• Latest
  • Trending
Kangana Ranaut ‘ਤੇ ਟੁੱਟਿਆ ਦੁੱਖਾਂ ਦਾ ਪਹਾੜ

2 years ago
ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

37 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

2 hours ago
A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

3 hours ago
ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ 

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਨਿਯੁਕਤ

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਲੁਧਿਆਣਾ ਫੈਕਟਰੀ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਪਿਤਾ-ਪੁੱਤਰ ਸਮੇਤ 3 ਦੀ ਮੌਤ ; ਕਈਆਂ ਦੀ ਹਾਲਤ ਵਿਗੜੀ

5 hours ago
ਅੰਮ੍ਰਿਤਸਰ ਵਿੱਚ ਬਿਕਰਮ ਮਜੀਠੀਆ ਦੇ ਘਰ ਪਹੁੰਚੀ ਪੁਲਿਸ

ਮਜੀਠਾ ਥਾਣਾ ਮਾਮਲਾ ; ਜਾਂਚ ਲਈ 12 ਟੀਮਾਂ ਦਾ ਗਠਨ

Hindi News
English News
Monday, June 1, 2026
No Result
View All Result
34 °c
Chandigarh
35 ° Tue
35 ° Wed
33 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kangana Ranaut ‘ਤੇ ਟੁੱਟਿਆ ਦੁੱਖਾਂ ਦਾ ਪਹਾੜ

November 9, 2024
in ਖਬਰਾਂ, ਫ਼ਿਲਮੀ, ਮਨੋਰੰਜਨ
Kangana Ranaut ‘ਤੇ ਟੁੱਟਿਆ ਦੁੱਖਾਂ ਦਾ ਪਹਾੜ

Kangana Ranaut ‘ਤੇ ਟੁੱਟਿਆ ਦੁੱਖਾਂ ਦਾ ਪਹਾੜ

– ਸੋਗ ਵਿੱਚ ਡੁੱਬਿਆ ਸਾਰਾ ਪਰਿਵਾਰ, ਪੜੋ ਪੂਰੀ ਖ਼ਬਰ

ਨਵੀ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਦੇ ਘਰੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਦੀ ਨਾਨੀ ਇੰਦਰਾਣੀ ਠਾਕੁਰ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਖੁਦ ਕੰਗਨਾ ਰਣੌਤ ਨੇ ਦਿੱਤੀ ਹੈ। ਉਨਾਂ ਦੱਸਿਆ ਕਿ ਉਸ ਦੀ ਨਾਨੀ ਨੂੰ ਕੁਝ ਦਿਨ ਪਹਿਲਾਂ ਬ੍ਰੇਨ ਸਟ੍ਰੋਕ ਆਇਆ ਸੀ।

ਸੋਸ਼ਲ ਮੀਡੀਆ ਤੇ ਤਸਵੀਰ ਸਾਂਝੀ ਕਰਦਿਆਂ ਕੰਗਨਾ ਰਣੌਤ ਨੇ ਲਿਖਿਆ ਕਿ “ਬੀਤੀ ਰਾਤ ਮੇਰੀ ਨਾਨੀ ਇੰਦਰਾਣੀ ਠਾਕੁਰ ਜੀ ਦਾ ਦੇਹਾਂਤ ਹੋ ਗਿਆ। ਪੂਰਾ ਪਰਿਵਾਰ ਸੋਗ ਵਿੱਚ ਡੁੱਬਿਆ ਹੋਇਆ ਹੈ। ਕਿਰਪਾ ਕਰਕੇ ਉਹਨਾਂ ਲਈ ਅਰਦਾਸ ਕਰੋ।”

