ਬਣਨ ਅਤੇ ਭਵਿੱਖ ਲਈ ਤਿਆਰ ਹੋਣ ਲਈ ਹੁਨਰ ਅਤੇ ਨਵੀਨ-ਸੋਚ ਪ੍ਰਦਾਨ ਕਰ ਰਹੀ ਹੈ।

Tags: BREAKING NEWSPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
5 days ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 