ਇਕ ਹੋਰ ਪੋਸਟ ‘ਚ ਕੰਗਨਾ ਨੇ ਦੱਸਿਆ ਕਿ “ਨਾਨੀ ਦੀ ਉਮਰ 100 ਸਾਲ ਤੋਂ ਜ਼ਿਆਦਾ ਦੀ ਹੋ ਚੁੱਕੀ ਸੀ, ਫਿਰ ਵੀ ਉਹ ਆਪਣਾ ਸਾਰਾ ਕੰਮ ਖੁਦ ਕਰਦੀ ਸੀ। ਕੁਝ ਦਿਨ ਪਹਿਲਾਂ ਉਹ ਆਪਣੇ ਕਮਰੇ ਦੀ ਸਫਾਈ ਕਰ ਰਹੀ ਸੀ ਤਾਂ ਉਸ ਨੂੰ ਬ੍ਰੇਨ ਸਟ੍ਰੋਕ ਆ ਗਿਆ, ਜਿਸ ਕਾਰਨ ਉਹ ਬਿਮਾਰ ਰਹਿਣ ਲੱਗ ਗਈ ਅਤੇ ਉਨਾਂ ਨੂੰ ਇਸ ਹਾਲਤ ਵਿੱਚ ਦੇਖਣਾ ਬਹੁਤ ਦੁਖਦਾਈ ਸੀ। ਉਨਾਂ ਨੇ ਇੱਕ ਸ਼ਾਨਦਾਰ ਜੀਵਨ ਬਤੀਤ ਕੀਤਾ ਅਤੇ ਸਾਡੇ ਸਾਰਿਆਂ ਲਈ ਇੱਕ ਪ੍ਰੇਰਣਾ ਸੀ। ਉਹ ਹਮੇਸ਼ਾ ਸਾਡੀਆਂ ਯਾਦਾਂ ਵਿੱਚ ਰਹੇਗੀ।”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 

Tags: bollywoodBollywood ActorBreaking news in Punjabikangana RanautLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
June 1, 2026
0

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ - ਤਲਾਸ਼ੀ ਮੁਹਿੰਮ ਜਾਰੀ! ਚੰਡੀਗੜ੍ਹ, 1 ਜੂਨ 2026...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

by Jaspreet Kaur
June 1, 2026
0

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ - ਖਾਲੀ ਅਸਾਮੀਆਂ ਭਰਨ ਦਾ ਰਾਹ ਹੋਇਆ ਪੱਧਰਾ! ਚੰਡੀਗੜ੍ਹ,...

Punjab SC ਕਮਿਸ਼ਨ ਨੇ ਰਵਨੀਤ ਬਿੱਟੂ  ਨੂੰ ਕੀਤਾ ਤਲਬ

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ

by Jaspreet Kaur
June 1, 2026
0

Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ  - 4 ਜੂਨ ਨੂੰ ਹੋਣਾ ਪਵੇਗਾ ਪੇਸ਼ ਚੰਡੀਗੜ੍ਹ, 1 ਜੂਨ 2026...

A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

by Navjot
June 1, 2026
0

A reflection of determination & excellence : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ U20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਕੀਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
June 1, 2026
0

ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ - ਤਲਾਸ਼ੀ ਮੁਹਿੰਮ ਜਾਰੀ! ਚੰਡੀਗੜ੍ਹ, 1 ਜੂਨ 2026...

Most Popular

‘ਕਾਕਰੋਚ ਜਨਤਾ ਪਾਰਟੀ’ ਐਕਸ਼ਨ ‘ਚ! Neet Paper Leak ਮਾਮਲੇ ‘ਚ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ

‘ਕਾਕਰੋਚ ਜਨਤਾ ਪਾਰਟੀ’ ਐਕਸ਼ਨ ‘ਚ! Neet Paper Leak ਮਾਮਲੇ ‘ਚ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ

by Jaspreet Kaur
1 week ago
0

'ਕਾਕਰੋਚ ਜਨਤਾ ਪਾਰਟੀ' ਐਕਸ਼ਨ 'ਚ! Neet Paper Leak ਮਾਮਲੇ 'ਚ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ - Party...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 